Home
Punjab
Haryana
Desh
Duniya
Sports
Editor Opinion
Video
Wednesday, September 23, 2026
Search
Home
Punjab
Haryana
Desh
Duniya
Sports
Editor Opinion
Video
Subscribe
Subscribe to Liberty Case
Breaking News
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ...
ਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਗੰਭੀਰ ਦੋਸ਼ਾਂ ‘ਤੇ ਸੁਖਬੀਰ ਬਾਦਲ ਅਜੇ ਵੀ ਚੁੱਪ ਕਿਉਂ? – ਬਲਤੇਜ ਪੰਨੂ
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ
ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ
Pro Nation Desk
About the author
ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
April 1, 2026
ਸਾਰੇ ਭਾਈਚਾਰਿਆਂ ਦੇ ਜੀਵਨ ਪੱਧਰ ਦਾ ਮੁਲਾਂਕਣ ਕੀਤਾ ਜਾਵੇਗਾ; ਪੂਰੀ ਜਾਣਕਾਰੀ ਗੁਪਤ ਰੱਖਣ ਵਾਲਾ ਇਹ ਸਰਵੇਖਣ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਿਹਾ ਹੈ: ਮੁੱਖ...
ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
March 31, 2026
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲਿਸ ਨੂੰ 508 ਐਮਰਜੈਂਸੀ ਰਿਸਪਾਂਸ ਵਹੀਕਲ ਸੌਂਪੇ ਇਹ ਵਾਹਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਜਾਣਗੇ; 112...
ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ
March 31, 2026
ਆਪ ਯੂਥ ਵਿੰਗ ਪੂਰੇ ਪੰਜਾਬ ਦੇ ਹਰ ਪਿੰਡ ਅਤੇ ਵਾਰਡ ਵਿੱਚ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਚਲਾਏਗਾ: ਪਰਮਿੰਦਰ ਸਿੰਘ ਗੋਲਡੀ 65,000 ਸਰਕਾਰੀ...
ਹੁਣ ਤੇਲ ਤੇ ਗੈਸ ਚੋਰੀ ਕਰਨ ‘ਤੇ ਹੋਵੇਗੀ 14 ਸਾਲ ਦੀ ਸਜ਼ਾ! PAK ਸਰਕਾਰ ਨੇ ਪਾਸ ਕੀਤਾ ਸਖ਼ਤ ਕਾਨੂੰਨ
March 31, 2026
ਇੰਟਰਨੈਸ਼ਨਲ : ਪਾਕਿਸਤਾਨ ਦੀ ਸਰਕਾਰ ਨੇ ਦੇਸ਼ 'ਚ ਚੱਲ ਰਹੇ ਤੇਲ ਅਤੇ ਗੈਸ ਸੰਕਟ ਦੇ ਵਿਚਕਾਰ ਇੱਕ ਬਹੁਤ ਵੱਡਾ ਅਤੇ ਸਖ਼ਤ ਫੈਸਲਾ ਲਿਆ ਹੈ।...
ਸਿੱਧੂ ਮੂਸੇਵਾਲਾ ਦੇ ਮੈਨੇਜਰ ਰਹੇ ਸ਼ਗਨਪ੍ਰੀਤ ਦਾ ਪਿਤਾ ਗ੍ਰਿਫ਼ਤਾਰ, 1 ਕਰੋੜ ਦੀ ਫ਼ਿਰੌਤੀ ਮੰਗਣ ਦਾ ਇਲਜ਼ਾਮ
March 31, 2026
ਖੰਨਾ : ਖੰਨਾ ਪੁਲਸ ਨੇ ਸ਼ਗਨਪ੍ਰੀਤ ਸਿੰਘ ਦੇ ਪਿਤਾ ਸੌਦਾਗਰ ਸਿੰਘ ਸਰਾਓ ਨੂੰ ਪਾਇਲ ਇਲਾਕੇ ਤੋਂ ਗ੍ਰਿਫਤਾਰ ਕੀਤਾ ਹੈ। ਸੌਦਾਗਰ ਸਿੰਘ 'ਤੇ ਇਕ ਆੜ੍ਹਤੀ...
ਕੈਨੇਡਾ ‘ਚ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਜਾਂਚ ‘ਚ ਜੁਟੀ ਪੁਲਿਸ
March 31, 2026
ਇੰਟਰਨੈਸ਼ਨਲ - ਕੈਨੇਡਾ ਵਿਚ ਭਾਰਤੀ ਨੌਜਵਾਨਾਂ 'ਤੇ ਗੋਲੀਬਾਰੀ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ। ਤਾਜ਼ਾ ਮਾਮਲੇ ਵਿਚ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਭਾਰਤੀ ਮੂਲ...
ਇੰਡੋਨੇਸ਼ੀਆ ‘ਚ ਕਿਸ਼ਤੀ ਹਾਦਸਾ ; ਬਚਾਏ ਗਏ 21 ਲੋਕ
March 31, 2026
ਪਾਲੂ -ਇੰਡੋਨੇਸ਼ੀਆਈ ਬਚਾਅ ਟੀਮਾਂ ਨੇ ਮੰਗਲਵਾਰ ਨੂੰ ਤੂਫਾਨ ਪ੍ਰਭਾਵਿਤ ਸਮੁੰਦਰ ਵਿੱਚ ਇੱਕ ਕਿਸ਼ਤੀ ਪਲਟਣ ਤੋਂ ਬਾਅਦ 21 ਯਾਤਰੀਆਂ ਨੂੰ ਬਚਾਇਆ। ਪਾਲੂ ਸ਼ਹਿਰ ਵਿੱਚ ਖੋਜ...
ਪੰਜਾਬ ‘ਚ ਪੈ ਗਏ ਗੜੇ, ਸਾਰੇ ਜ਼ਿਲ੍ਹਿਆਂ ਜਾਰੀ ਹੋਇਆ ALERT! ਜਾਣੋ ਤਾਜ਼ਾ ਅਪਡੇਟ
March 31, 2026
ਚੰਡੀਗੜ੍ਹ/ਮਲੋਟ : ਪੰਜਾਬ ਦੇ ਮੌਸਮ ਨੇ ਇਕ ਵਾਰ ਫ਼ਿਰ ਰੁਖ ਬਦਲਿਆ। ਅੱਜ ਸ਼ਾਮ ਨੂੰ ਫ਼ਾਜ਼ਿਲਕਾ ਵਿਚ ਗੜੇਮਾਰੀ ਹੋਈ ਹੈ। ਇਸੇ ਤਰ੍ਹਾਂ ਹੋਰ ਵੀ ਕਈ...
ਪੰਜਾਬ ‘ਚ ਚਲਣਗੀਆਂ 860 ਵਿਸ਼ੇਸ਼ ਰੇਲ ਗੱਡੀਆਂ, ਕੇਂਦਰ ਸਰਕਾਰ ਦਾ ਵੱਡਾ ਫੈਸਲਾ
March 31, 2026
ਫਿਰੋਜ਼ਪੁਰ: ਪੰਜਾਬ ਦੇ ਗੋਦਾਮ ਕਣਕ ਅਤੇ ਝੋਨੇ ਨਾਲ ਭਰੇ ਹੋਏ ਹਨ, ਜਿਸ ਕਾਰਨ ਸਰੋਟ ਕਰਨ ਦੀ ਸਮੱਸਿਆ ਵਧ ਰਹੀ ਹੈ। ਕਣਕ ਦੀ ਵਾਢੀ ਦੇ ਸੀਜ਼ਨ...
ਨਾਲੰਦਾ ਦੇ ਪ੍ਰਸਿੱਧ ਸ਼ੀਤਲਾ ਮਾਤਾ ਮੰਦਰ ‘ਚ ਮਚੀ ਭਗਦੜ, ਕਈ ਸ਼ਰਧਾਲੂਆਂ ਦੀ ਮੌਤ
March 31, 2026
ਨੈਸ਼ਨਲ : ਬਿਹਾਰ ਦੇ ਨਾਲੰਦਾ ਜ਼ਿਲ੍ਹੇ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਦੀਪਨਗਰ ਥਾਣਾ ਖੇਤਰ ਦੇ ਮਘੜਾ ਪਿੰਡ ਵਿੱਚ...
ਈਰਾਨ ‘ਤੇ ਅਮਰੀਕਾ ਦਾ ਭਿਆਨਕ ਹਮਲਾ! ਇਸਫਾਹਾਨ ‘ਚ 2000 ਪੌਂਡ ਦੇ ‘ਬੰਕਰ ਬਸਟਰ’ ਬੰਬਾਂ ਨਾਲ ਮਚਾਈ ਤਬਾਹੀ
March 31, 2026
ਵਾਸ਼ਿੰਗਟਨ/ਤੇਹਰਾਨ : ਪੱਛਮੀ ਏਸ਼ੀਆ ਵਿੱਚ ਜਾਰੀ ਜੰਗ ਦੇ ਦਰਮਿਆਨ ਅਮਰੀਕਾ ਨੇ ਈਰਾਨ ਦੇ ਰਣਨੀਤਕ ਤੌਰ 'ਤੇ ਬੇਹੱਦ ਮਹੱਤਵਪੂਰਨ ਸ਼ਹਿਰ ਇਸਫਾਹਾਨ (Isfahan) ਨੂੰ ਆਪਣਾ ਨਿਸ਼ਾਨਾ...
ਕੋਟਕ ਮਹਿੰਦਰਾ Bank ‘ਚ ਹੋਇਆ 150 ਕਰੋੜ ਦਾ ਘਪਲਾ ! ਮੈਨੇਜਰ ਹਾਲੇ ਵੀ ਫਰਾਰ
March 31, 2026
ਪੰਚਕੂਲਾ- ਹਰਿਆਣਾ ਦੇ ਪੰਚਕੂਲਾ 'ਚ ਨਗਰ ਨਿਗਮ (MC) ਦੇ ਫਿਕਸਡ ਡਿਪਾਜ਼ਿਟ (FD) ਖਾਤਿਆਂ 'ਚ ਹੋਏ ਕਰੋੜਾਂ ਰੁਪਏ ਦੇ ਵੱਡੇ ਘਪਲੇ ਨੇ ਹੜਕੰਪ ਮਚਾ ਦਿੱਤਾ...
1
...
41
42
43
...
764
Page 42 of 764
Categories
Big News
Breaking News
Desh
Duniya
Editor Opinion
Haryana
INDIA
INTERNATIONL
Latest News
must read