Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਆਮ ਆਦਮੀ ਪਾਰਟੀ ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਆਮ ਆਦਮੀ ਪਾਰਟੀ ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

 

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਇਕ ਮਹੱਤਵਪੂਰਨ ਫ਼ੈਸਲਾ ਲੈਂਦਿਆਂ ਕੁਲਦੀਪ ਸਿੰਘ ਧਾਲੀਵਾਲ ਨੂੰ ਪੰਜਾਬ ਵਿਚ ਪਾਰਟੀ ਦਾ ਮੁੱਖ ਬੁਲਾਰਾ (Chief Spokesperson) ਨਿਯੁਕਤ ਕੀਤਾ ਹੈ। ਇਸ ਬਾਰੇ ਅਧਿਕਾਰਕ ਤੌਰ ‘ਤੇ ਪਾਰਟੀ ਵੱਲੋਂ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਪਾਰਟੀ ਨੇ ਕਿਹਾ ਹੈ ਕਿ ਕੁਲਦੀਪ ਸਿੰਘ ਧਾਲੀਵਾਲ ਨੂੰ ਇਹ ਜ਼ਿੰਮੇਵਾਰੀ ਉਨ੍ਹਾਂ ਦੇ ਪਾਰਟੀ ਪ੍ਰਤੀ ਯੋਗਦਾਨ ਅਤੇ ਤਜਰਬੇ ਨੂੰ ਦੇਖਦੇ ਹੋਏ ਸੌਂਪੀ ਗਈ ਹੈ। ਪੱਤਰ ਵਿਚ ਲਿਖਿਆ ਗਿਆ ਹੈ ਕਿ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ।