Thursday, January 16, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਕੱਲ੍ਹ ਲੱਗੇਗੀ 'ਐਮਰਜੈਂਸੀ', ਪੰਜਾਬ 'ਚ ਵਿਰੋਧ ਸ਼ੁਰੂ

ਕੱਲ੍ਹ ਲੱਗੇਗੀ ‘ਐਮਰਜੈਂਸੀ’, ਪੰਜਾਬ ‘ਚ ਵਿਰੋਧ ਸ਼ੁਰੂ

 

ਮੁੰਬਈ- ਕੰਗਨਾ ਰਣੌਤ ਨੂੰ ਦੀ ਫ਼ਿਲਮ ਕੱਲ ਯਾਨੀ 17 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਨੂੰ ਲੈ ਕੇ SGPC ‘ਚ ਗੁੱਸਾ ਦੇਖਣ ਨੂੰ ਮਿਲ ਰਿਹਾ। ਉਨ੍ਹਾਂ ਨੇ ਫ਼ਿਲਮ ‘ਤੇ ਬੈਨ ਲਗਾਉਣ ਦੀ ਮੰਗ ਕੀਤੀ ਹੈ।ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਇਹ ਪੰਜਾਬ ਦੇ ਥੀਏਟਰਾਂ ਵਿਚ ਲੱਗਦੀ ਹੈ ਤਾਂ ਸਿੱਖ ਜਗਤ ਅੰਦਰ ਰੋਸ ਅਤੇ ਰੋਹ ਪੈਦਾ ਹੋਵੇਗਾ, ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ‘ਤੇ ਸੂਬੇ ਅੰਦਰ ਰੋਕ ਲਗਾਵੇ।

ਹਰਜਿੰਦਰ ਸਿੰਘ ਧਾਮੀ ਨੇ ਜੇਕਰ ਇਹ ਫ਼ਿਲਮ  ਪੰਜਾਬ ਦੇ ਕਿਸੇ ਵੀ ਥੀਏਟਰ ਵਿਚ ਲੱਗੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਦਾ ਕਰੜਾ ਵਿਰੋਧ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਦੇ ਸਬੰਧ ਵਿੱਚ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਮੰਗ ਪੱਤਰ ਭੇਜੇ ਗਏ ਹਨ।