Home
Punjab
Haryana
Desh
Duniya
Sports
Editor Opinion
Video
Saturday, August 22, 2026
Search
Home
Punjab
Haryana
Desh
Duniya
Sports
Editor Opinion
Video
Subscribe
Subscribe to Liberty Case
Breaking News
ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਹੜ੍ਹਾਂ ਤੋਂ ਬਚਾਉਣ ਲਈ ‘ਆਪ’ ਵਿਧਾਇਕ ਧਾਲੀਵਾਲ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਕੀਤੀ ਮੁਲਾਕਾਤ, ਉੱਜ ਨਦੀ...
ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ
ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ
ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ
ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
Pro Nation Desk
About the author
“ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਸੂਬੇ ਦੇ ਸਕੂਲਾਂ ਨੂੰ ਹੋਰ ਬਿਹਤਰ ਬਣਾਇਆ ਜਾਵੇਗਾ – ਮਨੀਸ਼ ਸਿਸੋਦੀਆ
April 8, 2025
ਚੰਡੀਗੜ੍ਹ/ਰੂਪਨਗਰ, 8 ਅਪ੍ਰੈਲ: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਮੰਗਲਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ...
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ, ਅੱਠ ਮਤੇ ਕੀਤੇ ਪਾਸ
April 8, 2025
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਅਗਵਾਈ ਵਿੱਚ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ...
ਮੋਹਾਲੀ ਦੇ ਨੌਜਵਾਨ ਦੀ ਲੰਡਨ ‘ਚ ਮੌਤ
April 8, 2025
ਮੋਹਾਲੀ - ਮਰਚੈਂਟ ਨੇਵੀ ਦੇ ਜਹਾਜ਼ ’ਚ ਲੰਡਨ ਸਿਖਲਾਈ ਲਈ ਗਏ ਪਿੰਡ ਬਲੌਂਗੀ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਮੌਤ ਹੋਣ ਦੀ ਖਬਰ ਹੈ।...
ਮਨੋਰੰਜਨ ਕਾਲੀਆ ਘਰ ਗ੍ਰਨੇਡ ਸੁੱਟਣ ਵਾਲੇ2 ਮੁਲਜ਼ਮ ਗ੍ਰਿਫ਼ਤਾਰ
April 8, 2025
ਜਲੰਧਰ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਗ੍ਰਨੇਡ ਹਮਲੇ ਦੇ ਮਾਮਲੇ ਪੁਲਸ ਨੇ ਸੁਲਝਾ ਲਿਆ...
ਕਰਨੈਲ ਸਿੰਘ ਪੀਰ ਮੁਹੰਮਦ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
April 8, 2025
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ, ਜਨਰਲ ਸਕੱਤਰ ਤੇ ਸਾਬਕਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਪਾਰਟੀ ਦੇ...
ਮਨੋਰੰਜਨ ਕਾਲੀਆ ਨੂੰ ਮਿਲਣ ਮਗਰੋਂ ਮੰਤਰੀ ਮਹਿੰਦਰ ਭਗਤ ਦਾ ਵੱਡਾ ਬਿਆਨ
April 8, 2025
ਜਲੰਧਰ/ਚੰਡੀਗੜ੍ਹ : ਜਲੰਧਰ 'ਚ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੇ ਘਰ ਬੀਤੀ ਦੇਰ ਰਾਤ ਗ੍ਰੇਨੇਡ ਹਮਲੇ ਦੇ ਮਾਮਲੇ 'ਚ ਕੈਬਨਿਟ ਮੰਤਰੀ ਮਹਿੰਦਰ ਭਗਤ...
ਪੰਜਾਬ ‘ਚ ਇਕ ਹੋਰ ਛੁੱਟੀ ਦਾ ਐਲਾਨ! ਵੀਰਵਾਰ ਨੂੰ ਵੀ ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
April 8, 2025
ਚੰਡੀਗੜ੍ਹ : ਅਪ੍ਰੈਲ ਵਿਚ ਸਕੂਲਾਂ ਕਾਲਜਾਂ ਵਿਚ ਛੁੱਟੀਆਂ ਦੀ ਭਰਮਾਰ ਹੈ। ਪੰਜਾਬ ਵਿਚ 10 ਅਪ੍ਰੈਲ ਯਾਨੀ ਵੀਰਵਾਰ ਨੂੰ ਵੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ...
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਸ ਦੀ ਵੱਡੀ ਕਾਰਵਾਈ, ਘਰ ਦੀ ਕਿਆਰੀ ‘ਚੋਂ ਮਿਲੇ ਪੋਸਤ ਦੇ ਬੂਟੇ
April 8, 2025
ਤਰਨਤਾਰਨ -ਪੋਸਤ ਦੀ ਖੇਤੀ ਕਰਨ ਵਾਲੇ ਇਕ ਘਰ ਵਿਚ ਪੁਲਸ ਵੱਲੋਂ ਛਾਪੇਮਾਰੀ ਕਰਨ ਦੌਰਾਨ ਜਿੱਥੇ 67 ਬੂਟੇ ਪੋਸਟ ਦੇ ਬਰਾਮਦ ਕੀਤੇ ਗਏ ਹਨ, ਉਥੇ...
ਪੰਜਾਬ ਵਿਚ ਸਰਕਾਰੀ ਪੱਧਰ ਤੇ ਆਧੁਨਿਕ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ
April 8, 2025
ਚੰਡੀਗੜ੍ਹ (ਨਿਊ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਇੱਕ ਇਤਹਾਸਕ ਕਦਮ ਚੁੱਕਦੇ ਹੋਏ ਪੰਜਾਬ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ...
ਪੰਜਾਬ ਪੁਲਿਸ ਵੱਲੋਂ ਸੂਬੇ ਭਰ ਦੇ 225 ਬੱਸ ਅੱਡਿਆਂ ‘ਤੇ ਚਲਾਈ ਗਈ ਤਲਾਸ਼ੀ ਮੁਹਿੰਮ
April 8, 2025
‘ਯੁੱਧ ਨਸ਼ਿਆਂ ਵਿਰੁੱਧ’: 38ਵੇਂ ਦਿਨ, ਪੰਜਾਬ ਪੁਲਿਸ ਨੇ 38 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 2.2 ਕਿਲੋ ਹੈਰੋਇਨ, 1.8 ਕਿਲੋ ਅਫ਼ੀਮ ਬਰਾਮਦ — ਮੁੱਖ ਮੰਤਰੀ ਭਗਵੰਤ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਕੀਤਾ...
April 8, 2025
ਚੰਡੀਗੜ੍ਹ/ਕੋਟਕਪੂਰਾ, 7 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕੋਟਕਪੂਰਾ ਵਿਖੇ ਆਪਣੇ ਹਲਕੇ ਦੇ ਵੱਖ-ਵੱਖ ਸਕੂਲਾਂ...
ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਜਲੰਧਰ ਦੇ 35 ਸਰਕਾਰੀ ਸਕੂਲਾਂ ’ਚ 2.32 ਕਰੋੜ ਰੁਪਏ ਨਾਲ ਬਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ
April 8, 2025
ਚੰਡੀਗੜ੍ਹ/ਜਲੰਧਰ, 7 ਅਪ੍ਰੈਲ : ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ...
1
...
431
432
433
...
764
Page 432 of 764
Categories
Big News
Breaking News
Desh
Duniya
Editor Opinion
Haryana
INDIA
INTERNATIONL
Latest News
must read