Pro Nation Desk

About the author

‘ਆਪ’ ਸਰਕਾਰ ਨੇ ਪੰਜਾਬ ਦੀਆਂ ਸ਼ਹਿਰੀ ਸੜਕਾਂ ਨੂੰ ਨਵਾਂ ਰੂਪ ਦੇਣ ਲਈ ਵੱਡੀ ਪਹਿਲਕਦਮੀ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 140 ਕਰੋੜ ਰੁਪਏ ਦੇ...

  ਚੰਡੀਗੜ੍ਹ, 15 ਮਾਰਚ ਪੰਜਾਬ ਦੇ ਸ਼ਹਿਰੀ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ...

ਪੰਜਾਬ ਦੇ ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਸੂਬਾ ਸਰਕਾਰ ਦਾ ਵੱਡਾ ਐਲਾਨ

  ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਰਹੀ...

ਖਰੜ ‘ਚ ਹੋਲੀ ‘ਤੇ ਹੁੱਲੜਬਾਜ਼ਾਂ ਨੂੰ ਰੋਕਣ ਲਈ ਲਗਾਏ ਗਏ ਨਾਕੇ

ਖਰੜ : ਹੋਲੀ 'ਤੇ ਹੁੱਲੜਬਾਜ਼ਾਂ ਨੂੰ ਰੋਕਣ ਦੇ ਲਈ ਥਾਣਾ ਸਿਟੀ ਦੇ ਐੱਸ. ਐੱਚ. ਓ. ਐੱਸ.ਆਈ. ਅਜਿਤੇਸ ਕੌਸ਼ਲ ਵੱਲੋਂ ਵਿਸ਼ੇਸ਼ ਤੌਰ 'ਤੇ ਨਾਕਾਬੰਦੀ ਕੀਤੀ...

ਅੰਮ੍ਰਿਤਸਰ ਪਹੁੰਚੇ ਅਰਵਿੰਦ ਕੇਜਰੀਵਾਲ, ਵਿਧਾਇਕਾਂ ਨਾਲ ਕਰਨਗੇ ਬੈਠਕ

ਅੰਮ੍ਰਿਤਸਰ- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਪਹੁੰਚੇ ਹਨ। ਦੱਸ ਦੇਈਏ ਕਿ ਹੁਸ਼ਿਆਰਪੁਰ 'ਚ 10 ਦਿਨ ਦੀ ਮੈਡੀਟੇਸ਼ਨ ਤੋਂ ਬਾਅਦ ਕੇਜਰੀਵਾਲ...

ਪੰਜਾਬ ‘ਚ ਲਾਅ ਤੇ ਆਰਡਰ ਨੂੰ ਲੈ ਕੇ ਨੀਲ ਗਰਗ ਦਾ ਵੱਡਾ ਬਿਆਨ

  ਚੰਡੀਗੜ੍ਹ/ਮੋਗਾ : ਮੋਗਾ 'ਚ ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ ਨੂੰ ਸੁਲਝਾਉਣ ਅਤੇ ਅਗਵਾ ਹੋਏ ਬੱਚੇ ਨੂੰ ਬਰਾਮਦ ਕਰਨ ਦੇ ਮਾਮਲੇ 'ਚ 'ਆਪ' ਦੇ...

Trump ਦਾ 32 ਲੱਖ ਵਿਦੇਸ਼ੀਆਂ ਲਈ ਨਵਾਂ ਐਲਾਨ

    ਵਾਸ਼ਿੰਗਟਨ/ਟੋਰਾਂਟੋ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਲ ਹੀ ਵਿਚ ਵਿਦੇਸ਼ੀਆਂ 'ਤੇ ਇਕ ਨਵਾਂ ਨਿਯਮ ਲਾਗੂ ਕੀਤਾ ਹੈ।ਪਹਿਲਾਂ ਤੋਂ ਹੀ ਹਜ਼ਾਰਾਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ...

ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਭੂਆ ਘਰ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

    ਗੁਰਦਾਸਪੁਰ - ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਹਰਦੋਝੰਡੇ ਦੇ ਰਹਿਣ ਵਾਲੇ ਨੌਜਵਾਨ ਵਿਜੈ ਸਿੰਘ ਜੋ ਕੇ ਦੇਰ ਸ਼ਾਮ ਆਪਣੀ ਭੂਆ ਦੇ ਘਰ ਪਿੰਡ ਨਵਾਂ ਜਾਣ...

ਹੋਲੀ ‘ਤੇ ਨੌਜਵਾਨ ਨੇ ਰੰਗ ਲਗਵਾਉਣ ਤੋਂ ਕੀਤਾ ਇਨਕਾਰ ਤਾਂ ਕਰ’ਤਾ ਕਤਲ

    ਜੈਪੁਰ- ਰਾਜਸਥਾਨ ਦੇ ਦੌਸਾ ਜ਼ਿਲ੍ਹੇ 'ਚ ਤਿੰਨ ਵਿਅਕਤੀਆਂ ਨੇ ਇਕ 25 ਸਾਲਾ ਨੌਜਵਾਨ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਕਿਉਂਕਿ ਉਸ ਨੇ ਰੰਗ...

ਭਾਰਤ-ਪਾਕਿ ਸਰਹੱਦ ‘ਤੇ BSF ਨੇ ਸ਼ਹੀਦ ਪਰਿਵਾਰਾਂ ਨਾਲ ਮਨਾਈ ਹੋਲੀ

  ਬਮਿਆਲ/ ਦੀਨਾਨਗਰ - ਹੋਲੀ ਦਾ ਤਿਉਹਾਰ ਰੰਗਾਂ ਦਾ ਤਿਉਹਾਰ ਹੈ, ਇਸ ਤਿਉਹਾਰ ਨੂੰ ਹਰ ਕੋਈ ਆਪਣੇ ਪਰਿਵਾਰ ਨਾਲ ਬਹੁਤ ਧੂਮਧਾਮ ਨਾਲ ਮਨਾਉਂਦਾ ਹੈ, ਪਰ...

ਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ CM ਭਗਵੰਤ ਮਾਨ ਤੇ ਪਤਨੀ ਡਾ. ਗੁਰਪ੍ਰੀਤ ਕੌਰ

  ਸ੍ਰੀ ਕੇਸਗੜ੍ਹ ਸਾਹਿਬ/ਸ੍ਰੀ ਅਨੰਦਪੁਰ ਸਾਹਿਬ - ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਪੂਰੀ ਸ਼ਾਨੋ-ਸ਼ੌਕਤ ਖਾਲਸਾ ਪੰਥ ਦਾ ਕੌਮੀ ਤਿਉਹਾਰ ਹੋਲਾ-ਮਹੱਲਾ ਬੜੀ ਧੂਮਧਾਮ ਨਾਲ ਮਨਾਇਆ...

ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ

  ਅੰਮ੍ਰਿਤਸਰ- ਕੇਂਦਰੀ ਮੰਤਰੀ ਰਵਨੀਤ ਬਿੱਟੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਨੇ ਕੀਰਤਨ ਸੁਣਿਆ ਤੇ ਸਰਬੱਤ ਦੇ ਭਲੇ ਦੀ...

15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਗ੍ਰਿਫ਼ਤਾਰ

ਫਿਰੋਜ਼ਪੁਰ : ਮਮਦੋਟ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਆਬਕਾਰੀ ਐਕਟ ਤਹਿਤ...

Categories

spot_img