Become a member Get the best offers and updates relating to Liberty Case News. ﹢ Subscribe ਤੂਫਾਨ ਕਾਰਨ ਸਕੂਲ ਬੰਦ, ਹੁਣ ਤੱਕ 25 ਲੋਕਾਂ ਦੀ ਮੌਤ ਭਾਜਪਾ ਆਗੂ ਦੇ ਪੁੱਤਰ ਦਾ ਚਾਕੂ ਮਾਰ ਕੇ ਕਤਲ, ਬਦਮਾਸ਼ਾਂ ਨੇ ਦੇਰ ਰਾਤ ਦਿੱਤਾ ਵਾਰਦਾਤ ਨੂੰ ਅੰਜਾਮ ਪੰਜਾਬ ‘ਚ ਨੈਸ਼ਨਲ ਹਾਈਵੇਅ ਤੇ ਮੁੱਖ ਸੜਕਾਂ ਨੂੰ ਲੈ ਕੇ ਜਾਰੀ ਹੋਏ ਵੱਡੇ ਹੁਕਮ ਸੀਰੀਆ ਦੇ ਅਸਲਾ ਡਿਪੂ ਵਿਚ ਧਮਾਕਾ ; 6 ਦੀ ਮੌਤ, 70 ਤੋਂ ਵੱਧ ਜ਼ਖਮੀ ― Advertisement ― FacebookTwitterPinterestWhatsApp HomeLatest Newsਸੰਜੀਵ ਕੁਮਾਰ ਸੂਦ ਟਰਾਂਸਕੋ ਦੇ ਡਾਇਰੈਕਟਰ ਟੈਕਨਿਕਲ ਨਿਯੁਕਤ ਸੰਜੀਵ ਕੁਮਾਰ ਸੂਦ ਟਰਾਂਸਕੋ ਦੇ ਡਾਇਰੈਕਟਰ ਟੈਕਨਿਕਲ ਨਿਯੁਕਤ May 21, 2025 30 ਪਟਿਆਲਾ : ਪੰਜਾਬ ਸਰਕਾਰ ਨੇ ਸੰਜੀਵ ਕੁਮਾਰ ਸੂਦ ਨੂੰ ਪੰਜਾਬ ਰਾਜ ਟਰਾਂਸਮਿਸ਼ਨ ਨਿਗਮ ਲਿਮਟਿਡ (ਟਰਾਂਸਕੋ) ਦਾ ਡਾਇਰੈਕਟਰ ਟੈਕਨਿਕਲ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਦੋ ਸਾਲ ਦੇ ਸਮੇਂ ਲਈ ਕੀਤੀ ਗਈ ਹੈ। ਨਿਯੁਕਤੀ ਦੇ ਹੁਕਮ ਊਰਜਾ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਇ ਕੁਮਾਰ ਸਿਨਹਾ ਵੱਲੋਂ ਜਾਰੀ ਕੀਤੇ ਗਏ ਹਨ। Previous articleਪਿਛਲੇ ਤਿੰਨ ਸਾਲਾਂ ਵਿੱਚ ਤਿੰਨ ਤੋਂ ਛੇ ਨੌਕਰੀਆਂ ਲੈਣ ਵਾਲੇ ਨੌਜਵਾਨਾਂ ਵੱਲੋਂ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾNext articleਜਲੰਧਰ ਪੁਲਸ ਦੀ ਵੱਡੀ ਸਫ਼ਲਤਾ, ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ ਮੁਲਜ਼ਮ ਗ੍ਰਿਫ਼ਤਾਰ ਪੰਜਾਬ ‘ਚ ਨੈਸ਼ਨਲ ਹਾਈਵੇਅ ਤੇ ਮੁੱਖ ਸੜਕਾਂ ਨੂੰ ਲੈ ਕੇ ਜਾਰੀ ਹੋਏ ਵੱਡੇ ਹੁਕਮ ਪੰਜਾਬ ‘ਚ ਸਕੂਲ ਬੱਸਾਂ ਤੇ ਨਾਬਾਲਗ ਬੱਚਿਆਂ ਵੱਲੋਂ ਵਾਹਨ ਚਲਾਉਣ ਨੂੰ ਲੈ ਕੇ ਨਵੇਂ ਹੁਕਮ ਜਾਰੀ ਸਿਹਤ ਮੰਤਰੀ ਨੇ ਸਰਕਾਰੀ ਡਾਕਟਰ ਨੂੰ ਕੀਤਾ Suspend! ਲਾਇਸੰਸ ਰੱਦ ਕਰਨ ਤੇ ਕਾਨੂੰਨੀ ਕਾਰਵਾਈ ਦੀ ਵੀ ਚੇਤਾਵਨੀ