Become a member Get the best offers and updates relating to Liberty Case News. ﹢ Subscribe ਅੰਮ੍ਰਿਤਸਰ ਵਿੱਚ 3 ਕਿਲੋ ਤੋਂ ਵੱਧ ਹੈਰੋਇਨ ਬਰਾਮਦ, ਸਰਹੱਦ ਪਾਰ ਤਸਕਰੀ ਨਾਲ ਜੁੜਿਆ ਮੁਲਜ਼ਮ ਕਾਬੂ ਪੰਜਾਬ ਕਾਂਗਰਸ ਵਿੱਚ ਅੰਦਰੂਨੀ ਟਕਰਾਅ ਤੇਜ਼, ਚੰਨੀ ਤੇ ਰਾਜਾ ਵੜਿੰਗ ਆਮਨੇ-ਸਾਮਨੇ ਈ-20 ਦੇ ਖਿਲਾਫ ਟਾਊਨਹਾਲ ‘ਚ ਬੋਲੇ ਕੇਜਰੀਵਾਲ-ਦੇਸ਼ ਨੂੰ ਪੰਪਾਂ ‘ਤੇ ਸ਼ੁੱਧ ਪੈਟਰੋਲ ਅਤੇ ਈ-20 ਦਾ ਬਦਲ ਦੇਵੇ ਸਰਕਾਰ’ ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ ― Advertisement ― FacebookXPinterestWhatsApp HomePunjabਪੰਜਾਬ ਵਿਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ... ਪੰਜਾਬ ਵਿਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ April 29, 2025 92 ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੀਰਵਾਰ 1 ਮਈ, 2025 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਇਸ ਦਿਨ ਲੇਬਰ ਡੇਅ (ਮਜਦੂਰ ਦਿਵਸ) ਦੇ ਮੱਦੇਨਜ਼ਰ ਗਜ਼ਟਿਡ ਛੁੱਟੀ ਐਲਾਨੀ ਹੋਈ ਹੈ। ਇਸ ਦਿਨ ਪੰਜਾਬ ਭਰ ਦੇ ਸਾਰੇ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ, ਸਰਕਾਰੀ ਦਫ਼ਤਰ ਬੰਦ ਰਹਿਣਗੇ। Previous articleਸੂਬਾ ਸਰਕਾਰ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਲਈ ਪੁਰਸਕਾਰ ਜੇਤੂਆਂ ਨੂੰ ਮਾਨਤਾ ਦਿੰਦੀ ਹੈ: ਮੋਹਿੰਦਰ ਭਗਤNext articleਅਣਪਛਾਤੇ ਨੌਜਵਾਨਾਂ ਨੇ ਸਰਪੰਚ ’ਤੇ ਚਲਾਈ ਗੋਲੀ, ਗੰਭੀਰ ਜ਼ਖਮੀ ਅੰਮ੍ਰਿਤਸਰ ਵਿੱਚ 3 ਕਿਲੋ ਤੋਂ ਵੱਧ ਹੈਰੋਇਨ ਬਰਾਮਦ, ਸਰਹੱਦ ਪਾਰ ਤਸਕਰੀ ਨਾਲ ਜੁੜਿਆ ਮੁਲਜ਼ਮ ਕਾਬੂ ਪੰਜਾਬ ਕਾਂਗਰਸ ਵਿੱਚ ਅੰਦਰੂਨੀ ਟਕਰਾਅ ਤੇਜ਼, ਚੰਨੀ ਤੇ ਰਾਜਾ ਵੜਿੰਗ ਆਮਨੇ-ਸਾਮਨੇ ਈ-20 ਦੇ ਖਿਲਾਫ ਟਾਊਨਹਾਲ ‘ਚ ਬੋਲੇ ਕੇਜਰੀਵਾਲ-ਦੇਸ਼ ਨੂੰ ਪੰਪਾਂ ‘ਤੇ ਸ਼ੁੱਧ ਪੈਟਰੋਲ ਅਤੇ ਈ-20 ਦਾ ਬਦਲ ਦੇਵੇ ਸਰਕਾਰ’