Become a member

Get the best offers and updates relating to Liberty Case News.

― Advertisement ―

spot_img
spot_img
HomeBig Newsਮੰਦਭਾਗੀ ਖ਼ਬਰ; ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹੋਇਆ ਦੇਹਾਂਤ

ਮੰਦਭਾਗੀ ਖ਼ਬਰ; ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹੋਇਆ ਦੇਹਾਂਤ

 

 

ਐਂਟਰਟੇਨਮੈਂਟ – ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਲੈ ਕੇ ਇਕ ਬੁਰੀ ਖਬਰ ਸਾਹਮਣੇ ਆਈ ਹੈ। ਖਬਰ ਹੈ ਕਿ ਗਾਇਕ ਰਾਜਵੀਰ ਦਾ ਦੇਹਾਂਤ ਹੋ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਰਾਜਵੀਰ ਜਵੰਦਾ ਬੀਤੇ ਦਿਨੀਂ ਹਿਮਾਚਲ ਦੇ ਬੱਦੀ ਵਿਚ ਵਾਪਰੇ ਇਕ ਹਾਦਸੇ ਵਿਚ ਗੰਭੀਰ ਜ਼ਖਮੀਂ ਹੋ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ  ਦਾਖਲ ਕਰਵਾਇਆ ਗਿਆ। ਰਾਜਵੀਰ ਜਵੰਦਾ ਦੇ ਸਿਰ ਤੇ ਰੀੜ੍ਹ ਦੀ ਹੱਡੀ ’ਚ ਸੱਟਾਂ ਲੱਗੀਆਂ ਸਨ। ਹਸਪਤਾਲ ਲਿਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਦਿਲਾ ਦਾ ਦੌਰਾ ਵੀ ਪਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਉਸ ਦਿਨ ਤੋਂ ਲਗਾਤਾਰ ਵੈਂਟੀਲੇਟਰ ‘ਤੇ ਰੱਖਿਆ ਗਿਆ ਤੇ ਅੱਜ ਗਾਇਕ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਿਆ।