Pro Nation Desk

About the author

ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ´ਤੇ ਫ਼ਲਦਾਰ ਪੌਦੇ ਲਾਉਣ ਲਈ ਵਿੱਢੀ ਵਿਸ਼ੇਸ ਮੁਹਿੰਮ

  ਚੰਡੀਗੜ੍ਹ, 21 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਅਤੇ ਫ਼ਸਲੀ ਵਿਭਿੰਨਤਾ ਲਿਆਉਣ ਲਈ ਪਿੰਡਾਂ...

ਸਮਾਜਿਕ ਸੁਰੱਖਿਆ ਵਿਭਾਗ ਦੇ 2 ਨਵ ਨਿਯੁਕਤ ਕਰਮਚਾਰੀਆਂ ਨੂੰ ਡਾ. ਬਲਜੀਤ ਕੌਰ ਵੱਲੋਂ ਦਿੱਤੇ ਨਿਯੁਕਤੀ ਪੱਤਰ

  ਚੰਡੀਗੜ੍ਹ, 21 ਅਗਸਤ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ...

ਬਰਿੰਦਰ ਕੁਮਾਰ ਗੋਇਲ ਵੱਲੋਂ ਫਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

  ਚੰਡੀਗੜ੍ਹ/ਫਿਰੋਜ਼ਪੁਰ/ਤਰਨ ਤਾਰਨ, 21 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਫਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ...

ਸ਼ਹੀਦ ਹਰਮਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋ ਸ਼ਰਧਾ ਦੇ ਫੁੱਲ ਭੇਟ

  ਚੰਡੀਗੜ੍ਹ/ਅਮਲੋਹ, 20 ਅਗਸਤ: ਸ਼੍ਰੀਨਗਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਜਾਂਬਾਜ ਸਿਪਾਹੀ ਸਵ. ਹਰਮਿੰਦਰ ਸਿੰਘ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ,...

ਮਾਤਾ ਵੈਸ਼ਣੋ ਦੇਵੀ ਜਾ ਰਹੇ ਸ਼ਰਧਾਲੂਆਂ ਦੀ ਬੱਸ ਪੁਲ ਤੋਂ ਡਿੱਗੀ ; 1 ਦੀ ਮੌਤ, 35 ਜ਼ਖ਼ਮੀ

ਹੀਰਾਨਗਰ - ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਉੱਤਰ ਪ੍ਰਦੇਸ਼ ਤੋਂ ਆ ਰਹੇ ਸ਼ਰਧਾਲੂਆਂ ਦੀ ਭਰੀ ਬੱਸ ਬੀਤੀ ਰਾਤ ਲੱਗਭਗ 3 ਵਜੇ ਸਾਂਬਾ ਜ਼ਿਲੇ...

ਸ਼ਰਾਬ ਪੀਣ ਤੋਂ ਰੋਕਦੀ ਸੀ ਪਤਨੀ, ਗਲਾ ਘੁੱਟ ਕਰ’ਤਾ ਕਤਲ, ਸੂਟਕੇਸ ’ਚ ਬੰਦ ਕਰ ਨਹਿਰ ’ਚ ਸੁੱਟੀ ਲਾਸ਼

ਖਰੜ : ਖਰੜ ਦੀ ਸ਼ਿਵਾਲਿਕ ਸਿਟੀ ’ਚ ਪਤੀ ਨੇ ਪਤਨੀ ਦਾ ਸ਼ਰਾਬ ਪੀਣ ਤੋਂ ਰੋਕਣ ’ਤੇ ਟੀ-ਸ਼ਰਟ ਨਾਲ ਗਲਾ ਘੁੱਟ ਕੇ ਬੇਰਹਿਮੀ ਨਾਲ ਕਤਲ...

‘ਛਣਕਾਟਿਆਂ ਦੀ ਛਣਕਾਰ ਬੰਦ ਹੋਣ ‘ਤੇ ਮਨ ਉਦਾਸ ਹੈ’; ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ CM ਮਾਨ ਨੇ ਜਤਾਇਆ ਦੁੱਖ

ਚੰਡੀਗੜ੍ਹ- ਪ੍ਰਸਿੱਧ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਜਤਾਇਆ ਹੈ। ਉਨ੍ਹਾਂ ਐਕਸ 'ਤੇ ਇਕ ਪੋਸਟ...

ਨਹੀਂ ਰਹੇ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ, ਕੱਲ ਮੋਹਾਲੀ ‘ਚ ਹੋਵੇਗਾ ਅੰਤਿਮ ਸੰਸਕਾਰ

ਚੰਡੀਗੜ੍ਹ- ਪ੍ਰਸਿੱਧ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦਾ ਸ਼ੁੱਕਰਵਾਰ ਸਵੇਰੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਉਹ...

ਕੇਂਦਰ ਵੱਲੋਂ ਪੰਜਾਬ ਨੂੰ ਮਿਲੀ 530 ਕਰੋੜ ਦੀ ਗ੍ਰਾਂਟ ‘ਤੇ ਕੈਬਨਿਟ ਮੰਤਰੀ ਦਾ ਵੱਡਾ ਬਿਆਨ

ਨਾਭਾ : ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਨੇ ਕੇਂਦਰ ਵੱਲੋਂ ਪੰਜਾਬ ਨੂੰ ਦਿੱਤੀ 530 ਕਰੋੜ ਰੁਪਏ ਦੀ ਗ੍ਰਾਂਟ ਬਾਰੇ ਬੋਲਦਿਆਂ ਰਵਨੀਤ ਸਿੰਘ ਬਿੱਟੂ...

ਉਪ-ਰਾਸ਼ਟਰਪਤੀ ਚੋਣ : ਬੀ. ਸੁਦਰਸ਼ਨ ਰੈੱਡੀ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ

ਨੈਸ਼ਨਲ : ਇੰਡੀਆ ਅਲਾਇੰਸ ਦੇ ਉਪ-ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਸਾਬਕਾ ਜੱਜ ਬੀ ਸੁਦਰਸ਼ਨ ਰੈੱਡੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ਮੌਕੇ ਸੋਨੀਆ ਗਾਂਧੀ,...

ਵਿਗੜੇ ਹਾਲਾਤ ਦਰਮਿਆਨ ਅਲਰਟ ‘ਤੇ ਪੰਜਾਬ ਸਰਕਾਰ, ਸੂਬਾ ਵਾਸੀਆਂ ਲਈ ਕੀਤਾ ਵੱਡਾ ਐਲਾਨ

ਚੰਡੀਗੜ੍ਹ/ਸੁਲਤਾਨਪੁਰ ਲੋਧੀ : ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਦਰਿਆਵਾਂ ’ਚ ਪਾਣੀ...

ਵੱਡੀ ਖ਼ਬਰ : ਰਾਜ ਸਭਾ ‘ਚ ਔਨਲਾਈਨ ਗੇਮਜ਼ ਪ੍ਰਮੋਸ਼ਨ ਤੇ ਰੈਗੂਲੇਸ਼ਨ ਬਿੱਲ ਪਾਸ, ਕਾਰਵਾਈ ਅਣਮਿੱਥੇ ਸਮੇਂ ਤੱਕ ਮੁਲਤਵੀ

  ਨੈਸ਼ਨਲ : ਸੰਸਦ ਨੇ ਵੀਰਵਾਰ ਨੂੰ ਔਨਲਾਈਨ ਗੇਮਿੰਗ ਨੂੰ ਨਿਯਮਤ ਕਰਨ ਤੇ ਵਿਦਿਅਕ ਅਤੇ ਸਮਾਜਿਕ ਔਨਲਾਈਨ ਗੇਮਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਬਿੱਲ...

Categories

spot_img