ਲੁਧਿਆਣਾ: ਲੁਧਿਆਣਾ ਦੇ ਪ੍ਰਤਾਪ ਚੌਕ ਵਿਚ ਦਰਦਨਾਕ ਹਾਦਸਾ ਵਾਪਰ ਗਿਆ। ਇਸ ਵਿਚ 2 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਬੀਤੀ ਰਾਤ ਨੂੰ ਪ੍ਰਤਾਪ ਚੌਕ ਨੇੜੇ ਸੜਖ ਕੰਢੇ ਸੋ ਰਲੇ ਲੋਕਾਂ ‘ਤੇ ਇਕ ਗੱਡੀ ਆ ਚੜ੍ਹੀ। ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਲਿਜਾਇਆ ਗਿਆ। ਇਸ ਹਾਦਸੇ ਵਿਚ 2 ਲੋਕਾਂ ਦੀ ਮੌਤ ਹੋ ਗਈ।