Pro Nation Desk

About the author

ਹੁਸ਼ਿਆਰਪੁਰ ਵਿੱਚ 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਿਆ 4 ਸਾਲਾ ਬੱਚਾ ਸੁਰੱਖਿਅਤ ਬਚਾਇਆ, 9 ਘੰਟੇ ਚੱਲਿਆ ਰੇਸਕਿਊ ਆਪਰੇਸ਼ਨ

ਪੰਜਾਬ ਦੇ ਹੁਸ਼ਿਆਰਪੁਰ ਵਿੱਚ ਸ਼ੁੱਕਰਵਾਰ ਸ਼ਾਮ ਇਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਕਰੀਬ 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ 4 ਸਾਲਾ ਬੱਚੇ ਨੂੰ...

ਲੁਧਿਆਣਾ, ਅਮ੍ਰਿਤਸਰ ਅਤੇ ਜਲੰਧਰ ਵਿੱਚ ਆਪ ਆਗੂਆਂ ਨੇ ਕੀਤਾ ਜੋਰਦਾਰ ਪ੍ਰਦਰਸ਼ਨ,ਮੋਦੀ ਸਰਕਾਰ ਦੀਆਂ ਨੀਤੀਆਂ ਖਿਲਾਫ਼ ਕੀਤੀ ਨਾਅਰੇਬਾਜ਼ੀ

*ਚੰਡੀਗੜ੍ਹ 15, ਮਈ , 2026* ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ, ਅਮ੍ਰਿਤਸਰ ਅਤੇ ਜਲੰਧਰ ਵਿੱਚ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਦੀਆਂ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਗਰਮੀ ਨਾਲ ਵਧਦੇ ਸਿਹਤ ਸੰਕਟ ਦੇ ਵਿਚਕਾਰ ਪੰਜਾਬੀ ਪਰਿਵਾਰਾਂ ਨੂੰ ਦਿੱਤੀ ਰਾਹਤ

ਲੂ ਅਤੇ ਗਰਮੀ ਕਾਰਨ ਡਿਹਾਈਡ੍ਰੇਸ਼ਨ ਮਾਮਲਿਆਂ ਵਿੱਚ ਤੇਜ਼ ਵਾਧੇ ਦੇ ਵਿਚਕਾਰ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ ਗੈਸਟਰੋ ਅਤੇ ਪੇਟ ਸੰਬੰਧੀ ਇਲਾਜਾਂ ‘ਤੇ...

ਮੋਦੀ ਸਰਕਾਰ ਦਾ ਰਾਤੋ-ਰਾਤ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਪੰਜਾਬ ਅਤੇ ਕਿਸਾਨ-ਵਿਰੋਧੀ ਕਦਮ: ਕੁਲਦੀਪ ਸਿੰਘ ਧਾਲੀਵਾਲ

ਦੇਸ਼ ਦੇ ਅੰਨ ਭੰਡਾਰ ਵਿੱਚ ਪੰਜਾਬ ਦਾ ਸਭ ਤੋਂ ਮਹੱਤਵਪੂਰਨ ਯੋਗਦਾਨ, ਇਸ ਵਾਧੇ ਦਾ ਸਭ ਤੋਂ ਘਾਤਕ ਅਸਰ ਸਾਡੇ ਕਿਸਾਨਾਂ 'ਤੇ ਪਵੇਗਾ: ਧਾਲੀਵਾਲ ...

ਭਾਜਪਾ ਨੇ ਪੱਛਮੀ ਬੰਗਾਲ ਵਿੱਚ ਵੋਟਾਂ ਲੁੱਟੀਆਂ, ਹੁਣ ਤੇਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਨੂੰ ਲੁੱਟ ਰਹੀ ਹੈ: ਅਮਨ ਅਰੋੜਾ

ਭਾਜਪਾ ਸਰਕਾਰ ਨੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਮਹਿੰਗਾਈ ਨਾਲ ਆਮ ਲੋਕਾਂ, ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ 'ਤੇ ਇੱਕ ਵਾਰ ਫਿਰ ਬੋਝ ਪਾਇਆ ਹੈ:...

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਸਿਖਲਾਈਯਾਫ਼ਤਾ ਅਗਨੀਵੀਰਾਂ ਦੀਆਂ ਸੇਵਾਵਾਂ ਪੁਲਿਸ, ਜੰਗਲਾਤ, ਅੱਗ ਬੁਝਾਊ ਸੇਵਾਵਾਂ, ਹੋਮ ਗਾਰਡਜ਼ ਅਤੇ ਹੋਰ ਵਿਭਾਗਾਂ ਵਿੱਚ ਬਿਹਤਰ ਤਰੀਕੇ ਨਾਲ ਲਈਆਂ ਜਾ ਸਕਦੀਆਂ-ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

*ਪੰਜਾਬ ਸਰਕਾਰ ਦੇਸ਼ ਦੀ ਸੇਵਾ ਵਿੱਚ ਭਾਰਤੀ ਫੌਜ ਨਾਲ ਪੂਰਾ ਸਹਿਯੋਗ ਕਰਨ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* *ਮੁੱਖ ਮੰਤਰੀ ਭਗਵੰਤ ਸਿੰਘ...

ਜਿੱਥੇ ਵੀ ਭਾਜਪਾ ਦਾ ਰਾਜ ਹੈ, ਉਥੇ ਅਪਰਾਧ, ਗੈਂਗਸਟਰਵਾਦ ਅਤੇ ਗੁੰਡਾਗਰਦੀ ਆਮ ਹੋ ਗਏ ਹਨ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਗੈਂਗਸਟਰਾਂ ਦੇ ਨੈੱਟਵਰਕ ਨੂੰ ਸਫਲਤਾਪੂਰਵਕ ਕੁਚਲ ਦਿੱਤਾ ਹੈ, ਜਦਕਿ ਭਾਜਪਾ ਸ਼ਾਸਨ ਅਧੀਨ ਦਿੱਲੀ ਦੇਸ਼ ਦੇ ਅਪਰਾਧ ਚਾਰਟ...

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਪਿਛਲੇ 437 ਦਿਨਾਂ ਵਿੱਚ ਨਸ਼ਾ ਤਸਕਰੀ ਨੈੱਟਵਰਕਾਂ ਨੂੰ ਖ਼ਤਮ ਕਰਨ ‘ਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ: ਮੁੱਖ ਮੰਤਰੀ ਭਗਵੰਤ...

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 12ਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ; ਕਿਹਾ, ਪੰਜਾਬ ਦੀਆਂ ਧੀਆਂ ਸਿੱਖਿਆ ਦੇ ਪੁਨਰ-ਉਥਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ...

ਮੱਖੂ, ਆਦਮਪੁਰ ਅਤੇ ਭਵਾਨੀਗੜ੍ਹ ਵਿਖੇ ਫਲਾਈਓਵਰ ਦੇ ਰੁਕੇ ਹੋਏ ਕੰਮ ਜਲਦ ਹੀ ਮੁਕੰਮਲ ਕੀਤੇ ਜਾਣਗੇ, ਅੰਮ੍ਰਿਤਸਰ ਸਾਹਿਬ ਫਲਾਈਓਵਰ ਪ੍ਰਾਜੈਕਟ 'ਤੇ ਵੀ ਤੇਜ਼ੀ ਆਵੇਗੀ:...

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿਲਜੀਤ ਦੋਸਾਂਝ ਵੱਲੋਂ ਭਾਜਪਾ ਦੀ ਰਾਜਨੀਤੀ ਵਿੱਚ ਆਉਣ ਦੀ ਪੇਸ਼ਕਸ਼ ਠੁਕਰਾਉਣ ਤੋਂ ਬਾਅਦ ਉਸ ਖਿਲਾਫ ਧਮਕਾਉਣ ਦੀ ਸਿਆਸਤ ਸ਼ੁਰੂ ਹੋ ਗਈ ਹੈ: ਮੁੱਖ...

Categories

spot_img