Home
Punjab
Haryana
Desh
Duniya
Sports
Editor Opinion
Video
Wednesday, September 23, 2026
Search
Home
Punjab
Haryana
Desh
Duniya
Sports
Editor Opinion
Video
Subscribe
Subscribe to Liberty Case
Breaking News
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ...
ਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਗੰਭੀਰ ਦੋਸ਼ਾਂ ‘ਤੇ ਸੁਖਬੀਰ ਬਾਦਲ ਅਜੇ ਵੀ ਚੁੱਪ ਕਿਉਂ? – ਬਲਤੇਜ ਪੰਨੂ
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ
ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ
Pro Nation Desk
About the author
ਸੁਖਜਿੰਦਰ ਰੰਧਾਵਾ ਨੇ ਲੋਕ ਸਭਾ ‘ਚ ਚੁੱਕਿਆ ਪੰਜਾਬ ਦੀ ਕਾਨੂੰਨ ਵਿਵਸਥਾ ਦਾ ਮੁੱਦਾ
April 2, 2026
ਨਵੀਂ ਦਿੱਲੀ : ਗੁਰਦਾਸਪੁਰ ਤੋਂ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਲੋਕ ਸਭਾ 'ਚ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਰਾਸ਼ਟਰੀ ਸੁਰੱਖਿਆ...
ਦਿੱਲੀ ਸਰਕਾਰ ਨੇ ਲਾਂਚ ਕੀਤੀ ‘ਲਖਪਤੀ ਬਿਟੀਆ ਯੋਜਨਾ’, ਜਨਮ ਤੋਂ ਪੜ੍ਹਾਈ ਤੱਕ ਮਿਲੇਗੀ ਮਦਦ
April 2, 2026
ਨਵੀਂ ਦਿੱਲੀ- ਦਿੱਲੀ ਸਰਕਾਰ ਨੇ ਧੀਆਂ ਦੇ ਚੰਗੇ ਭਵਿੱਖ ਅਤੇ ਉਨ੍ਹਾਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਲਈ 'ਲਖਪਤੀ ਬਿਟੀਆ ਯੋਜਨਾ' ਨੂੰ ਅਧਿਕਾਰਤ ਤੌਰ 'ਤੇ...
ਵਿਅਤਨਾਮ ਘੁੰਮਣ ਦੀ ਤਿਆਰੀ ‘ਚ ਸੀ ਰਿਸ਼ਵਤਖ਼ੋਰ ਡਿਪਟੀ ਕਮਿਸ਼ਨਰ, CBI ਨੇ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
April 2, 2026
ਨਵੀਂ ਦਿੱਲੀ: ਦਿੱਲੀ ਨਗਰ ਨਿਗਮ (MCD) ਦੇ ਭ੍ਰਿਸ਼ਟ ਅਧਿਕਾਰੀਆਂ ਖਿਲਾਫ਼ CBI ਨੇ ਵੱਡੀ ਕਾਰਵਾਈ ਕੀਤੀ ਹੈ। ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ...
‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ‘ਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ
April 2, 2026
ਨਵੀਂ ਦਿੱਲੀ: ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ...
April 2, 2026
ਹਰ ਇੱਕ ਜਾਨ ਕੀਮਤੀ ਹੈ ਅਤੇ ਸਿਹਤ ਕਾਰਡ ਰਾਹੀਂ ਮੁਫ਼ਤ, ਜੀਵਨ-ਰੱਖਿਅਕ ਇਲਾਜ ਯਕੀਨੀ ਬਣਾਉਣਾ ਹਰ ਨਾਗਰਿਕ ਦੀ ਸੁਰੱਖਿਆ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ:...
NASA ਦਾ ਆਰਟੇਮਿਸ 2 ਮਿਸ਼ਨ ਲਾਂਚ, 53 ਸਾਲ ਬਾਅਦ ਚੰਦਰਮਾ ਦਾ ਚੱਕਰ ਲਾਉਣ ਨਿਕਲਿਆ ਇਨਸਾਨ
April 2, 2026
ਫਲੋਰੀਡਾ : ਨਾਸਾ ਨੇ ਅੱਜ 2 ਅਪ੍ਰੈਲ, 2026 ਨੂੰ ਆਰਟੇਮਿਸ II (Artemis 2) ਮਿਸ਼ਨ ਨੂੰ ਸਫਲਤਾਪੂਰਵਕ ਲਾਂਚ ਕਰ ਦਿੱਤਾ। ਫਲੋਰੀਡਾ ਦੇ ਕੈਨੇਡੀ ਸਪੇਸ ਸੈਂਟਰ...
ਡਰੱਗ ਕੁਈਨ ਨਸੀਮਾ ‘ਤੇ ਦਿੱਲੀ ਪੁਲਸ ਦਾ ਵੱਡਾ ਐਕਸ਼ਨ: 10 ਕਰੋੜ ਦੀ ਜਾਇਦਾਦ ਕੀਤੀ ਜ਼ਬਤ
April 2, 2026
ਨਵੀਂ ਦਿੱਲੀ : ਦਿੱਲੀ ਪੁਲਸ ਨੇ ਦਿੱਲੀ ਦੀ ਡਰੱਗ ਕੁਈਨ ਨਸੀਮਾ ਦੀ 10 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਇਹ ਜਾਇਦਾਦ ਨਸ਼ਿਆਂ ਦੇ...
ਪੈਟਰੋਲ 7 ਤੇ ਡੀਜ਼ਲ 25 ਰੁਪਏ ਹੋਇਆ ਮਹਿੰਗਾ! ਇਸ ਪੈਟਰੋਲੀਅਮ ਕੰਪਨੀ ਨੇ ਵਧਾਏ ਰੇਟ
April 2, 2026
ਨਵੀਂ ਦਿੱਲੀ- ਨਵਾਂ ਵਿੱਤੀ ਸਾਲ ਸ਼ੁਰੂ ਹੁੰਦੇ ਹੀ ਨਿੱਜੀ ਤੇਲ ਕੰਪਨੀਆਂ ਨੇ ਖਪਤਕਾਰਾਂ ਨੂੰ ਮਹਿੰਗਾਈ ਦਾ ਜ਼ਬਰਦਸਤ ਝਟਕਾ ਦਿੱਤਾ ਹੈ। ਨਾਇਰਾ ਐਨਰਜੀ ਤੋਂ ਬਾਅਦ...
ਖੁੱਲ੍ਹੇ ਟੋਏ ‘ਚ ਡਿੱਗਣ ਨਾਲ ਲੜਕੇ ਦੀ ਮੌਤ, ਸੈਪਟਿਕ ਟੈਂਕ ‘ਚ ਤੈਰਦੀ ਮਿਲੀ ਲਾਸ਼
April 2, 2026
ਬਾਗਪਤ : ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਬੜੌਤ ਵਿੱਚ ਨਗਰ ਪਾਲਿਕਾ ਦੀ ਕਥਿਤ ਲਾਪਰਵਾਹੀ ਕਾਰਨ ਇੱਕ 10 ਸਾਲ ਦੇ ਮਾਸੂਮ ਬੱਚੇ ਦੀ ਜਾਨ...
ਵੱਡੀ ਖਬਰ! 3 ਦਿਨਾਂ ਦੀ ਭਾਲ ਮਗਰੋਂ ਕਾਂਗਰਸ ਬਲਾਕ ਪ੍ਰਧਾਨ ਦੇ ਕਾਤਲ ਬਿਹਾਰ ਬਾਰਡਰ ਤੋਂ ਕਾਬੂ
April 2, 2026
ਕੁਹਾੜਾ/ਸਾਹਨੇਵਾਲ - ਬੀਤੇ ਦਿਨੀਂ ਬਹੁਚਰਚਿਤ ਕਾਂਗਰਸ ਦੇ ਬਲਾਕ ਪ੍ਰਧਾਨ ਕਤਲ ਕਾਂਡ ਦਾ ਦਬਾਅ ਝੱਲ ਰਹੀ ਲੁਧਿਆਣਾ ਪੁਲਸ ਅਤੇ ਪੰਜਾਬ ਸਰਕਾਰ ਖ਼ਿਲਾਫ਼ ਕਾਂਗਰਸ ਅਤੇ ਜਨਤਾ...
ਇਲਾਜ ਦੇ ਖਰਚੇ ਕਾਰਨ ਕੋਈ ਵੀ ਪਰਿਵਾਰ ਦੁਖੀ ਨਹੀਂ ਹੋਵੇਗਾ, ਭਗਵੰਤ ਮਾਨ ਸਰਕਾਰ ਘਰ-ਘਰ ਪਹੁੰਚਾ ਰਹੀ ਹੈ ਸਿਹਤ ਸਹੂਲਤਾਂ ਦੀ ਗਾਰੰਟੀ: ਡਾ. ਬਲਬੀਰ ਸਿੰਘ
April 1, 2026
ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ * ਚੰਡੀਗੜ੍ਹ, 1 ਅਪ੍ਰੈਲ 2026: ਸਿਹਤ ਸੇਵਾਵਾਂ ਨੂੰ ਆਖ਼ਰੀ...
ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ
April 1, 2026
ਜੋਗਿੰਦਰਾ ਗਰੁੱਪ ਦਾ ਸਟੀਲ ਵਿੱਚ 700 ਕਰੋੜ ਰੁਪਏ, ਨਵਿਆਉਣਯੋਗ ਊਰਜਾ ਵਿੱਚ 400 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਵਿੱਚ ਨਿਵੇਸ਼ਕਾਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ...
1
...
40
41
42
...
764
Page 41 of 764
Categories
Big News
Breaking News
Desh
Duniya
Editor Opinion
Haryana
INDIA
INTERNATIONL
Latest News
must read