Become a member

Get the best offers and updates relating to Liberty Case News.

― Advertisement ―

spot_img
spot_img
HomeBreaking NewsCM ਮਾਨ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਐਲਾਨਿਆ 'ਆਪ' ਦਾ ਉਮੀਦਵਾਰ

CM ਮਾਨ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਐਲਾਨਿਆ ‘ਆਪ’ ਦਾ ਉਮੀਦਵਾਰ

ਤਰਨਤਾਰਨ- ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰਮੀਤ ਸਿੰਘ ਸੰਧੂ ਨੂੰ ‘ਆਪ’ ਦਾ ਉਮੀਦਵਾਰ ਐਲਾਨਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ 27 ਜੂਨ 2025 ਨੂੰ ਦਿਹਾਂਤ ਹੋ ਗਿਆ। ਉਹ ਕਾਫੀ ਸਮੇਂ ਤੋਂ ਲੰਬੀ ਬਿਮਾਰੀ ਨਾਲ ਜੂਝ ਰਹੇ ਸਨ ਅਤੇ ਹਾਲਤ ਵਿਗੜਣ ਕਰਕੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ ਅਤੇ ਤਰਨਤਾਰਨ ਤੋਂ ਵਿਧਾਇਕ ਦੀ ਸੀਟ ਖਾਲੀ ਹੋ ਗਈ ਸੀ।