Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਸਮੇਤ 3 ਲੋਕ ਗ੍ਰਿਫ਼ਤਾਰ

ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਸਮੇਤ 3 ਲੋਕ ਗ੍ਰਿਫ਼ਤਾਰ

 

ਬਠਿੰਡਾ : ਜ਼ਿਲ੍ਹਾ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ, ਨਸ਼ੀਲੀਆਂ ਗੋਲੀਆ ਅਤੇ ਨਾਜਾਇਜ਼ ਸ਼ਰਾਬ ਸਮੇਤ 3 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਐੱਸ. ਆਈ. ਬਲਜੀਤ ਸਿੰਘ ਨੇ ਮੁਲਜ਼ਮ ਰਾਜਵਿੰਦਰ ਸਿੰਘ ਵਾਸੀ ਬੀੜ ਤਾਲਾਬ ਨੂੰ ਬੀੜ ਬਹਿਮਣ ਤੋਂ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇੱਕ ਹੋਰ ਮਾਮਲੇ ‘ਚ ਥਾਣਾ ਮੌੜ ਦੇ ਏ. ਐੱਸ. ਆਈ. ਗੁਰਚਰਨ ਸਿੰਘ ਨੇ ਮੁਲਜ਼ਮ ਹਰੀਦੇਵ ਵਾਸੀ ਕੋਟਲੀ ਖੁਰਦ ਨੂੰ ਮੌੜ ਤੋਂ ਗ੍ਰਿਫ਼ਤਾਰ ਕਰਕੇ ਉਸ ਕੋਲੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ ਵੱਖ-ਵੱਖ ਥਾਣਿਆਂ ‘ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Latest Articel

ਬੇਅਦਬੀ ਮਾਮਲਾ : ਰਾਮ ਰਹੀਮ ਨੂੰ ਸੁਪਰੀਮ ਕੋਰਟ ਵਲੋਂ ਨਹੀਂ ਮਿਲੀ ਰਾਹਤ

0
  ਨਵੀਂ ਦਿੱਲੀ- ਸੁਪਰੀਮ ਕੋਰਟ 'ਚ ਬਰਗਾੜੀ ਬੇਅਦਬੀ ਮਾਮਲੇ ਨਾਲ ਸੰਬੰਧਤ ਪਟੀਸ਼ਨ 'ਤੇ ਅੱਜ ਯਾਨੀ ਸੋਮਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਮਾਮਲੇ 'ਚ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ‘ਚ 88 ਹਜ਼ਾਰ ਕਰੋੜ ਰੁਪਏ...

0
  ਚੰਡੀਗੜ੍ਹ, 3 ਫਰਵਰੀ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ...

ਮਹਾਕੁੰਭ ਜਾ ਰਹੇ ਪਰਿਵਾਰ  ਨਾਲ ਵਾਪਰਿਆ ਭਿਆਨਕ ਹਾਦਸਾ, ਇਕੋ ਪਰਿਵਾਰ ਦੇ 6 ਜੀਅ ਦੀ...

0
    ਸੋਨਭੱਦਰ- ਪ੍ਰਯਾਗਰਾਜ ਮਹਾਕੁੰਭ ਜਾ ਰਿਹਾ ਪਰਿਵਾਰ ਇਕ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਿਆ। ਦਰਅਸਲ ਤੇਜ਼ ਰਫ਼ਤਾਰ ਕਰੇਟਾ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ...

ਉੱਤਰੀ ਸੀਰੀਆ ‘ਚ ਕਾਰ ਬੰਬ ਧਮਾਕਾ, 15 ਲੋਕਾਂ ਦੀ ਮੌਤ

0
    ਦਮਿਸ਼ਕ - ਸੀਰੀਆ ਤੋਂ ਇਕ ਵੱਡੀ ਖ਼ਬਰ ਆਈ ਹੈ। ਉੱਤਰੀ ਸੀਰੀਆ ਦੇ ਇੱਕ ਸ਼ਹਿਰ ਦੇ ਬਾਹਰਵਾਰ ਇੱਕ ਕਾਰ ਬੰਬ ਧਮਾਕਾ ਹੋਇਆ ਹੈ ਜਿਸ ਵਿੱਚ...

ਪੰਜਾਬ ‘ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

0
  ਜਲੰਧਰ- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ 'ਚ 12 ਫਰਵਰੀ ਯਾਨੀ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਦਿਨ...