Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਰਾਜਪਾਲ ਨੇ 6 ਮਾਰਚ ਨੂੰ ਸੱਦਿਆ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ

ਰਾਜਪਾਲ ਨੇ 6 ਮਾਰਚ ਨੂੰ ਸੱਦਿਆ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ

 

 

ਚੰਡੀਗੜ੍ਹ/ਜਲੰਧਰ – ਪੰਜਾਬ ਦੇ ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ ਬਾਰ੍ਹਵਾਂ (ਬਜਟ) ਇਜਲਾਸ ਸੱਦ ਲਿਆ ਗਿਆ ਹੈ। ਰਾਜਪਾਲ ਵੱਲੋਂ 6 ਮਾਰਚ ਨੂੰ  ਇਹ ਇਜਲਾਸ ਸੱਦਿਆ ਗਿਆ ਹੈ। ਵਿਧਾਨ ਸਭਾ ਦਾ ਬਜਟ ਇਜਲਾਸ  ਸ਼ੁੱਕਰਵਾਰ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਹਾਲ ਵਿਧਾਨ ਭਵਨ, ਚੰਡੀਗੜ੍ਹ ਵਿਖੇ ਸ਼ੁਰੂ ਹੋਵੇਗਾ। 8 ਮਾਰਚ ਨੂੰ ਸੂਬਾ ਸਰਕਾਰ ਵੱਲੋਂ ਪੰਜਾਬ ਦਾ ਸਾਲਾਨਾ ਬਜਟ ਪੇਸ਼ ਕੀਤਾ ਜਾਵੇਗਾ।