Tuesday, March 4, 2025

Become a member

Get the best offers and updates relating to Liberty Case News.

― Advertisement ―

spot_img
spot_img
HomeDuniyaIND vs ENG : ਇੰਗਲੈਂਡ ਨੇ ਜਿੱਤਿਆ ਟਾਸ, ਕਰੇਗਾ ਗੇਂਦਬਾਜ਼ੀ

IND vs ENG : ਇੰਗਲੈਂਡ ਨੇ ਜਿੱਤਿਆ ਟਾਸ, ਕਰੇਗਾ ਗੇਂਦਬਾਜ਼ੀ

 

ਸਪੋਰਟਸ – ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ ਤੇ ਆਖਰੀ ਵਨਡੇ ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਲੇਇੰਗ ਇਲੈਵਨ ‘ਚ ਬਦਲਾਅ ਦੀ ਗੱਲ ਕਰੀਏ ਤਾਂ ਰਵਿੰਦਰ ਜਡੇਜਾ ਤੇ ਮੁਹੰਮਦ ਸ਼ੰਮੀ ਨੂੰ ਆਰਾਮ ਦਿੱਤਾ ਗਿਆ ਹੈ ਜਦਕਿ ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ ਤੇ ਅਰਸ਼ਦੀਪ ਨੂੰ ਸ਼ਾਮਲ ਕੀਤਾ ਗਿਆ ਹੈ।  ਭਾਰਤ ਪਹਿਲਾਂ ਹੀ 2-0 ਦੀ ਬੜ੍ਹਤ ਨਾਲ ਲੜੀ ਜਿੱਤ ਚੁੱਕਾ ਹੈ ਅਤੇ ਹੁਣ ਉਹ ਲੜੀ ਵਿੱਚ ਇੰਗਲੈਂਡ ਨੂੰ ਵ੍ਹਾਈਟਵਾਸ਼ ਕਰਨ ਦੀ ਕੋਸ਼ਿਸ਼ ਕਰੇਗਾ।

ਭਾਰਤ : ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਕਪਤਾਨ), ਹਾਰਦਿਕ ਪੰਡਯਾ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਹਰਸ਼ਿਤ ਰਾਣਾ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ

ਇੰਗਲੈਂਡ : ਫਿਲਿਪ ਸਾਲਟ (ਵਿਕਟਕੀਪਰ), ਬੇਨ ਡਕੇਟ, ਜੋ ਰੂਟ, ਹੈਰੀ ਬਰੂਕ, ਜੋਸ ਬਟਲਰ (ਕਪਤਾਨ), ਟੌਮ ਬੈਂਟਨ, ਲਿਆਮ ਲਿਵਿੰਗਸਟੋਨ, ​​ਗੁਸ ਐਟਕਿੰਸਨ, ਆਦਿਲ ਰਾਸ਼ਿਦ, ਮਾਰਕ ਵੁੱਡ, ਸਾਕਿਬ ਮਹਿਮੂਦ