Become a member

Get the best offers and updates relating to Liberty Case News.

― Advertisement ―

spot_img
spot_img
HomeBig Newsਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ:

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ:

ਨਵੀਂ ਦਿੱਲੀ: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸਰਕਾਰ ਦੀ ਪਹਿਲੀ ਵਰ੍ਹੇਗੰਢ ਦੇ ਮੌਕੇ ਜਨਤਾ ਲਈ ਇੱਕ ਵੱਡੀ ਸਹੂਲਤ ਦਾ ਐਲਾਨ ਕੀਤਾ ਹੈ। ਉੱਤਰ-ਪੱਛਮੀ ਦਿੱਲੀ ਲੋਕ ਸਭਾ ਹਲਕੇ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਇਸ ਸਾਲ 2 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਦਿੱਲੀ ਵਿੱਚ ਨਵੇਂ ਰਾਸ਼ਨ ਕਾਰਡ ਨਹੀਂ ਬਣਾਏ ਗਏ ਸਨ, ਜਿਸ ਕਾਰਨ ਹੁਣ ਇਹ ਕਦਮ ਚੁੱਕਿਆ ਗਿਆ ਹੈ।ਖ਼ੁਰਾਕ ਤੇ ਸਪਲਾਈ ਵਿਭਾਗ ਵੱਲੋਂ ਚਲਾਈ ਗਈ ਜਾਂਚ ਮੁਹਿੰਮ ਦੌਰਾਨ ਸਾਹਮਣੇ ਆਇਆ ਹੈ ਕਿ ਕਈ ਅਜਿਹੇ ਲੋਕ ਰਾਸ਼ਨ ਕਾਰਡ ਦੀ ਵਰਤੋਂ ਕਰ ਰਹੇ ਹਨ, ਜੋ ਇਸ ਦੇ ਯੋਗ ਨਹੀਂ ਹਨ। ਵਿਭਾਗ ਨੇ 2.76 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਨੋਟਿਸ ਜਾਰੀ ਕੀਤੇ ਹਨ। ਅਧਿਕਾਰੀਆਂ ਅਨੁਸਾਰ ਸਰਕਾਰ ਜਲਦੀ ਹੀ ਇਨ੍ਹਾਂ ਅਯੋਗ ਲਾਭਪਾਤਰੀਆਂ ਦੇ ਕਾਰਡ ਰੱਦ ਕਰਨ ਦਾ ਫੈਸਲਾ ਲੈ ਸਕਦੀ ਹੈ। ਜਾਂਚ ਵਿੱਚ ਕੁਝ ਹੈਰਾਨੀਜਨਕ ਤੱਥ ਸਾਹਮਣੇ ਆਏ ਹਨ: