Sunday, January 12, 2025

Pro Nation Desk

About the author

ਸ਼ੰਭੂ ਬਾਰਡਰ ‘ਤੇ ਵਿਗੜਿਆ ਮਾਹੌਲ, ਕਿਸਾਨਾਂ ‘ਤੇ ਦਾਗੇ ਗਏ ਹੰਝੂ ਗੈਸ ਦੇ ਗੋਲੇ

  ਪਟਿਆਲਾ/ਹਰਿਆਣਾ- ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਲੈ ਕੇ ਸ਼ੰਭੂ ਬਾਰਡਰ 'ਤੇ ਮਾਹੌਲ ਕਾਫ਼ੀ ਗਰਮਾ ਗਿਆ ਗਿਆ ਹੈ। ਕਰੀਬ ਅੱਧੇ ਘੰਟੇ ਤੱਕ ਪੁਲਸ...

ਦਿਲਜੀਤ ਦੇ ਸ਼ੋਅ ‘ਚ ਪੰਜਾਬ ਦੇ CM ਅਤੇ ਗੁਲਾਬ ਚੰਦ ਕਟਾਰੀਆ ਵੀ ਹੋਣਗੇ ਸ਼ਾਮਲ, ਸੁਰੱਖਿਆ ਲਈ 2500 ਜਵਾਨ ਤਾਇਨਾਤ

ਐਂਟਰਟੇਨਮੈਂਟ  : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ  ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਨੀਵਾਰ ਨੂੰ ਸੈਕਟਰ-34 ਸਥਿਤ ਪ੍ਰਦਰਸ਼ਨੀ ਗਰਾਊਂਡ 'ਚ ਹੋਣ...

ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ- ਦਿੱਲੀ ਦੇ ਇਕ ਸਕੂਲ ਨੂੰ ਸ਼ਨੀਵਾਰ ਯਾਨੀ ਕਿ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਸ...

ਸੁਖਬੀਰ ਸਿੰਘ ਬਾਦਲ ਅਤੇ ਆਕਾਲੀ ਨੇਤਾਵਾਂ ਦੀਆਂ ਸਜ਼ਾਵਾਂ ਦੀ ਪ੍ਰਕਿਰਿਆ ਧਾਰਮਿਕ ਕਦਮ ਜਾਂ ਰਾਜਨੀਤਿਕ ਪੈਂਤੜਾ?

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਨੇਤਾਵਾਂ ਨੇ ਆਪਣੇ ਉੱਤੇ ਲਾਈ ਗਈ ਧਾਰਮਿਕ ਤਨਖਾਹ ਪੂਰੀ ਕਰਕੇ ਅਕਾਲ ਤਖ਼ਤ 'ਤੇ...

ਮੋਹਲੇਧਾਰ ਮੀਂਹ ਦਾ ਕਹਿਰ, 3 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ

ਚੇਨਈ- ਖੇਤਰੀ ਮੌਸਮ ਵਿਗਿਆਨ ਕੇਂਦਰ (RMC) ਨੇ ਸ਼ਨੀਵਾਰ ਲਈ ਤਾਮਿਲਨਾਡੂ ਦੇ ਤੇਨਕਾਸੀ, ਥੂਥੁਕੁਡੀ ਅਤੇ ਤਿਰੂਨੇਲਵੇਲੀ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਸੂਬੇ ਦੇ...

ਹਥਿਆਰ ਦੇ ਜ਼ੋਰ ‘ਤੇ ਲੁੱਟਾਂ ਖੋਹਾਂ ਕਰਨ ਵਾਲੇ ਕਾਬੂ

ਤਰਨ ਤਾਰਨ ਥਾਣਾ ਸਦਰ ਤਰਨ ਤਾਰਨ ਦੀ ਪੁਲਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇਕ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ...

Alert ‘ਤੇ ਪੰਜਾਬ ਦਾ ਇਹ ਜ਼ਿਲ੍ਹਾ! ਛੋਟੇ ਬੱਚਿਆਂ ‘ਤੇ ਮੰਡਰਾ ਰਿਹਾ ਵੱਡਾ ਖ਼ਤਰਾ

  ਫਾਜ਼ਿਲਕਾ ਪਹਾੜੀ ਖੇਤਰਾਂ ’ਚ ਬਰਫਵਾਰੀ ਹੋਣ ਕਾਰਣ ਪੰਜਾਬ ਦੇ ਰਾਤ ਦੇ ਤਾਪਮਾਨ ’ਚ ਲਗਾਤਾਰ ਗਿਰਾਵਟ ਦਰਜ ਹੋਣ ਠੰਡ ਦਾ ਪ੍ਰਕੋਪ ਵੱਧ ਰਿਹਾ ਹੈ। ਪਿਛਲੇ...

4 ਦਿਨ ਬੰਦ ਰਹੇਗਾ ਇੰਟਰਨੈੱਟ, ਕਿਸਾਨ ਅੰਦੋਲਨ ਕਾਰਨ ਜਾਰੀ ਹੋਏ ਹੁਕਮ

ਅੰਬਾਲਾ: ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਇਸੇ ਤਹਿਤ ਅੱਜ 101 ਕਿਸਾਨਾਂ ਦਾ ਜੱਥਾ ਦਿੱਲੀ ਲਈ...

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਕੋਲੋਂ ਮੰਗੀ ਮੁਆਫ਼ੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਸੇ ਸੋਸ਼ਲ ਮੀਡੀਆ ਚੈਨਲ ਨਾਲ ਫੋਨ 'ਤੇ ਗੱਲਬਾਤ ਕਰਦਿਆਂ ਬੀਬੀ ਜਗੀਰ...

ਆਪਰੇਸ਼ਨ ਸੰਪਰਕ: ਪੰਜਾਬ ਪੁਲਿਸ ਅਧਿਕਾਰੀਆਂ ਨੇ ਇੱਕ ਮਹੀਨੇ ਵਿੱਚ ਕੀਤੀਆਂ 4153 ਜਨਤਕ ਮੀਟਿੰਗਾਂ

  ਚੰਡੀਗੜ੍ਹ/ਤਰਨਤਾਰਨ, 13 ਦਸੰਬਰ:ਜਨਤਕ ਪਹੁੰਚ ਪ੍ਰੋਗਰਾਮ 'ਆਪਰੇਸ਼ਨ ਸੰਪਰਕ' ਦੀ ਸ਼ੁਰੂਆਤ ਤੋਂ ਇੱਕ ਮਹੀਨੇ ਬਾਅਦ, ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ...

‘ਆਪ’ ਨੇ ਕਿਸਾਨਾਂ ਅਤੇ ਪੰਜਾਬੀਆਂ ਵਿਰੁੱਧ ਭਾਜਪਾ ਦੇ ਸੰਸਦ ਮੈਂਬਰ ਦੇ ਅਪਮਾਨਜਨਕ ਬਿਆਨ ਦੀ ਕੀਤੀ ਨਿੰਦਾ

    ਚੰਡੀਗੜ੍ਹ, 13 ਦਸੰਬਰ--ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੇ ਰਾਜ ਸਭਾ ਮੈਂਬਰ ਰਾਮਚੰਦਰ ਜਾਂਗੜਾ ਵੱਲੋਂ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਵਿਰੁੱਧ ਕੀਤੀ ਗਈ ਸ਼ਰਮਨਾਕ...

ਮੁੱਖ ਮੰਤਰੀ ਵੱਲੋਂ ਫਿਨਲੈਂਡ ਤੋਂ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰਾਂਤੀ ਦੇ ਮੋਢੀ ਬਣਨ ਦਾ ਸੱਦਾ

  ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਨਲੈਂਡ ਤੋਂ ਸਿਖਲਾਈ ਲੈ ਕੇ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਮੋਢੀ ਬਣਨ ਦਾ...

Categories

spot_img