Home
Punjab
Haryana
Desh
Duniya
Sports
Editor Opinion
Video
Monday, August 17, 2026
Search
Home
Punjab
Haryana
Desh
Duniya
Sports
Editor Opinion
Video
Subscribe
Subscribe to Liberty Case
Breaking News
ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ
ਯੂਨੀਅਨ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਆਰਡੀਐੱਫ ਬਾਰੇ ਬਿਆਨ ਕਿਸਾਨਾਂ ਅਤੇ ਪੰਜਾਬ ਨਾਲ ‘ਧੱਕਾ’ ਹੈ, ਕੇਂਦਰ ਸਰਕਾਰ ਪੰਜਾਬ ਦੇ ₹9,821 ਕਰੋੜ ਦੇ ਬਕਾਏ...
ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ
ਇਸ ਆਜ਼ਾਦੀ ਦਿਵਸ, ਸਿਹਤਮੰਦ ਪੰਜਾਬ: ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 6 ਲੱਖ ਤੋਂ ਵੱਧ ਇਲਾਜ
ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ...
Pro Nation Desk
About the author
CBSE ਦੇ ਸਿਲੇਬਸ ‘ਚੋਂ ਹਟਾਈ ਜਾ ਰਹੀ ਪੰਜਾਬੀ! ਪੰਜਾਬ ਸਰਕਾਰ ਤੇ ਅਕਾਲੀ ਦਲ ਨੇ ਕੀਤਾ ਵਿਰੋਧ
February 26, 2025
ਲੁਧਿਆਣਾ : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ 2026 ਤੋਂ 10ਵੀਂ ਤੇ 12ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਨਾਲ ਜੁੜੇ ਡਰਾਫਟ ਨਿਯਮਾਂ ਨੂੰ...
ਜਲੰਧਰ ਨਗਰ ਨਿਗਮ ‘ਚ ਵੱਡੀ ਕਾਰਵਾਈ, 8 ਸੁਪਰਡੈਂਟਾਂ ਸਣੇ 14 ਅਧਿਕਾਰੀਆਂ ਦੇ ਤਬਾਦਲੇ
February 26, 2025
ਜਲੰਧਰ –ਨਗਰ ਨਿਗਮ ਵਿਚ ਤਬਾਦਲਿਆਂ ਨੂੰ ਲੈ ਕੇ ਵੱਡਾ ਘਟਨਾਕ੍ਰਮ ਸਾਹਮਣੇ ਆਇਆ ਹੈ। ਨਿਗਮ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਵਿਚ 14 ਅਧਿਕਾਰੀਆਂ ਦੇ ਤਬਾਦਲੇ ਕੀਤੇ...
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਹਜ਼ੂਰ ਜਸਦੀਪ ਸਿੰਘ ਗਿੱਲ ਨਾਭਾ ਪਹੁੰਚੇ
February 26, 2025
ਪਟਿਆਲਾ/ਨਾਭਾ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਹਜ਼ੂਰ ਜਸਦੀਪ ਸਿੰਘ ਗਿੱਲ ਨਾਭਾ ਦੇ ਡੇਰਾ ਬਿਆਸ ਵਿਖੇ ਪਹੁੰਚੇ। ਸੰਗਤ ਨੂੰ ਦਰਸ਼ਨ ਦੇਣ...
ਪੰਜਾਬ ‘ਚ ਰਜਿਸਟਰੀਆਂ ਕਰਾਉਣ ਵਾਲਿਆਂ ਲਈ ਚਿੰਤਾ ਭਰੀ ਖ਼ਬਰ, ਬਚੇ ਸਿਰਫ 3 ਦਿਨ
February 26, 2025
ਡੇਰਾਬੱਸੀ : ਪੰਜਾਬ ਸਰਕਾਰ ਵੱਲੋਂ 500 ਵਰਗ ਗਜ਼ ਤੱਕ ਦੇ ਪਲਾਟਾਂ 'ਤੇ ਬਿਨਾਂ ਐੱਨ. ਓ. ਸੀ. ਰਜਿਸਟਰੀ ਸਕੀਮ ਦੇ ਤਹਿਤ ਨਾਜਾਇਜ਼ ਕਲੋਨੀਆਂ ’ਚ ਪਲਾਟਾਂ...
‘ਕੁੰਭ ਵਾਇਰਲ ਗਰਲ’ ਮੋਨਾਲੀਸਾ ਨਾਲ ਫਿਲਮ ਬਣਾ ਰਹੇ ਡਾਇਰੈਕਟਰ ਨੇ 5 ਲੋਕਾਂ ਖ਼ਿਲਾਫ਼ ਦਰਜ ਕਰਵਾਈ FIR
February 26, 2025
ਫਿਲਮ ਨਿਰਦੇਸ਼ਕ ਸਨੋਜ ਮਿਸ਼ਰਾ ਦੀ ਸ਼ਿਕਾਇਤ 'ਤੇ ਮੁੰਬਈ 'ਚ ਇਕ ਯੂ-ਟਿਊਬ ਚੈਨਲ ਦੇ ਮਾਲਕ ਸਮੇਤ ਪੰਜ ਲੋਕਾਂ ਖਿਲਾਫ ਐੱਫ. ਆਈ. ਆਰ. ਦਰਜ ਕੀਤੀ ਗਈ...
ਪੰਜਾਬ ‘ਚ ਪੈਣਗੇ ਗੜੇ! ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ
February 26, 2025
ਚੰਡੀਗੜ੍ਹ ਪੰਜਾਬ ਦੇ ਮੌਸਮ ਨੇ ਇਕ ਵਾਰ ਫ਼ਿਰ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਕੱਲ੍ਹ ਪੰਜਾਬ ਦੇ ਕਈ ਇਲਾਕਿਆਂ ਵਿਚ ਹਲਕੀ ਬਾਰਿਸ਼ ਵੇਖਣ ਨੂੰ...
ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦਾ ਖਰੜਾ ਰੱਦ
February 25, 2025
ਚੰਡੀਗੜ੍ਹ, 25 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸਮੰਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ...
ਪੰਜਾਬ ਵਿਧਾਨ ਸਭਾ ਵੱਲੋਂ ‘ਪੰਜਾਬ ਵਾਟਰ ਰਿਸੋਰਸਿਸ (ਮੈਨੇਜਮੈਂਟ ਐਂਡ ਰੈਗੂਲੇਸ਼ਨ) ਸੋਧ ਬਿੱਲ, 2025’ ਪਾਸ
February 25, 2025
ਚੰਡੀਗੜ੍ਹ, 25 ਫਰਵਰੀ: ਪੰਜਾਬ ਵਿਧਾਨ ਸਭਾ ਵੱਲੋਂ ਅੱਜ ‘ਪੰਜਾਬ ਵਾਟਰ ਰਿਸੋਰਸਿਸ (ਮੈਨੇਜਮੈਂਟ ਐਂਡ ਰੈਗੂਲੇਸ਼ਨ) ਸੋਧ ਬਿੱਲ, 2025’ ਪਾਸ ਕਰ ਦਿੱਤਾ ਗਿਆ ਹੈ। ਇਹ ਬਿੱਲ ਜਲ...
ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਲਈ ਮੋਦੀ ਸਰਕਾਰ ’ਤੇ ਵਰ੍ਹੇ ਮੁੱਖ ਮੰਤਰੀ
February 25, 2025
ਚੰਡੀਗੜ੍ਹ, 25 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਸੂਬੇ ਨਾਲ ਮਤਰੇਈ...
ਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਨੂੰ ਹਿੱਤਾਂ ਦੀ ਰਾਖੀ ਦਾ ਭਰੋਸਾ ਦਿੱਤਾ
February 25, 2025
ਚੰਡੀਗੜ੍ਹ, 25 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸਨਅਤੀ ਵਿਕਾਸ ਨੂੰ ਹੋਰ...
ਅਮਨ ਅਰੋੜਾ ਨੇ ਬਾਜਵਾ ‘ਤੇ ਕੀਤਾ ਹਮਲਾ, ਵਿਧਾਨ ਸਭਾ ਵਿੱਚ ਬੇਬੁਨਿਆਦ ਦੋਸ਼ਾਂ ਵਿਰੁੱਧ ਦ੍ਰਿੜਤਾ ਨਾਲ ਪਾਰਦਰਸ਼ਤਾ ਦੀ ਮੰਗ ਦਾ ਕੀਤਾ ਸਮਰਥਨ
February 25, 2025
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਸਵਾਲ ਦਾ...
30,000 ਰੁਪਏ ਰਿਸ਼ਵਤ ਲੈਂਦਾ ਸਿਵਲ ਹਸਪਤਾਲ ਦਾ ਵਾਰਡ ਅਟੈਂਡੈਂਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ
February 25, 2025
ਚੰਡੀਗੜ੍ਹ 25 ਫਰਵਰੀ, 2025: ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਵਲ ਸਰਜਨ, ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਵਾਰਡ ਅਟੈਂਡੈਂਟ ਰਵਿੰਦਰਪਾਲ ਸਿੰਘ ਨੂੰ...
1
...
480
481
482
...
764
Page 481 of 764
Categories
Big News
Breaking News
Desh
Duniya
Editor Opinion
Haryana
INDIA
INTERNATIONL
Latest News
must read