Home
Punjab
Haryana
Desh
Duniya
Sports
Editor Opinion
Video
Monday, September 21, 2026
Search
Home
Punjab
Haryana
Desh
Duniya
Sports
Editor Opinion
Video
Subscribe
Subscribe to Liberty Case
Breaking News
ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ
ਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ’ ਗੂੰਜਿਆ ਭਗਵੰਤ ਮਾਨ ਦੁਬਾਰਾ ਦਾ ਨਾਅਰਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ, 54 ਲੱਖ ਪਰਿਵਾਰਾਂ ਨੂੰ ਮਿਲੀ...
ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: ਅੰਮ੍ਰਿਤਸਰ ਵਿੱਚ 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ
Pro Nation Desk
About the author
ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ
May 20, 2026
*ਪਾਇਲਟ ਪ੍ਰਾਜੈਕਟ ਤਹਿਤ ਸਤੌਜ ਵਿੱਚ 41 ਕਿਲੋਮੀਟਰ ਤਾਰਾਂ ਜ਼ਮੀਨਦੋਜ਼ ਹੋਣਗੀਆਂ* *ਬਿਜਲੀ ਦੀਆਂ ਤਾਰਾਂ ਨਾਲ ਫਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਅਤੇ ਹੋਰ ਦੁਰਘਟਨਾਵਾਂ ਰੁਕਣਗੀਆਂ-ਮੁੱਖ ਮੰਤਰੀ...
ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
May 19, 2026
*ਲੋਕਾਂ ਨੂੰ ਦੇਸ਼ ਦੇ ਤੇਲ, ਗੈਸ ਅਤੇ ਸੋਨੇ ਦੇ ਭੰਡਾਰਾਂ ਦੀ ਅਸਲ ਸਥਿਤੀ ਜਾਣਨ ਦਾ ਪੂਰਾ ਅਧਿਕਾਰ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* ...
ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ
May 19, 2026
*ਪੰਜਾਬ ਸਰਕਾਰ ਨੇ ਸੀ.ਟੀ ਯੂਨੀਵਰਸਿਟੀ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ‘ਤੇ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ* *ਗੁਰੂ ਰਵਿਦਾਸ ਜੀ ਦੇ ਸਮਾਨਤਾ ਦੇ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ
May 19, 2026
ਪੰਜਾਬ ਨੇ ਬੇਅਦਬੀ ਖ਼ਿਲਾਫ਼ ਸਭ ਤੋਂ ਸਖ਼ਤ ਕਾਨੂੰਨ ਬਣਾ ਕੇ ਪੂਰੇ ਦੇਸ਼ ਨੂੰ ਗੁਰੂ ਸਾਹਿਬਾਨ ਦੇ ਸਤਿਕਾਰ ਦੀ ਰਾਖੀ ਕਰਨ ਦਾ ਰਾਹ ਦਿਖਾਇਆ-ਮੁੱਖ...
ਹੁਣ ਸਿੱਕਿਮ ਵਿੱਚ ਵੀ ਆਨੰਦ ਮੈਰਿਜ ਐਕਟ ਤਹਿਤ ਹੋਣਗੇ ਵਿਆਹ ਰਜਿਸਟਰ
May 18, 2026
ਸਿੱਕਿਮ ਸਮੇਤ ਹੁਣ ਦੇਸ਼ ਭਰ ਵਿੱਚ ਸਿੱਖ ਜੋੜੇ ਆਨੰਦ ਮੈਰਿਜ ਐਕਟ ਤਹਿਤ ਆਪਣੇ ਵਿਆਹ ਰਜਿਸਟਰ ਕਰਵਾ ਸਕਣਗੇ। ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਸਿੱਕਿਮ...
ਸੰਜੀਵ ਅਰੋੜਾ ਮਨੀ ਲਾਂਡਰਿੰਗ ਮਾਮਲਾ: ED ਦੀ ਜਾਂਚ ਅਧਿਕਾਰੀਆਂ ਤੇ ਕਾਰੋਬਾਰੀਆਂ ਤੱਕ ਪਹੁੰਚੀ, 5 ਲੋਕਾਂ ਨੂੰ ਸਮਨ
May 18, 2026
ਪੰਜਾਬ ਸਰਕਾਰ ਦੇ ਮੰਤਰੀ ਸੰਜੀਵ ਅਰੋੜਾ ਦੀ ਮਨੀ ਲਾਂਡਰਿੰਗ ਕੇਸ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਆਪਣੀ ਜਾਂਚ ਦਾ ਘੇਰਾ ਵਧਾ...
ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ
May 18, 2026
ਚੰਡੀਗੜ੍ਹ/ਗੁਰਦਾਸਪੁਰ, 17 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਵੱਡੀ ਸਫ਼ਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪੰਜਾਬ ਨਾਲ ਤਾਲਮੇਲ...
ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਐਸਆਈਆਰ ਅਭਿਆਸ ਨੂੰ ਲੈ ਕੇ ਜਤਾਈ ਚਿੰਤਾ
May 18, 2026
*ਚੰਡੀਗੜ੍ਹ, 17 ਮਈ , 2026* ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਭਾਰਤੀ ਚੋਣ ਕਮਿਸ਼ਨ ਨੂੰ...
ਸਾਇਲੈਂਟ ਕਿਲਰ’ ਹਾਈਪਰਟੈਨਸ਼ਨ ਖ਼ਿਲਾਫ਼ ਪੰਜਾਬ ਦੀ ਲੜਾਈ ਮਜ਼ਬੂਤ, ਰੋਕਥਾਮ, ਸ਼ੁਰੂਆਤੀ ਪਛਾਣ ਅਤੇ ਕੈਸ਼ਲੈੱਸ ਇਲਾਜ ’ਤੇ ਜ਼ੋਰ
May 18, 2026
ਸੀਐਮ ਦੀ ਯੋਗਸ਼ਾਲਾ ਤੋਂ ਆਮ ਆਦਮੀ ਕਲੀਨਿਕਾਂ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤੱਕ — ਪੰਜਾਬ ਨੇ ਹਾਈਪਰਟੈਨਸ਼ਨ ਖ਼ਿਲਾਫ਼ ਤਿਆਰ ਕੀਤਾ ਸਮੱਗਰੀਕ ਸੁਰੱਖਿਆ ਜਾਲ* *ਭਗਵੰਤ ਮਾਨ...
SIR ਨੂੰ ਲੈ ਕੇ ਪੰਜਾਬ ‘ਚ ਸਿਆਸੀ ਤਣਾਅ: ਕੰਗ ਦਾ ਦੋਸ਼— ਵੋਟਰਾਂ ਦੇ ਹੱਕ ਨਹੀਂ ਖੋਹਣ ਦੇਵਾਂਗੇ
May 17, 2026
ਪੰਜਾਬ ਵਿੱਚ SIR (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਨੂੰ ਲੈ ਕੇ ਸਿਆਸੀ ਮਾਹੌਲ ਤਪਦਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ...
ਗੁਰਦਾਸਪੁਰ ਗ੍ਰੇਨੇਡ ਮਾਮਲੇ ਦਾ ਪਰਦਾਫਾਸ਼: 3 ਮੁਲਜ਼ਮ ਕਾਬੂ, ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਲਿੰਕ
May 17, 2026
ਗੁਰਦਾਸਪੁਰ ਦੇ ਗੀਤਾ ਭਵਨ ਰੋਡ ‘ਤੇ 28 ਅਪ੍ਰੈਲ ਨੂੰ ਹੋਏ ਹੈਂਡ ਗ੍ਰੇਨੇਡ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਗੁਰਦਾਸਪੁਰ ਪੁਲਿਸ ਅਤੇ...
ਹੋਰਮੁਜ਼ ‘ਚ ਇਰਾਨ ਦੀ ਨਵੀਂ ਰਣਨੀਤੀ: ਸਹਿਯੋਗੀ ਦੇਸ਼ਾਂ ਨੂੰ ਹੀ ਮਿਲਣਗੀਆਂ ਖਾਸ ਸਹੂਲਤਾਂ, UAE ਤੇ ਕੁਵੈਤ ਨੂੰ ਚੇਤਾਵਨੀ
May 17, 2026
ਇਰਾਨ ਨੇ ਹੋਰਮੁਜ਼ ਜਲਡੰਡੀ ਵਿੱਚ ਜਹਾਜ਼ਾਂ ਦੀ ਆਵਾਜਾਈ ਲਈ ਨਵਾਂ ਪ੍ਰਬੰਧ ਲਿਆਉਣ ਦਾ ਐਲਾਨ ਕੀਤਾ ਹੈ। ਇਰਾਨੀ ਸੰਸਦ ਦੀ ਰਾਸ਼ਟਰੀ ਸੁਰੱਖਿਆ ਅਤੇ ਵਿਦੇਸ਼ ਨੀਤੀ...
1
...
15
16
17
...
764
Page 16 of 764
Categories
Big News
Breaking News
Desh
Duniya
Editor Opinion
Haryana
INDIA
INTERNATIONL
Latest News
must read