ਚੰਡੀਗੜ੍ਹ : ਸਰਕਾਰ ਵੱਲੋਂ ਸੂਬੇ ‘ਚ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਆਮ ਚੋਣਾਂ 5 ਅਕਤੂਬਰ ਤੋਂ ਪਹਿਲਾਂ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਦੇ ਸਾਰੇ ਐਡੀਸ਼ਨਲ ਡਿਪਟੀ ਕਮਿਸ਼ਨਰਾਂ (ADC) ਨੂੰ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਇਸ ਸਬੰਧੀ ਵਿਭਾਗ ਨੇ ਇਕ ਚਿੱਠੀ ਜਾਰੀ ਕਰਕੇ ਸੂਬੇ ਭਰ ਦੇ ਅਧਿਕਾਰੀਆਂ ਨੂੰ ਚੋਣ ਤਿਆਰੀਆਂ ਦੀ ਰਿਪੋਰਟ ਤੁਰੰਤ ਭੇਜਣ ਦੀ ਹਦਾਇਤ ਦਿੱਤੀ ਹੈ। ਚੋਣ ਹਲਕੇ ਬਲਾਕਾਂ ਦੇ ਨਵੇਂ ਪੁਨਰਗਠਨ ਦੇ ਅਧਾਰ ‘ਤੇ ਤੈਅ ਕੀਤੇ ਜਾਣਗੇ, ਜਿਸ ਲਈ ਨਕਸ਼ਿਆਂ ਦੀ ਪੜਤਾਲ ਅਤੇ ਨਵੇਂ ਹਲਕਿਆਂ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ ‘ਚ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਕਰਵਾਉਣ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
Latest Articel
ਤਰਨਤਾਰਨ ਫੇਕ ਐਨਕਾਊਂਟਰ ਮਾਮਲੇ ’ਚ 5 ਤਤਕਾਲੀ ਪੁਲਸ ਅਧਿਕਾਰੀ ਦੋਸ਼ੀ ਕਰਾਰ
ਮੋਹਾਲੀ : ਮੋਹਾਲੀ ਅਦਾਲਤ ਨੇ 1993 'ਚ ਤਰਨਤਾਰਨ 'ਚ ਹੋਏ ਇਕ ਫੇਕ ਐਨਕਾਊਂਟਰ ਦੇ ਮਾਮਲੇ ਵਿੱਚ ਪੰਜ ਤਤਕਾਲੀ ਪੁਲਸ ਅਧਿਕਾਰੀਆਂ ਨੂੰ ਦੋਸ਼ੀ ਕਰਾਰ ਦਿੱਤਾ...
CM ਮਾਨ ਤੇ ਅਰਵਿੰਦ ਕੇਜਰੀਵਾਲ ਨੇ ਸੰਜੈ ਵਰਮਾ ਦੇ ਪਰਿਵਾਰ ਨਾਲ ਕੀਤਾ ਦੁੱਖ਼ ਸਾਂਝਾ
ਅਬੋਹਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਅਬੋਹਰ ਦੇ ਕਾਰੋਬਾਰੀ ਸੰਜੈ ਵਰਮਾ ਦੇ...
ਚੰਡੀਗੜ੍ਹ ਪੁਲਸ ਦੇ ਸਾਈਬਰ ਸੈੱਲ ਨੂੰ ਵੱਡੀ ਸਫ਼ਲਤਾ, ਅੰਤਰਰਾਸ਼ਟਰੀ ਗਿਰੋਹ ਦਾ ਕੀਤਾ ਪਰਦਾਫਾਸ਼
ਚੰਡੀਗੜ੍ਹ : ਚੰਡੀਗੜ੍ਹ ਸਾਈਬਰ ਕ੍ਰਾਈਮ ਪੁਲਸ ਨੇ ਇਕ ਅੰਤਰਰਾਸ਼ਟਰੀ ਸਾਈਬਰ ਠੱਗੀ ਦਾ ਪਰਦਾਫਾਸ਼ ਕਰਦੇ ਹੋਏ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗਿਰੋਹ ਵਟਸਐਪ...
ਅੰਮ੍ਰਿਤਸਰ ‘ਚ ਵੱਡੀ ਕਾਰਵਾਈ, ਸਰਹੱਦ ਪਾਰੋਂ ਹਥਿਆਰ ਮੰਗਵਾਉਂਣ ਵਾਲੇ 4 ਗ੍ਰਿਫ਼ਤਾਰ
ਅੰਮ੍ਰਿਤਸਰ- ਇੱਕ ਵੱਡੀ ਕਾਰਵਾਈ 'ਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ 'ਚ ਸ਼ਾਮਲ ਦੋ ਗਿਰੋਹਾਂ ਦਾ ਪਰਦਾਫਾਸ਼ ਕੀਤਾ ਅਤੇ...
ਵੱਡੀ ਖ਼ਬਰ! ਭਾਰਤ ‘ਤੇ ਲਗਾਏ ਗਏ 25% ਟੈਰਿਫ ਨੂੰ ਅਮਰੀਕਾ ਨੇ ਟਾਲਿਆ
ਇੰਟਰਨੈਸ਼ਨਲ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ 'ਤੇ 25% ਟੈਰਿਫ ਦਾ ਐਲਾਨ ਕੀਤਾ ਸੀ। ਇਹ ਅੱਜ ਯਾਨੀ 1 ਅਗਸਤ ਤੋਂ ਲਾਗੂ ਹੋਣਾ ਸੀ,...