Home
Punjab
Haryana
Desh
Duniya
Sports
Editor Opinion
Video
Saturday, August 15, 2026
Search
Home
Punjab
Haryana
Desh
Duniya
Sports
Editor Opinion
Video
Subscribe
Subscribe to Liberty Case
Breaking News
ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ...
ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ
ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ
ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ
Pro Nation Desk
About the author
ਸ਼੍ਰੀਨਗਰ ਧਮਾਕੇ ‘ਤੇ DGP ਦਾ ਵੱਡਾ ਬਿਆਨ, ਇਹ ਕੋਈ ਧਮਾਕਾ ਨਹੀਂ, ਸਗੋਂ…
November 15, 2025
ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਨਲਿਨ ਪ੍ਰਭਾਤ ਨੇ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਸ੍ਰੀਨਗਰ ਦੇ ਨੌਗਾਮ ਪੁਲਸ ਸਟੇਸ਼ਨ ਵਿੱਚ ਹੋਏ...
ਪੰਜਾਬ ‘ਚ ਕਰੋੜਾਂ ਦੇ ਜਾਅਲੀ ਨੋਟ ਬਰਾਮਦ! ਅੰਤਰਰਾਜੀ ਜਾਅਲੀ ਕਰੰਸੀ ਗਿਰੋਹ ਦਾ ਪਰਦਾਫਾਸ਼
November 14, 2025
ਡੇਰਾਬੱਸੀ : ਪੁਲਸ ਨੇ ਡੇਰਾਬੱਸੀ 'ਚ ਇੱਕ ਅੰਤਰਰਾਜੀ ਜਾਅਲੀ ਕਰੰਸੀ ਗਿਰੋਹ ਦਾ ਪਰਦਾਫਾਸ਼ ਕਰਨ 'ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ, ਜਿਸ 'ਚ 9 ਕਰੋੜ...
ਤਰਨਤਾਰਨ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ CM ਮਾਨ ਦਾ ਵੱਡਾ ਐਲਾਨ
November 14, 2025
ਚੰਡੀਗੜ੍ਹ : ਤਰਨਤਾਰਨ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਹੈ ਕਿ ਉਹ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ...
ਗੁਰਪੁਰਬ ਮਨਾਉਣ ਸਿੱਖ ਜਥੇ ਨਾਲ ਪਾਕਿਸਤਾਨ ਗਈ ਕਪੂਰਥਲਾ ਦੀ ਸਰਬਜੀਤ ਕੌਰ ਲਾਪਤਾ
November 14, 2025
ਨਵੀਂ ਦਿੱਲੀ/ਕਪੂਰਥਲਾ : ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਇੱਕ ਜਥੇ ਦੀ ਮੈਂਬਰ ਸਰਬਜੀਤ ਕੌਰ ਦੇ...
ਆਮ ਆਦਮੀ ਪਾਰਟੀ ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
November 14, 2025
ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਇਕ ਮਹੱਤਵਪੂਰਨ ਫ਼ੈਸਲਾ ਲੈਂਦਿਆਂ ਕੁਲਦੀਪ ਸਿੰਘ ਧਾਲੀਵਾਲ ਨੂੰ ਪੰਜਾਬ ਵਿਚ ਪਾਰਟੀ ਦਾ ਮੁੱਖ ਬੁਲਾਰਾ (Chief Spokesperson) ਨਿਯੁਕਤ...
ਤਰਨਤਾਰਨ ਜ਼ਿਮਨੀ ਚੋਣ ਦੀ ਜਿੱਤ ਮਗਰੋਂ ਹਰਮੀਤ ਸਿੰਘ ਸੰਧੂ ਨੇ ਸਰਟੀਫਿਕੇਟ ਕੀਤਾ ਪ੍ਰਾਪਤ
November 14, 2025
ਤਰਨਤਾਰਨ --ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦਾ ਨਤੀਜੇ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਵੱਡੀ ਲੀਡ 42649 ਨਾਲ...
ਕੈਬਨਿਟ ਮੰਤਰੀ ਗੋਇਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ’ਚ ਵੰਡੇ 1.1 ਕਰੋੜ ਰੁਪਏ
November 14, 2025
ਜਲੰਧਰ/ਚੰਡੀਗੜ੍– ਪੰਜਾਬ ਦੇ ਮਾਈਨਿੰਗ ਮੰਤਰੀ ਬਰਿੰਦਰ ਗੋਇਲ ਨੇ ਅੱਜ ਹੜ੍ਹ ਪ੍ਰਭਾਵਿਤ ਕਿਸਾਨਾਂ ’ਚ 1.1 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ। ਉਨ੍ਹਾਂ ਅੱਜ ਆਪਣੇ ਲਹਿਰਾ...
ਤਰਨਤਾਰਨ ਜ਼ਿਮਨੀ ਚੋਣ ‘ਚ ‘ਆਪ’ ਦੇ ਹਰਮੀਤ ਸੰਧੂ 12091 ਵੋਟਾਂ ਦੇ ਵੱਡੇ ਫਰਕ ਨਾਲ ਜਿੱਤੇ
November 14, 2025
ਤਰਨ ਤਾਰਨ --ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦਾ ਨਤੀਜਾ ਆ ਗਿਆ ਹੈ, ਜਿਸ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ...
ਪੰਜਾਬ ਉਦਯੋਗਿਕ ਵਿਕਾਸ ਵਿੱਚ ਨੰਬਰ ਇੱਕ ! ਵਪਾਰ ਸੁਧਾਰ ਯੋਜਨਾ ਤਹਿਤ ਦੇਸ਼ ਦਾ ‘ਟੌਪ ਅਚੀਵਰ’ ਸੂਬਾ ਐਲਾਨਿਆ ਗਿਆ
November 14, 2025
ਚੰਡੀਗੜ੍ਹ, 14 ਨਵੰਬਰ 2025 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਮਾਨਤਾ ਦਿੰਦੇ ਹੋਏ, ਭਾਰਤ ਸਰਕਾਰ ਨੇ ਅੱਜ...
ਵਿਜੀਲੈਂਸ ਵੱਲੋਂ 5 ਹਜ਼ਾਰ ਦੀ ਰਿਸ਼ਵਤ ਲੈਂਦਾ ਥਾਣੇਦਾਰ ਗ੍ਰਿਫ਼ਤਾਰ
November 14, 2025
ਮੋਹਾਲੀ: ਮੋਹਾਲੀ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਕਾਰਵਾਈ ਦੌਰਾਨ ਪੁਲਸ ਸਟੇਸ਼ਨ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ’ਚ ਤਾਇਨਾਤ ਏ. ਐੱਸ. ਆਈ. ਰਘਵਿੰਦਰ ਪ੍ਰਸ਼ਾਦ...
ਧਰਮਿੰਦਰ ਦੀ ICU ਤੋਂ ਵੀਡੀਓ ਲੀਕ ਕਰਨ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ, ਜਾਣੋ ਕਿਸ ਨੇ ਕੀਤੀ ਸੀ ਇਹ ਹਰਕਤ
November 14, 2025
ਮੁੰਬਈ- ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਦੀ ਗੰਭੀਰ ਹਾਲਤ ਅਤੇ ਉਨ੍ਹਾਂ ਦੇ ਪਰਿਵਾਰ ਦੇ ਬੇਹੱਦ ਨਿੱਜੀ ਭਾਵਨਾਤਮਕ ਪਲਾਂ ਨੂੰ ਦਰਸਾਉਂਦਾ ਇੱਕ ਵੀਡੀਓ ਸੋਸ਼ਲ ਮੀਡੀਆ...
ਦਿੱਲੀ-ਮੁੰਬਈ ਐਕਸਪ੍ਰੈਸਵੇਅ ਬੈਰੀਅਰ ਤੋੜ ਕੇ ਖੱਡ ‘ਚ ਡਿੱਗੀ, ਪੰਜ ਲੋਕਾਂ ਦੀ ਮੌਤ
November 14, 2025
ਨੈਸ਼ਨਲ : ਮੱਧ ਪ੍ਰਦੇਸ਼ ਦੇ ਰਤਲਾਮ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਤੇਜ਼ ਰਫ਼ਤਾਰ ਕਾਰ ਦੇ ਕੰਟਰੋਲ ਗੁਆਉਣ ਅਤੇ ਖੱਡ ਵਿੱਚ ਡਿੱਗਣ...
1
...
185
186
187
...
764
Page 186 of 764
Categories
Big News
Breaking News
Desh
Duniya
Editor Opinion
Haryana
INDIA
INTERNATIONL
Latest News
must read