Pro Nation Desk

About the author

ਲੁਧਿਆਣਾ ਪੱਛਮੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ!  ਕਾਂਗਰਸ ਛੱਡ ਕੇ ਦਰਜਨਾਂ ਪਰਿਵਾਰ ‘ਆਪ’ ਵਿੱਚ ਹੋਏ ਸ਼ਾਮਲ* 

ਲੁਧਿਆਣਾ, 5 ਜੂਨ ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਫਿਰ ਵੱਡੀ ਕਾਮਯਾਬੀ ਮਿਲੀ ਹੈ। ਇਸ ਦੇ ਨਾਲ ਹੀ...

ਜੇ.ਈ.ਈ. ਐਡਵਾਂਸ ਪ੍ਰੀਖਿਆ ਪਾਸ ਕਰਨ ਵਾਲੇ 44 ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ,  ਪੰਜਾਬ ਦੇ ਹਰ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਨ ਦੀ ਉਮੀਦ ਜਤਾਈ

    ਚੰਡੀਗੜ੍ਹ, 5 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸਿੱਖਿਆ ਖੇਤਰ ਨੂੰ ਸੁਰਜੀਤ ਕਰਨ ਲਈ ਉਨ੍ਹਾਂ ਦੀ ਸਰਕਾਰ ਵੱਲੋਂ...

ਵਿਸ਼ਵ ਵਾਤਾਵਰਣ ਦਿਵਸ, 2025 ਮੌਕੇ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ

  ਚੰਡੀਗੜ੍ਹ / ਐਸ.ਏ.ਐਸ. ਨਗਰ, 5 ਜੂਨ: ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਲੋਕਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ...

ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ

  ਚੰਡੀਗੜ੍ਹ, 5 ਜੂਨ: ਪੰਜਾਬ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਅਤੇ ਸਮਰੱਥ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ...

ਮੁਫ਼ਤ ਕੋਚਿੰਗ ਅਤੇ ਮਜ਼ਬੂਤ ਸਰਕਾਰੀ ਪ੍ਰਣਾਲੀ ਨੇ ਆਰਥਿਕ ਰੁਕਾਵਟਾਂ ਨੂੰ ਤੋੜਿਆ: ਮੁੱਖ ਮੰਤਰੀ ਮਾਨ

    ਚੰਡੀਗੜ੍ਹ, 5 ਜੂਨ ਪੰਜਾਬ ਦੇ ਸਰਕਾਰੀ ਸਕੂਲਾਂ ਦੇ 44 ਵਿਦਿਆਰਥੀਆਂ ਨੇ ਵੱਕਾਰੀ ਜੇਈਈ ਐਡਵਾਂਸਡ 2025 ਦੀ ਪ੍ਰੀਖਿਆ ਪਾਸ ਕਰਕੇ ਇੱਕ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ ਹੈ।...

ਅੰਮ੍ਰਿਤਸਰ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰ 4 ਕਿਲੋ ਹੈਰੋਇਨ ਨਾਲ ਕਾਬੂ

    ਚੰਡੀਗੜ੍ਹ/ਅੰਮ੍ਰਿਤਸਰ, 5 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੋਧੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਅੰਤਰਰਾਸ਼ਟਰੀ ਨਾਰਕੋ-ਤਸਕਰੀ...

ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਛੇ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

  ਚੰਡੀਗੜ੍ਹ/ਤਰਨਤਾਰਨ, 5 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਅਪਰਾਧ ਵਿਰੁੱਧ ਚੱਲ ਰਹੀ ਜੰਗ ਦੌਰਾਨ ਵੱਡੀ ਸਫਲਤਾ ਤਹਿਤ ਤਰਨਤਾਰਨ ਪੁਲਿਸ ਨੇ...

ਮੁੱਖ ਮੰਤਰੀ  ਨੇ 375 ਇਲੈਕਟ੍ਰਿਕ ਬੱਸਾਂ ਦਾ ਦਿੱਤਾ ਤੋਹਫ਼ਾ, ਹਰੀ ਝੰਡੀ ਦੇ ਕੇ ਕੀਤਾ ਰਵਾਨਾ

    ਨੈਸ਼ਨਲ : ਅੱਜ ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ 'ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚਰਖੀ ਦਾਦਰੀ 'ਚ 5 ਇਲੈਕਟ੍ਰਿਕ ਬੱਸਾਂ ਨੂੰ...

ਕਾਲ ਬਣਕੇ ਘਰ ‘ਚ ਆਈ ਕਾਰ, ਇਕੋ ਸਾਰ ਹੋਈ 6 ਲੋਕਾਂ ਦੀ ਮੌਤ, ਮੱਚਿਆ ਚੀਕ-ਚਿਹਾੜਾ

    ਨਾਸਿਕ : ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਦੇ ਸੜਕ ਕਿਨਾਰੇ ਸਥਿਤ ਇੱਕ ਘਰ ਵਿੱਚ ਵੱਜ ਜਾਣ ਦੀ ਸੂਚਨਾ ਮਿਲੀ ਹੈ।...

ਨਵਜੋਤ ਕੌਰ ਸਿੱਧੂ ਨੇ ਕੀਤਾ ਚੋਣ ਲੜਨ ਦਾ ਐਲਾਨ

  ਅੰਮ੍ਰਿਤਸਰ- ਅੱਜ ਪੱਤਰਕਾਰਾਂ ਨਾਲ ਗੱਲ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਐਲਾਨ ਕੀਤਾ ਕਿ ਉਹ ਆਉਣ ਵਾਲੀਆਂ 2027  ਦੀਆਂ ਚੋਣਾਂ  ਲੜਣਗੇ। ਉਨ੍ਹਾਂ ਨੇ ਖੁਦ ਇਹ...

ਸੋਹਣ ਸਿੰਘ ਠੰਡਲ ਭਾਜਪਾ ਛੱਡ ਮੁੜ ਅਕਾਲੀ ਦਲ ‘ਚ ਸ਼ਾਮਲ

  ਲੁਧਿਆਣਾ/ਹੁਸ਼ਿਆਰਪੁਰ : ਸ਼੍ਰੋਮਣੀ ਅਕਾਲੀ ਦਲ ਦੇ ਪੁਰਾਣੇ ਸਾਥੀ ਅਤੇ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਨੇ ਘਰ ਵਾਪਸੀ ਕਰ ਲਈ ਹੈ। ਸੋਹਣ ਸਿੰਘ ਠੰਡਲ ਲੋਕ...

ਫਾਇਰ ਕਰਕੇ ਰੀਲਾਂ ਬਣਾਉਣ ਵਾਲੇ 2 ਲੋਕ ਗ੍ਰਿਫ਼ਤਾਰ

    ਬਠਿੰਡਾ  : ਰਿਵਾਲਵਰ ਨਾਲ ਫਾਇਰ ਕਰਕੇ ਸ਼ੋਸ਼ਲ ਮੀਡੀਆ 'ਤੇ ਵੀਡੀਓ ਅਪਲੋਡ ਕਰਨ ਵਾਲੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਕੋਟਫੱਤਾ ਪੁਲਸ ਵਲੋਂ ਮਾਮਲਾ ਦਰਜ ਕੀਤਾ...

Categories

spot_img