ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਨਤੀਜ਼ੇ ਐਲਾਨੇ ਜਾ ਚੁੱਕੇ ਹਨ। ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੇ ਹਿੱਸੇ ਦੇ ਵਿੱਚ ਤਿੰਨ ਸੀਟਾਂ ਆਈਆਂ ਹਨ, ਕਾਂਗਰਸ ਨੂੰ 7 ਸੀਟਾਂ ’ਤੇ ਜਿੱਤ ਮਿਲੀ ਹੈ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਸਿਰਫ ਇੱਕ ਸੀਟ ’ਤੇ ਸਿਮਟ ਕੇ ਰਹਿ ਗਿਆ ਹੈ। ਇਸ ਤੋਂ ਇਲਾਵਾ ਬੀਜੇਪੀ ਪੰਜਾਬ ਦੇ ਵਿੱਚ ਇੱਕ ਵੀ ਖਾਤਾ ਨਹੀਂ ਖੋਲ ਸਕੀ ਹੈ। ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਿੱਚ ਸਭ ਤੋਂ ਵੱਧ ਵੋਟਾਂ ਦੇ ਫਰਕ ਦੇ ਨਾਲ ਜਿੱਤ ਹਾਸਿਲ ਕੀਤੀ ਹੈ। ਚੰਨੀ ਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਉਹ 1,75,993 ਵੋਟਾਂ ਨਾਲ ਜੇਤੂ ਰਹੇ। ਉਨ੍ਹਾਂ ਨੂੰ ਕੁੱਲ 3,90,053 ਵੋਟਾਂ ਮਿਲੀਆਂ।
ਜਾਣੋ ਕਿੱਥੇ-ਕਿੱਥੇ ਕੌਣ ਜਿੱਤਿਆ ?
ਕਾਂਗਰਸ ਦੇ ਹਿੱਸੇ ’ਚ ਆਈਆਂ ਸੀਟਾਂ
ਆਮ ਆਦਮੀ ਪਾਰਟੀ ਦੇ ਹਿੱਸੇ ’ਚ ਆਈਆਂ ਸੀਟਾਂ
ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ’ਚ ਆਈਆਂ ਸੀਟਾਂ
ਆਜ਼ਾਦ ਉਮੀਦਵਾਰਾਂ ਦੇ ਹਿੱਸੇ ’ਚ ਆਈਆਂ ਸੀਟਾਂ