Become a member

Get the best offers and updates relating to Liberty Case News.

― Advertisement ―

spot_img
spot_img
HomeBreaking News25 ਲੱਖ ਵਿਦਿਆਰਥੀਆਂ ਨੂੰ ਮਿਲਣਗੇ ਮੁਫ਼ਤ ਟੈਬਲੇਟ! UP ਕੈਬਨਿਟ ਨੇ ਦਿੱਤੀ ਹਰੀ...

25 ਲੱਖ ਵਿਦਿਆਰਥੀਆਂ ਨੂੰ ਮਿਲਣਗੇ ਮੁਫ਼ਤ ਟੈਬਲੇਟ! UP ਕੈਬਨਿਟ ਨੇ ਦਿੱਤੀ ਹਰੀ ਝੰਡੀ

 

 

ਲਖਨਊ : ਉੱਤਰ ਪ੍ਰਦੇਸ਼ ਦੀ ਯੋਗੀ ਆਦਿੱਤਿਆਨਾਥ ਸਰਕਾਰ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਡਿਜੀਟਲ ਤੌਰ ‘ਤੇ ਮਜ਼ਬੂਤ ​​ਬਣਾਉਣ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਮੰਗਲਵਾਰ ਨੂੰ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ 25 ਲੱਖ ਮੁਫ਼ਤ ਟੈਬਲੇਟ ਵੰਡਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਵਿੱਤ ਮੰਤਰੀ ਸੁਰੇਸ਼ ਕੁਮਾਰ ਖੰਨਾ ਨੇ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਸਵਾਮੀ ਵਿਵੇਕਾਨੰਦ ਯੁਵਾ ਸ਼ਕਤੀਕਰਨ ਯੋਜਨਾ’ ਦੇ ਤਹਿਤ ਇਹ ਟੈਬਲੇਟ ਮੁਫ਼ਤ ਵੰਡੇ ਜਾਣਗੇ।

ਦੂਜੇ ਪਾਸੇ ਸਰਕਾਰ ਨੇ ਇਨ੍ਹਾਂ ਦੀ ਖਰੀਦ ਲਈ ਬਜਟ ਵਿੱਚ ਪਹਿਲਾਂ ਹੀ ਲੋੜੀਂਦੇ ਫੰਡਾਂ ਦੀ ਵਿਵਸਥਾ ਕਰ ਲਈ ਸੀ। ਦੱਸ ਦੇਈਏ ਕਿ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਕੁੱਲ 22 ਪ੍ਰਸਤਾਵ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਕੈਬਨਿਟ ਨੇ ਸਰਬਸੰਮਤੀ ਨਾਲ ਮਨਜ਼ੂਰੀ ਦੇ ਦਿੱਤੀ। ਟੈਬਲੇਟ ਖਾਸ ਤੌਰ ‘ਤੇ ਉਨ੍ਹਾਂ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ, ਜੋ ਆਪਣੇ ਕੋਰਸਾਂ ਦੇ ਆਖਰੀ ਸਾਲ (Final Year) ਵਿੱਚ ਪੜ੍ਹ ਰਹੇ ਹਨ। ਲਾਭਪਾਤਰੀਆਂ ਵਿੱਚ ਹੇਠ ਲਿਖੇ ਖੇਤਰਾਂ ਦੇ ਵਿਦਿਆਰਥੀ ਸ਼ਾਮਲ ਹੋਣਗੇ…