ਜਲੰਧਰ – ਜਲੰਧਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਤੜਕਸਾਰ ਸਕੂਲ ਜਾ ਰਹੇ ਇਕ ਵਿਦਿਆਰਥੀ ਨੂੰ ਇਕ ਟਰੱਕ ਨੇ ਬੁਰੀ ਤਰ੍ਹਾਂ ਦਰੜ ਦਿੱਤਾ ਹੈ। ਇਸ ਹਾਦਸੇ ਵਿਚ ਵਿਦਿਆਰਥੀ ਦੀ ਮੌਕੇ ‘ਤੇ ਹੀ ਤੜਫ਼-ਤੜਫ਼ ਕੇ ਮੌਤ ਹੋ ਗਈ ਹੈ।ਜਾਣਕਾਰੀ ਮੁਤਾਬਕ ਘਾਹ ਮੰਡੀ ਨੇੜੇ ਕੋਟ ਸਦੀਕ ਅਮਨ ਇਨਕਲੇਵ ਦੇ ਸਾਹਮਣੇ ਇਹ ਦਰਦਨਾਕ ਹਾਦਸਾ ਵਾਪਰਿਆ ਹੈ। ਇਕ 14 ਸਾਲਾ ਵਿਦਿਆਰਥੀ ਜਦੋਂ ਸਕੂਲ ਜਾ ਰਿਹਾ ਸੀ ਤਾਂ ਇਕ ਟਰੱਕ ਨੇ ਉਸ ਨੂੰ ਦਰੜ ਦਿੱਤਾ। ਵਿਦਿਆਰਥੀ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।
ਜਲੰਧਰ ਚ ਵਿਦਿਆਰਥੀ ਨੂੰ ਟਰੱਕ ਨੇ ਮਾਰੀ ਟੱਕਰ, ਮੌਤ
Latest Articel
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ CM ਮਾਨ, ਧਮਕੀਆਂ ਮਿਲਣ ਦੇ ਮਾਮਲੇ ‘ਚ ਦਿੱਤਾ ਵੱਡਾ...
ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀਆਂ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਰਬਾਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਪੱਤਰਕਾਰਾਂ ਨਾਲ...
ਬਿਹਾਰ ਦੇ ਠੇਕੇਦਾਰ ਪੰਜਾਬ ‘ਚ ਮੰਗਵਾਉਂਦੇ ਸੀ ਭੀਖ, ਇੰਝ ਹੋਇਆ ਖੁਲਾਸਾ
ਗੁਰਦਾਸਪੁਰ- ਨਾਬਾਲਿਗ ਬੱਚਿਆਂ ਕੋਲੋਂ ਭੀਖ ਮੰਗਵਾਉਣ ਅਤੇ ਬਾਲ ਮਜ਼ਦੂਰੀ ਦੇ ਵਿਰੁੱਧ ਇਸਤਰੀ ਅਤੇ ਬਾਲ ਸੁਰੱਖਿਆ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਦੇ ਚਲਦਿਆਂ ਅੱਜ...
PoK ‘ਚ ਫਟਿਆ ਬੱਦਲ, 4 ਸੈਲਾਨੀਆਂ ਦੀ ਮੌਤ ਤੇ ਦਰਜਨਾਂ ਲਾਪਤਾ
ਇਸਲਾਮਾਬਾਦ -- ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਗਿਲਗਿਤ-ਬਾਲਟਿਸਤਾਨ ਖੇਤਰ ਵਿੱਚ ਬੱਦਲ ਫਟਣ ਕਾਰਨ ਅਚਾਨਕ ਹੜ੍ਹ ਆ ਗਿਆ,...
ਕਿਸਾਨਾਂ ਨੂੰ ਪਲਾਟ ਮਿਲਣ ਤੱਕ ਸਾਲਾਨਾ ਮਿਲਣਗੇ ਇਕ ਲੱਖ ਰੁਪਏ: ਹਰਦੀਪ ਸਿੰਘ ਮੁੰਡੀਆ
ਚੰਡੀਗੜ੍ਹ, 21 ਜੁਲਾਈ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਵਿੱਚ ਲਿਆ ਜਾ ਰਿਹਾ ਹਰ ਲੋਕ ਪੱਖੀ ਫੈਸਲਾ...
ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ...
ਚੰਡੀਗੜ੍ਹ, 21 ਜੁਲਾਈ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ...