Become a member

Get the best offers and updates relating to Liberty Case News.

― Advertisement ―

spot_img
spot_img
HomeINDIAਨਦੀ 'ਚ ਜਾ ਡਿੱਗੀ ਸਵਾਰੀਆਂ ਨਾਲ ਭਰੀ ਜੀਪ, 8 ਲੋਕਾਂ ਦੀ ਹੋ...

ਨਦੀ ‘ਚ ਜਾ ਡਿੱਗੀ ਸਵਾਰੀਆਂ ਨਾਲ ਭਰੀ ਜੀਪ, 8 ਲੋਕਾਂ ਦੀ ਹੋ ਗਈ ਮੌਤ

 

ਦਾਮੋਹ- ਮੱਧ ਪ੍ਰਦੇਸ਼ ਦੇ ਦਮੋਹ ਜ਼ਿਲ੍ਹੇ ਦੇ ਨੋਹਟਾ ਥਾਣਾ ਖੇਤਰ ‘ਚ ਅੱਜ ਯਾਨੀ ਮੰਗਲਵਾਰ ਨੂੰ ਇਕ ਜੀਪ ਦੇ ਨਦੀ ‘ਚ ਡਿੱਗਣ ਨਾਲ 8 ਲੋਕਾਂ ਦੀ ਮੌਤ ਹੋ ਗਈ ਅਤੇ 6 ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਪੁਲਸ ਸੂਤਰਾਂ ਅਨੁਸਾਰ ਸਿਮਰੀ ਪਿੰਡ ਨੇੜੇ ਇਕ ਜੀਪ ਸੁਨਾਰ ਨਦੀ ਦੇ ਪੁਲ ਤੋਂ ਬੇਕਾਬੂ ਹੋ ਕੇ ਨਦੀ ‘ਚ ਜਾ ਡਿੱਗੀ। ਇਸ ਕਾਰਨ ਉਸ ‘ਚ ਸਵਾਰ ਇਕ ਕੁੜੀ ਸਮੇਤ 8 ਲੋਕਾਂ ਦੀ ਮੌਤ ਹੋ ਗਈ।

ਉੱਥੇ ਹੀ ਗੰਭੀਰ ਰੂਪ ਨਾਲ ਜ਼ਖ਼ਮੀ 6 ਯਾਤਰੀਆਂ ਨੂੰ ਇੱਥੇ ਜ਼ਿਲ੍ਹਾ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਦੀ ਜਾਣਕਾਰੀ ਲੱਗਦੇ ਹੀ ਕਲੈਕਟਰ ਸੁਧੀਰ ਕੋਚਰ ਅਤੇ ਪੁਲਸ ਸੁਪਰਡੈਂਟ ਸ਼ਰੂਤਕੀਰਤੀ ਸੋਮਵੰਸ਼ੀ ਆਪਣੇ ਦਲ ਫ਼ੋਰਸ ਨਾਲ ਹਾਦਸੇ ਵਾਲੀ ਜਗ੍ਹਾ ਪਹੁੰਚੇ। ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਜੀਪ ‘ਚ ਸਵਾਰ ਵਿਅਕਤੀ ਗੁਆਂਢੀ ਜਬਲਪੁਰ ਜ਼ਿਲ੍ਹੇ ਦੇ ਵਾਸੀ ਦੱਸੇ ਗਏ ਹਨ।

Latest Articel

ਅੱਤਵਾਦੀ ਹਮਲੇ ‘ਤੇ PM ਮੋਦੀ ਦੀ ਸਖਤ ਚਿਤਾਵਨੀ, ਕਿਹਾ- ‘ਦੋਸ਼ੀਆਂ ਨੂੰ ਨਹੀਂ ਬਖਸ਼ਾਂਗੇ’

0
ਨੈਸ਼ਨਲ - ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਖਤ ਨਿੰਦਾ ਕੀਤੀ ਹੈ। ਪੀ.ਐੱਮ. ਮੋਦੀ ਨੇ ਸੋਸ਼ਲ ਮੀਡੀਆ...

ਰੂਸ-ਯੂਕਰੇਨ ਦੀ ਜੰਗ ਦਾ ਪੰਜਾਬ ਦੇ ਕਿਸਾਨਾਂ ਨੂੰ ਫਾਇਦਾ, ਵਧ ਗਈ ਕਣਕ ਦੀ ਡਿਮਾਂਡ

0
  ਖੰਨਾ  : ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੰਗਲਵਾਰ ਸ਼ਾਮ ਨੂੰ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ...

ਭਾਜਪਾ ਨੇ ਕਾਰੋਬਾਰੀਆਂ ਨੂੰ ਪਰੇਸ਼ਾਨ ਕਰਨ ਅਤੇ ਵਿਰੋਧੀ ਧਿਰ ਨੂੰ ਚੁੱਪ ਕਰਾਉਣ ਲਈ ਈਡੀ-ਆਈਟੀ...

0
    ਚੰਡੀਗੜ੍ਹ, 22 ਅਪ੍ਰੈਲ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨੇਤਾ ਅਤੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਪੰਜਾਬ ਸਰਕਾਰ ਦੀਆਂ ਟੈਕਸ ਨੀਤੀਆਂ ਵਿਰੁੱਧ ਬੇਬੁਨਿਆਦ ਦੋਸ਼ ਲਗਾਉਣ...

ਦਰਜਾ-4 ਕਰਮਚਾਰੀਆਂ ਨੂੰ ਵਿੱਤੀ ਸਾਲ 2025-26 ਲਈ ਕਣਕ ਖਰੀਦਣ ਵਾਸਤੇ 9,700 ਰੁਪਏ ਦਾ ਵਿਆਜ-ਮੁਕਤ...

0
  ਚੰਡੀਗੜ੍ਹ, 22 ਅਪ੍ਰੈਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਮਾਜ ਦੇ ਹੇਠਲੇ ਵਰਗਾਂ ਨੂੰ ਉੱਚਾ ਚੁੱਕਣ ਲਈ ਵਚਨਬੱਧਤਾ ਤਹਿਤ ਪੰਜਾਬ...

ਪੀਐੱਸਪੀਸੀਐਲ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ

0
  ਚੰਡੀਗੜ੍ਹ/ਪਟਿਆਲਾ : ਪੰਜਾਬ ਸਰਕਾਰ ਪੀਐੱਸਪੀਸੀਐਲ ਵਿਚ ਸਪੋਰਟਸ ਕੋਟੇ ਤਹਿਤ ਖਿਡਾਰੀਆਂ ਨੂੰ ਨੌਕਰੀਆਂ ਦੇਣ ਜਾ ਰਹੀ ਹੈ। ਇਸ ਕੋਟੋ ਤਹਿਤ ਲਗਭਗ 60 ਖਿਡਾਰੀਆਂ ਦੀ ਭਰਤੀ...