Become a member

Get the best offers and updates relating to Liberty Case News.

― Advertisement ―

spot_img
spot_img
HomeBig NewsSSP ਦਾ ਸ਼ਰਮਨਾਕ ਕਾਰਾ: ਟਰੱਕ ਡਰਾਈਵਰ ਨੂੰ ਥੱਪੜ ਮਾਰ ਉਤਾਰੀ ਪੱਗ, ਵੀਡੀਓ...

SSP ਦਾ ਸ਼ਰਮਨਾਕ ਕਾਰਾ: ਟਰੱਕ ਡਰਾਈਵਰ ਨੂੰ ਥੱਪੜ ਮਾਰ ਉਤਾਰੀ ਪੱਗ, ਵੀਡੀਓ ਵਾਇਰਲ

ਜੰਮੂ : ਜੰਮੂ ਵਿੱਚ ਪਿਛਲੇ ਕਈ ਦਿਨਾਂ ਤੋਂ ਮੀਂਹ ਅਤੇ ਹੜ੍ਹ ਦਾ ਕਹਿਰ ਜਾਰੀ ਹੈ, ਜਿਸ ਕਾਰਨ ਹਾਈਵੇਅ ‘ਤੇ ਬਹੁਤ ਸਾਰੇ ਟਰੱਕ ਫਸੇ ਹੋਏ ਹਨ। ਇਸ ਦੌਰਾਨ ਟਰੱਕ ਡਰਾਈਵਰਾਂ ਅਤੇ ਜੰਮੂ ਟ੍ਰੈਫਿਕ ਐਸਐਸਪੀ ਫਾਰੂਕ ਕੈਸਰ ਵਿਚਕਾਰ ਆਪਣੇ ਵਾਹਨ ਕਸ਼ਮੀਰ ਭੇਜਣ ਨੂੰ ਲੈ ਕੇ ਬਹਿਸ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਹਿਸ ਦੌਰਾਨ ਐਸਐਸਪੀ ਨੇ ਕਥਿਤ ਤੌਰ ‘ਤੇ ਇੱਕ ਸਰਦਾਰ ਟਰੱਕ ਡਰਾਈਵਰ ਨੂੰ ਜ਼ੋਰਦਾਰ ਥੱਪੜ ਮਾਰ ਦਿੱਤਾ। ਥੱਪੜ ਮਾਰਨ ਤੋਂ ਬਾਅਦ ਉਸ ਡਰਾਈਵਰ ਨੂੰ ਬੁਰੀ ਤਰੀਕੇ ਨਾਲ ਕੁੱਟਿਆ, ਜਿਸ ਕਾਰਨ ਉਸਦੀ ਪੱਗ ਉਤਰ ਗਈ ਅਤੇ ਉਸਦੇ ਵਾਲ ਖੁੱਲ੍ਹ ਗਏ। ਦੱਸ ਦੇਈਏ ਕਿ ਐਸਐਸਪੀ ਵਲੋਂ ਟਰੱਕ ਡਰਾਈਵਰ ਨੂੰ ਥੱਪੜ ਮਾਰਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਸਮੇਂ ਐਸਐਸਪੀ ਡਰਾਈਵਰ ਨਾਲ ਗਲਤ ਵਿਵਹਾਰ ਕਰ ਰਿਹਾ ਸੀ, ਉਸ ਸਮੇਂ ਇੱਕ ਹੋਰ ਡਰਾਈਵਰ ਨੇ ਇਸ ਸਾਰੀ ਘਟਨਾ ਦਾ ਲਾਈਵ ਵੀਡੀਓ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ, ਜੋ ਤੇਜ਼ੀ ਨਾਲ ਵਾਇਰਲ ਹੋ ਗਿਆ। ਇਸ ਕਾਂਡ ਨਾਲ ਇਲਾਕੇ ਵਿਚ ਤਣਾਅ ਪੈਦਾ ਹੋ ਗਿਆ। ਕੁਝ ਹੀ ਸਮੇਂ ਵਿੱਚ ਇਹ ਮਾਮਲਾ ਸਿੱਖ ਭਾਈਚਾਰੇ ਦੇ ਵਿਰੋਧ ਵਿੱਚ ਬਦਲ ਗਿਆ