Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਗਿਆਨੀ ਹਰਪ੍ਰੀਤ ਸਿੰਘ ਨੇ ਸੱਦਿਆ ਸਟੇਟ ਜਨਰਲ ਡੈਲੀਗੇਟ ਇਜਲਾਸ

ਗਿਆਨੀ ਹਰਪ੍ਰੀਤ ਸਿੰਘ ਨੇ ਸੱਦਿਆ ਸਟੇਟ ਜਨਰਲ ਡੈਲੀਗੇਟ ਇਜਲਾਸ

 

 

ਚੰਡੀਗੜ੍ਹ : ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ 25 ਸਤੰਬਰ ਨੂੰ ਸਟੇਟ ਜਨਰਲ ਡੈਲੀਗੇਟ ਇਜਲਾਸ ਸੱਦਿਆ ਹੈ। ਇਹ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਗਿਆ ਹੈ। ਇਸ ਡੈਲੀਗੇਟ ਇਜਲਾਸ ਵਿਚ ਜਿੱਥੇ ਅਗਲੇ ਪ੍ਰੋਗਰਾਮ ਨੂੰ ਲੈ ਕੇ ਵਿਸਥਾਰ ਸਹਿਤ ਚਰਚਾ ਹੋਵੇਗੀ, ਉਥੇ ਹੀ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਵਿਚਾਰ ਚਰਚਾ ਕੀਤੀ ਜਾਵੇਗੀ।