Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਹਲਕਾ ਮਜੀਠਾ ਦੇ ਮੱਤੇਵਾਲ ਤੋਂ ਗੁਰਬੀਰ ਸਿੰਘ ਮੱਲ੍ਹੀ ਮੱਤੇਵਾਲ ਜੇਤੂ

ਹਲਕਾ ਮਜੀਠਾ ਦੇ ਮੱਤੇਵਾਲ ਤੋਂ ਗੁਰਬੀਰ ਸਿੰਘ ਮੱਲ੍ਹੀ ਮੱਤੇਵਾਲ ਜੇਤੂ

 

ਮੱਤੇਵਾਲ : ਵਿਧਾਨ ਸਭਾ ਹਲਕਾ ਮਜੀਠਾ ਦੇ ਬਲਾਕ ਸੰਮਤੀ ਜੋਨ ਮੱਤੇਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਬੀਰ ਸਿੰਘ ਮੱਲ੍ਹੀ ਮੱਤੇਵਾਲ ਨੇ ਅਕਾਲੀ ਦਲ ਬਾਦਲ ਦੇ ਉਮੀਦਵਾਰ ਨੂੰ ਹਾਰ ਦਿੰਦੇ ਹੋਏ 414 ਵੋਟਾਂ ਦੇ ਫਰਕ ਨਾਲ ਹਰਾਇਆ ਹੈ । ਇਸ ਜਿੱਤ ‘ਤੇ ਜਿੱਥੇ ਗੁਰਬੀਰ ਮੱਲ੍ਹੀ ਨੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ, ਉਥੇ ਹੀ ਉਨ੍ਹਾਂ ਕਿਹਾ ਕਿ ਤਲਬੀਰ ਗਿੱਲ ਦੀ ਅਗਵਾਈ ਵਿਚ ਹਲਕੇ ਅੰਦਰ ਹੋ ਰਹੇ ਵਿਕਾਸ ਕਾਰਜਾਂ ਦੀ ਬਦੌਲਤ ਲੋਕਾਂ ਨੇ ਵੱਡਾ ਫ਼ਤਵਾ ਆਮ ਆਦਮੀ ਪਾਰਟੀ ਦੇ ਹੱਕ ਵਿਚ ਦਿੱਤਾ।