Become a member

Get the best offers and updates relating to Liberty Case News.

― Advertisement ―

spot_img
spot_img
HomeBreaking News'ਆਪ' ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀ

‘ਆਪ’ ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀ

ਹੁਸ਼ਿਆਰਪੁਰ/ਚੰਡੀਗੜ੍ਹ – ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸੂਬੇ ਦੇ ਅੰਦਰ ਤਿੰਨ ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪਾਰਟੀ ਨੇ ਹੁਸ਼ਿਆਰਪੁਰ ਦਿਹਾਤੀ, ਹੁਸ਼ਿਆਰਪੁਰ ਸ਼ਹਿਰੀ ਅਤੇ ਪਟਿਆਲਾ ਦਿਹਾਤੀ ਦੇ ਨਵੇਂ ਪ੍ਰਧਾਨਾਂ ਦਾ ਐਲਾਨ ਕੀਤਾ ਹੈ। ਗੁਰਵਿੰਦਰ ਸਿੰਘ ਪਬਲਾ ਨੂੰ ਹੁਸ਼ਿਆਰਪੁਰ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ, ਜਸਪਾਲ ਚੀਚੀ ਨੂੰ ਹੁਸ਼ਿਆਰਪੁਰ ਸ਼ਹਿਰੀ ਅਤੇ ਹਰਪਾਲ ਸਿੰਘ ਨੂੰ ਪਟਿਆਲਾ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਲਾਇਆ ਗਿਆ ਹੈ।