Home
Punjab
Haryana
Desh
Duniya
Sports
Editor Opinion
Video
Wednesday, August 19, 2026
Search
Home
Punjab
Haryana
Desh
Duniya
Sports
Editor Opinion
Video
Subscribe
Subscribe to Liberty Case
Breaking News
ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ
ਆਪ ਦੀ ਪਹਿਲੀ ਪ੍ਰਾਥਮਿਕਤਾ ਸਿੱਖਿਆ-ਸਿਹਤ, ਪਹਿਲਾਂ ਦਿੱਲੀ ‘ਚ ਸਰਕਾਰੀ ਸਕੂਲ ਸੁਧਾਰੇ, ਹੁਣ ਪੰਜਾਬ ‘ਚ ਸੁਧਾਰ ਰਹੇ ਹਾਂ- ਕੇਜਰੀਵਾਲ
ਆਪ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਜ ਨਦੀ ‘ਤੇ ਡੈਮ ਬਣਾਉਣ ਦੀ ਕੀਤੀ ਮੰਗ
ਮੈਂ ਦਿਮਾਗੀ ਨਕਸਲ ਹਾਂ, ਕਿਉਂਕਿ ਮੈਂ ਦੇਸ਼ ਭਗਤ ਹਾਂ ਅਤੇ ਮੈਨੂੰ ਇਸ ‘ਤੇ ਮਾਣ ਹੈ- ਕੇਜਰੀਵਾਲ
ਸੰਗਰੂਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ: ਸੀਨੀਅਰ ਆਗੂ ਅਤੇ ਪ੍ਰਮੁੱਖ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ
Pro Nation Desk
About the author
ਮੁੜ ਵਧਿਆ ਕੋਰੋਨਾ ਦਾ ਖ਼ਤਰਾ : ਮਹਾਰਾਸ਼ਟਰ ‘ਚ 45 ਅਤੇ ਦਿੱਲੀ ‘ਚ 23 ਨਵੇਂ ਮਾਮਲੇ ਦਰਜ
May 24, 2025
ਨੈਸ਼ਨਲ : ਪਿਛਲੇ 24 ਘੰਟਿਆਂ ਵਿੱਚ ਮਹਾਰਾਸ਼ਟਰ ਵਿੱਚ 45 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 35 ਇਕੱਲੇ ਮੁੰਬਈ ਤੋਂ ਹਨ। ਇਸ ਤੋਂ ਇਲਾਵਾ...
ਰਾਹੁਲ ਗਾਂਧੀ ਨੇ ਜੰਮੂ ‘ਚ ਪਾਕਿਸਤਾਨੀ ਗੋਲੀਬਾਰੀ ਦੇ ਸ਼ਿਕਾਰ ਹੋਏ ਪੀੜਤਾਂ ਨਾਲ ਕੀਤੀ ਮੁਲਾਕਾਤ
May 24, 2025
ਪੁੰਛ- ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੇ ਪੁੰਛ ਪਹੁੰਚੇ ਹਨ। ਇੱਥੇ ਉਨ੍ਹਾਂ ਨੇ ਪਾਕਿਸਤਾਨੀ ਗੋਲੀਬਾਰੀ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਹ ਸਕੂਲ...
ਪੰਜਾਬ ਦੇ 55 ਪਿੰਡਾਂ ਦੀ ਜ਼ਮੀਨ ਹੋਵੇਗੀ ਐਕਵਾਇਰ! ਲੱਗਣ ਜਾ ਰਿਹੈ ਵੱਡਾ ਪ੍ਰਾਜੈਕਟ
May 24, 2025
ਚੰਡੀਗੜ੍ਹ : ਸਿੱਖਿਆ ਮੰਤਰੀ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਕੇਂਦਰੀ ਸੜਕੀ ਆਵਾਜਾਈ ਤੇ ਹਾਈਵੇਜ਼ ਮੰਤਰਾਲੇ (ਐੱਮ.ਓ.ਆਰ.ਟੀ.ਐੱਚ.) ਨੇ...
ਹਰਜੋਤ ਬੈਂਸ ਦੇ ਯਤਨਾਂ ਨੂੰ ਪਿਆ ਬੂਰ: ਕੇਂਦਰ ਨੇ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਲਈ ਜ਼ਮੀਨ ਗ੍ਰਹਿਣ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ
May 24, 2025
ਚੰਡੀਗੜ੍ਹ, 23 ਮਈ: ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਅਜ਼...
ਮਸ਼ਹੂਰ ਅਦਾਕਾਰ ਮੁਕੁਲ ਦੇਵ ਦਾ ਦਿਹਾਂਤ , ਮਨੋਰੰਜਨ ਜਗਤ ਵਿੱਚ ਸੋਗ ਦੀ ਲਹਿਰ
May 24, 2025
ਮੁੰਬਈ- ਮਸ਼ਹੂਰ ਅਦਾਕਾਰ ਮੁਕੁਲ ਦੇਵ ਦਾ 54 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਨਾਲ ਭਾਰਤੀ ਫਿਲਮ ਅਤੇ ਟੈਲੀਵਿਜ਼ਨ ਇੰਡਸਟਰੀ ਨੇ...
ਆਬਕਾਰੀ ਵਿਭਾਗ ਨੇ ਕੰਗਣਵਾਲ ਰੋਡ ’ਤੇ ਮਾਰਿਆ ਛਾਪਾ, ਵੱਡੀ ਗਿਣਤੀ ’ਚ ਸ਼ਰਾਬ ਦੀਆਂ ਪੇਟੀਆਂ ਬਰਾਮਦ
May 24, 2025
ਲੁਧਿਆਣਾ : ਆਬਕਾਰੀ ਵਿਭਾਗ, ਲੁਧਿਆਣਾ ਨੇ ਕੰਗਣਵਾਲ ਰੋਡ ’ਤੇ ਛਾਪਾ ਮਾਰ ਕੇ ਵੱਡੀ ਮਾਤਰਾ ’ਚ ਸ਼ਰਾਬ ਦੀਆਂ ਪੇਟੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ ਇਸ...
ਵਿਧਾਇਕ ਰਮਨ ਅਰੋੜਾ ਨੂੰ ਮਿਲਣ ਲਈ ਵਕੀਲਾਂ ਵੱਲੋਂ ਦਾਇਰ ਅਰਜ਼ੀ ‘ਤੇ ਅਦਾਲਤ ‘ਚ ਸੁਣਵਾਈ ਭਲਕੇ
May 24, 2025
ਜਲੰਧਰ: ਇੱਕ ਪਾਸੇ ਸਵੇਰ ਤੋਂ ਹੀ ਵਿਜੀਲੈਂਸ ਪੁਲਸ ਨੇ ਵਿਧਾਇਕ ਰਮਨ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ ਤੇ ਵਿਧਾਇਕ ਰਮਨ...
MLA ਰਮਨ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ਅੱਜ ਫਿਰ ਜਾਂਚ ਲਈ ਘਰ ਪਹੁੰਚੀ ਪੁਲਸ
May 24, 2025
ਜਲੰਧਰ ---ਜਲੰਧਰ ਕੇਂਦਰੀ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਬੀਤੇ ਦਿਨ ਗ੍ਰਿਫ਼ਤਾਰ ਕੀਤਾ ਗਿਆ। ਰਾਤ 12 ਵਜੇ ਦੇ ਕਰੀਬ ਰਮਨ...
‘ਯੁੱਧ ਨਸ਼ਿਆਂ ਵਿਰੁਧ’ ਦਾ 83ਵਾਂ ਦਿਨ: 161 ਨਸ਼ਾ ਤਸਕਰ 6.2 ਕਿਲੋ ਹੈਰੋਇਨ, 76 ਹਜ਼ਾਰ ਰੁਪਏ ਦੀ ਡਰੱਗ ਸਮੇਤ ਗ੍ਰਿਫ਼ਤਾਰ
May 23, 2025
ਚੰਡੀਗੜ੍ਹ, 23 ਮਈ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੋਧੀ ਮੁਹਿੰਮ,‘‘ਯੁੱਧ ਨਸ਼ਿਆਂ ਵਿਰੁਧ’’ ਦੇ 83ਵੇਂ ਦਿਨ...
ਹਰਭਜਨ ਸਿੰਘ ਈ.ਟੀ.ਓ. ਨੇ ਪੀ.ਐਸ.ਪੀ.ਸੀ.ਐਲ. ਵੱਲੋਂ ਪੱਛਮੀ ਜ਼ੋਨ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਕੀਤੇ ਮਿਸਾਲੀ ਬਦਲਾਅ ਦੀ ਕੀਤੀ ਸ਼ਲਾਘਾ
May 23, 2025
ਚੰਡੀਗੜ੍ਹ, 23 ਮਈ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਸੂਬੇ ਖਾਸ ਕਰਕੇ ਪੱਛਮੀ ਜ਼ੋਨ ਦੇ...
ਗੁੰਜੀਤ ਰੂਚੀ ਬਾਵਾ ਨੇ ਵਾਈਸ ਚੇਅਰਮੈਨ ਦਾ ਆਹੁਦਾ ਸੰਭਾਲਿਆ
May 23, 2025
ਚੰਡੀਗੜ੍ਹ, 23 ਮਈ: ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਨਿਯੁਕਤ ਕੀਤੇ ਗਏ ਗੁੰਜੀਤ ਰੂਚੀ ਬਾਵਾ ਨੇ ਅੱਜ...
ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਹੀਂ ਵਰਤਾਂਗੇ-ਮੁੱਖ ਮੰਤਰੀ ਨੇ ਦੁਹਰਾਇਆ
May 23, 2025
ਚੰਡੀਗੜ੍ਹ, 23 ਮਈ: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ...
1
...
372
373
374
...
764
Page 373 of 764
Categories
Big News
Breaking News
Desh
Duniya
Editor Opinion
Haryana
INDIA
INTERNATIONL
Latest News
must read