Pro Nation Desk

About the author

ਡਾ. ਬਲਬੀਰ ਸਿੰਘ ਵੱਲੋਂ ਨਸ਼ੇ ਦੀਆਂ ਆਦੀ ਔਰਤਾਂ ਲਈ ਕਪੂਰਥਲਾ ਅਤੇ ਅੰਮ੍ਰਿਤਸਰ ‘ਚ ‘ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ’ ਲਾਂਚ

  ਚੰਡੀਗੜ੍ਹ, 25 ਅਗਸਤ: ਨਸ਼ਿਆਂ ਵਿਰੁੱਧ ਜਾਰੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦਰਮਿਆਨ ਨਸ਼ੇ ਦੀਆਂ ਆਦੀ ਔਰਤਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਦੇ ਹੱਲ ਲਈ ਇਤਿਹਾਸਕ ਕਦਮ ਚੁੱਕਦਿਆਂ...

 ਸਿਹਤ ਮੰਤਰੀ ਵੱਲੋਂ 40ਵੇਂ ਰਾਸ਼ਟਰੀ ਅੱਖਾਂ ਦਾਨ ਸਬੰਧੀ ਪੰਦਰਵਾੜੇ ਦੀ ਸ਼ੁਰੂਆਤ

  ਚੰਡੀਗੜ੍ਹ, 25 ਅਗਸਤ: ਅੱਖਾਂ ਦਾਨ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਅਤੇ ਟ੍ਰਾਂਸਪਲਾਂਟੇਸ਼ਨ ਲਈ ਕੌਰਨੀਆ ਦੀ ਘਾਟ ਨੂੰ ਪੂਰਾ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਸਿਹਤ...

‘ਆਪ’ ਨੇਤਾ ਦੇ ਘਰ (ED) ਦਾ ਛਾਪਾ, ਹਸਪਤਾਲ ਨਿਰਮਾਣ ਘੁਟਾਲੇ ‘ਚ ED ਨੇ ਲਿਆ ਐਕਸ਼ਨ

ਨੈਸ਼ਨਲ -- ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸਵੇਰੇ-ਸਵੇਰੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸਾਬਕਾ ਮੰਤਰੀ ਸੌਰਭ ਭਾਰਦਵਾਜ ਦੇ ਘਰ ਛਾਪਾ ਮਾਰਿਆ। ਜਾਣਕਾਰੀ...

ਪੰਜਾਬ ਦਾ ਮਾਣ: ਲੁਧਿਆਣਾ ਦੇ ਅਧਿਆਪਕ ਨਰਿੰਦਰ ਸਿੰਘ ਦੀ ਰਾਸ਼ਟਰੀ ਅਧਿਆਪਕ ਪੁਰਸਕਾਰ ਲਈ ਚੋਣ

  ਚੰਡੀਗੜ੍ਹ, 25 ਅਗਸਤ: ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ, ਜੰਡਿਆਲੀ ਵਿੱਚ ਸੇਵਾ ਨਿਭਾ ਰਹੇ ਅਧਿਆਪਕ ਨਰਿੰਦਰ ਸਿੰਘ ਦੀ...

ਪੰਜਾਬ ਦੇ ਪੇਂਡੂ ਵਿਕਾਸ ਵਿੱਚ ਨਵਾਂ ਅਧਿਆਏ ਲਿਖਣਗੇ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ: ਸੌਂਦ

    ਚੰਡੀਗੜ੍ਹ, 25 ਅਗਸਤ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ ਪਿੰਡਾਂ...

ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਬੀਕੇਆਈ ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ; ਬਟਾਲਾ ਤੋਂ ਚਾਰ ਹੈਂਡ-ਗ੍ਰੇਨੇਡ, 2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

  ਚੰਡੀਗੜ੍ਹ/ਬਟਾਲਾ, 25 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਬਟਾਲਾ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ...

ਭਾਰਤ-ਪਾਕਿ ਜੰਗ ’ਤੇ ਫਿਰ ਬੋਲੇ ਟਰੰਪ ; 7 ਜੈੱਟ ਡੇਗ ਦਿੱਤੇ ਸਨ, ਪ੍ਰਮਾਣੂ ਯੁੱਧ ਦੀ ਬਣ ਰਹੀ ਸੀ ਸਥਿਤੀ

ਵਾਸ਼ਿੰਗਟਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਨੇ ਦੁਨੀਆ ਭਰ ਵਿਚ 7 ​​ਜੰਗਾਂ ਰੋਕੀਆਂ, ਜਿਨ੍ਹਾਂ ਵਿਚ ਭਾਰਤ ਅਤੇ ਪਾਕਿਸਤਾਨ...

ਪੰਜਾਬੀਆਂ ਲਈ ਵਧਿਆ ਹੋਰ ਖ਼ਤਰਾ!

ਨੰਗਲ (ਗੁਰਭਾਗ ਸਿੰਘ)-ਹਿਮਾਚਲ ਦੇ ਉੱਪਰੀ ਖੇਤਰਾਂ ’ਚ ਭਾਰੀ ਬਾਰਿਸ਼ ਕਾਰਨ ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ ’ਚ ਪਾਣੀ ਦਾ ਵਹਾਅ ਲਗਾਤਾਰ ਵਧ ਰਿਹਾ ਹੈ।...

ਪੰਜਾਬ ‘ਚ ਤਬਾਹੀ ਵਿਚਾਲੇ ਅਲਰਟ ਜਾਰੀ! ਸਕੂਲ ਹੋ ਗਏ ਬੰਦ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

ਚੰਡੀਗੜ੍ਹ : ਪੰਜਾਬ 'ਚ ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਤਬਾਹੀ ਮਚਾ ਦਿੱਤੀ ਹੈ। ਮੀਂਹ ਕਾਰਨ ਜਿੱਥੇ ਲੋਕਾਂ ਦੇ ਘਰ ਅਤੇ...

CM ਭਗਵੰਤ ਮਾਨ ਪੁੱਜੇ ਚੇਨੱਈ, ‘ਮੁੱਖ ਮੰਤਰੀ ਨਾਸ਼ਤਾ ਯੋਜਨਾ’ ਸਮਾਰੋਹ ‘ਚ ਲਿਆ ਹਿੱਸਾ

ਚੇਨੱਈ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਚੇਨੱਈ ਪੁੱਜੇ। ਇੱਥੇ ਉਨ੍ਹਾਂ ਨੇ ਚੇਨੱਈ ਦੇ ਸਰਕਾਰੀ ਸਕੂਲਾਂ 'ਚ ਸੀ. ਐੱਮ. ਬ੍ਰੇਕਫਾਸਟ ਸਕੀਮ...

ਜਲੰਧਰ ਤੋਂ ਵੱਡੀ ਖ਼ਬਰ! ਸਰਜੀਕਲ ਕੰਪਲੈਕਸ ‘ਚ ਫੈਕਟਰੀ ‘ਚੋਂ ਗੈਸ ਹੋਈ ਲੀਕ, ਪਈਆਂ ਭਾਜੜਾਂ

ਜਲੰਧਰ - ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸਰਜੀਕਲ ਕੰਪਲੈਕਸ ਸਥਿਤ ਮੈਟਰੋ ਮਿਲਕ ਫੈਕਟਰੀ ਵਿੱਚ ਅਚਾਨਕ ਅਮੋਨੀਆ ਗੈਸ ਲੀਕ ਹੋਣ...

ਬੋਟੂਲਿਜ਼ਮ ਬੈਕਟੀਰੀਆ ਦਾ ਕਹਿਰ! ਰੈਸਟੋਰੈਂਟ ਤੋਂ ਖਾਣਾ ਖਾਣ ਨਾਲ 30 ਲੋਕ ਬਿਮਾਰ

ਕਲਾਬਰੀਆ : ਇਟਲੀ ਦੇ ਕਲਾਬਰੀਆ ਸੂਬੇ ਦੇ ਸ਼ਹਿਰ ਨੀਕੋਤੇਰਾ (ਵੀਬੋ ਵਲੈਂਸੀਆ) ਦੇ ਇੱਕ ਰੈਸਟੋਰੈਂਟ ਦਾ ਖਾਣਾ ਖਾਣ ਨਾਲ 30 ਲੋਕਾਂ ਦੇ ਬਿਮਾਰ ਹੋ ਜਾਣ...

Categories

spot_img