Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਮੁੱਖ ਮੰਤਰੀ ਮਾਨ ਨੇ ਚੰਡੀਗੜ੍ਹ ਸੱਦ ਲਏ ਸਾਰੇ ਅਧਿਕਾਰੀ

ਮੁੱਖ ਮੰਤਰੀ ਮਾਨ ਨੇ ਚੰਡੀਗੜ੍ਹ ਸੱਦ ਲਏ ਸਾਰੇ ਅਧਿਕਾਰੀ

ਚੰਡੀਗੜ੍ਹ : ਸੂਬੇ ਵਿਚ ਝੋਨੇ ਦੀ ਫ਼ਸਲ ਤਿਆਰ ਹੋਣ ਵਿਚ ਹੁਣ ਸਿਰਫ਼ ਕੁਝ ਸਮਾਂ ਹੀ ਬਚਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਦੀ ਅਹਿਮ ਮੀਟਿੰਗ ਸੱਦ ਲਈ ਹੈ। ਜਾਣਕਾਰੀ ਮੁਤਾਬਕ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਫੂਡ ਸਪਲਾਈ ਵਿਭਾਗ ਦੀ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿਚ ਮੁੱਖ ਤੌਰ ‘ਤੇ ਝੋਨੇ ਦੇ ਖਰੀਦ ਪ੍ਰਬੰਧਾਂ ‘ਤੇ ਚਰਚਾ ਕੀਤੀ ਜਾਵੇਗੀ। ਮੀਟਿੰਗ ਦਾ ਮੁੱਖ ਏਜੰਡਾ ਝੋਨੇ ਦੇ ਖਰੀਦ ਪ੍ਰਬੰਧਾਂ ਅਤੇ ਮੰਡੀਆਂ ਵਿਚ ਫਸਲ ਦੀ ਸਾਂਭ-ਸੰਭਾਲ ‘ਤੇ ਹੋਵੇਗਾ। ਇਹ ਮੀਟਿੰਗ ਅੱਜ ਦੁਪਹਿਰ 1 ਵਜੇ ਮੁੱਖ ਮੰਤਰੀ ਨਿਵਾਸ ਵਿਖੇ ਹੋਣ ਜਾ ਰਹੀ ਹੈ, ਜਿਸ ਵਿਚ ਖੁਰਾਕ ਸਪਲਾਈ ਵਿਭਾਗ ਦੇ ਕਈ ਸੀਨੀਅਰ ਅਧਿਕਾਰੀ ਸ਼ਿਰਕਤ ਕਰਨਗੇ।