ਚੰਡੀਗੜ੍ਹ – ਆਮ ਆਦਮੀ ਪਾਰਟੀ ਨੇ ਪੰਜਾਬ ’ਚ ਟ੍ਰੇਡ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਅਨਿਲ ਠਾਕੁਰ ਨੂੰ ਸੂਬਾ ਪ੍ਰਧਾਨ ਅਤੇ ਡਾ. ਅਨਿਲ ਭਾਰਦਵਾਜ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ 10 ਸੂਬਾ ਸਕੱਤਰ ਬਣਾਏ ਗਏ ਹਨ। ਸਾਰੇ ਜ਼ਿਲ੍ਹਿਆਂ ਦੇ ਟ੍ਰੇਡ ਵਿੰਗ ਪ੍ਰਧਾਨ ਵੀ ਨਿਯੁਕਤ ਕੀਤੇ ਹਨ।