Pro Nation Desk

About the author

ਜੰਮੂ ਦੇ ਗੁਰੂਘਰ ‘ਚ ਹੋਈ ਬੇਅਦਬੀ ! ਪੁਲਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

    ਨੈਸ਼ਨਲ - ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੀ ਵਿਜੇਪੁਰ ਤਹਿਸੀਲ ਦੇ ਕੌਲਪੁਰ ਪਿੰਡ ਵਿੱਚ ਅੱਧੀ ਰਾਤੀਂ 1:30 ਵਜੇ ਦੇ ਕਰੀਬ ਇੱਕ ਸਨਸਨੀਖੇਜ਼ ਘਟਨਾ ਵਾਪਰੀ, ਜਿੱਥੇ...

ਕਿਸਾਨਾਂ ਲਈ ਚੰਗੀ ਖ਼ਬਰ! ਤੁਰੰਤ ਖ਼ਾਤਿਆਂ ‘ਚ ਆਉਣਗੇ ਪੈਸੇ

  ਚੰਡੀਗੜ੍ਹ/ਜਲੰਧਰ - ਮੌਜੂਦਾ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਹਰ ਬੀਤਦੇ ਦਿਨ ਨਾਲ ਝੋਨੇ ਦੀ ਖ਼ਰੀਦ ’ਚ ਲਗਾਤਾਰ ਤੇਜ਼ੀ ਵੇਖਣ ਨੂੰ ਮਿਲੀ ਹੈ, ਜੋ ਇਸ ਤੱਥ...

ਪੰਜਾਬ ਪਹੁੰਚੇ ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ, ਹੋਣ ਜਾ ਰਿਹੈ ਵੱਡਾ ਬਦਲਾਅ

    ਜਲੰਧਰ/ਫਗਵਾੜਾ -- ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਬਿਜਲੀ ਟਰਾਂਸਮਿਸ਼ਨ ਅਤੇ ਡਿਸਟ੍ਰੀਬਿਊਸ਼ਨ ਨੈੱਟਵਰਕ ਨੂੰ ਆਧੁਨਿਕ ਬਣਾਉਣ ਲਈ 16,000 ਕਰੋੜ...

ਭਲਕੇ ਜਗਰਾਉਂ ‘ਚ ਹੋਵੇਗਾ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੰਤਿਮ ਸੰਸਕਾਰ

  ਮੋਹਾਲੀ  - ਪੰਜਾਬੀ ਅਦਾਕਾਰ-ਗਾਇਕ ਰਾਜਵੀਰ ਜਵੰਦਾ ਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖਮੀ ਹੋਣ ਤੋਂ 11 ਦਿਨ ਬਾਅਦ ਬੁੱਧਵਾਰ ਨੂੰ ਇੱਥੇ ਦੇਹਾਂਤ ਹੋ ਗਿਆ ਹੈ।...

ਚੇਅਰਮੈਨ ਮੁੰਡੀਆਂ ਵੱਲੋਂ ਸੜਕਾਂ ਦੀ ਰਿਪੇਅਰ ਕਰਨ ਦੇ ਕਾਰਜ ਦਾ ਉਦਘਾਟਨ

  ਸਾਹਨੇਵਾਲ (ਸ਼ਿਵਮ) : ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਬੁੱਢੇਵਾਲ ਸ਼ੂਗਰ ਮਿੱਲ...

PM ਮੋਦੀ ਅਤੇ CM ਯੋਗੀ ਨੂੰ ਜਾਨੋਂ ਮਾਰਨ ਦੀ ਧਮਕੀ! ਪੁਲਸ ਨੇ ਕੀਤੀ ਵੱਡੀ ਕਾਰਵਾਈ

  ਸੀਤਾਪੁਰ : ਉੱਤਰ ਪ੍ਰਦੇਸ਼ ਦੇ ਸੀਤਾਪੁਰ ਜ਼ਿਲ੍ਹੇ ਤੋਂ ਇੱਕ ਗੰਭੀਰ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ 14 ਸਾਲਾ ਲੜਕੇ ਨੇ ਇੰਸਟਾਗ੍ਰਾਮ 'ਤੇ ਇੱਕ ਵੀਡੀਓ...

ਮੰਦਭਾਗੀ ਖ਼ਬਰ; ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹੋਇਆ ਦੇਹਾਂਤ

    ਐਂਟਰਟੇਨਮੈਂਟ - ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਲੈ ਕੇ ਇਕ ਬੁਰੀ ਖਬਰ ਸਾਹਮਣੇ ਆਈ ਹੈ। ਖਬਰ ਹੈ ਕਿ ਗਾਇਕ ਰਾਜਵੀਰ ਦਾ ਦੇਹਾਂਤ ਹੋ ਗਿਆ...

ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿੱਚ ਜ਼ਮੀਨ ਖਿਸਕਣ ਕਾਰਨ ਬੱਸ ‘ਤੇ ਡਿੱਗਿਆ ਮਲਬਾ, 15 ਲੋਕਾਂ ਦੀ ਮੌਤ

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਕਾਰਨ ਬਿਲਾਸਪੁਰ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਜ਼ਿਲ੍ਹੇ ਦੇ ਬਾਰਥੀ ਨੇੜੇ ਭਾਲੂ ਵਿੱਚ ਇੱਕ ਨਿੱਜੀ ਬੱਸ ਜ਼ਮੀਨ...

ਦੀਵਾਲੀ ਤੋਂ ਪਹਿਲਾਂ ਇਸ ਬੈਂਕ ਨੇ ਦਿੱਤਾ ਵੱਡਾ ਤੋਹਫ਼ਾ, ਹੋਮ ਅਤੇ ਕਾਰ ਲੋਨ ਕੀਤੇ ਇੰਨੇ ਸਸਤੇ

ਬਿਜ਼ਨੈੱਸ ਡੈਸਕ : ਦੇਸ਼ ਦੇ ਸਭ ਤੋਂ ਵੱਡੇ ਨਿੱਜੀ ਖੇਤਰ ਦੇ ਬੈਂਕ, HDFC ਬੈਂਕ ਨੇ ਤਿਉਹਾਰਾਂ ਦੇ ਸੀਜ਼ਨ ਤੋਂ ਠੀਕ ਪਹਿਲਾਂ ਆਪਣੇ ਲੱਖਾਂ ਗਾਹਕਾਂ...

ਵੱਡੀ ਖ਼ਬਰ: ਪੁਲਸ ਦੇ ADGP ਨੇ ਕੀਤੀ ਖ਼ੁਦਕੁਸ਼ੀ

ਹਰਿਆਣਾ : ਹਰਿਆਣਾ ਦੇ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਵਲੋਂ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦੀ ਦੁੱਖਦ ਸੂਚਨਾ ਮਿਲੀ ਹੈ। ਉਨ੍ਹਾਂ...

ਜਲਾਲਾਬਾਦ ਦਾ ਨੌਜਵਾਨ ਖਰੜ ‘ਚ ਗ੍ਰਿਫ਼ਤਾਰ, ਪੁਲਸ ਨੂੰ ਮਿਲਿਆ 2 ਦਿਨ ਦਾ ਰਿਮਾਂਡ

ਮੋਹਾਲੀ : ਏ.ਐੱਨ.ਟੀ.ਐੱਫ ਵੱਲੋਂ 255 ਗ੍ਰਾਮ ਹੈਰੋਇਨ ਬਰਾਮਦ ਮਾਮਲੇ ’ਚ ਇਕ ਨੌਜਵਾਨ ਨੂੰ ਦਰਪਣ ਸਿਟੀ (ਖਰੜ) ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਨੌਜਵਾਨ ਦੀ...

ਇਟਲੀ ਵਿੱਚ ਸੜਕ ਹਾਦਸੇ ‘ਚ ਮਾਰੇ ਗਏ 4 ਪੰਜਾਬੀ ਨੌਜਵਾਨ, ਮ੍ਰਿਤਕ ਦੇਹਾਂ ਦੀ ਲਈ ਪਰਿਵਾਰਾਂ ਵਲੋਂ ਸੰਤ ਸੀਚੇਵਾਲ ਵੱਲੋਂ ਨੂੰ ਅਪੀਲ

ਸੁਲਤਾਨਪੁਰ ਲੋਧੀ : ਇਟਲੀ ਵਿੱਚ ਹੋਏ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਚਾਰ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਮ੍ਰਿਤਕ ਨੌਜਵਾਨਾਂ ਦੀਆਂ ਦੇਹਾਂ...

Categories

spot_img