Wednesday, January 15, 2025

Pro Nation Desk

About the author

ਰੀਅਲ ਅਸ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਦੂਜੀ ਵਾਰ ਲਗਾਇਆ ਵਿਸ਼ੇਸ਼ ਕੈਂਪਟੇਟ

ਚੰਡੀਗੜ੍ਹ, 5 ਦਸੰਬਰ--ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਸਭ ਅੜਿੱਕੇ ਦੂਰ ਕੀਤੇ ਜਾ ਰਹੇ...

ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ ਨਾਰਕੋ ਸਮੱਗਲਿੰਗ ਮਾਡਿਊਲ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

  ਚੰਡੀਗੜ੍ਹ/ਅੰਮ੍ਰਿਤਸਰ, 5 ਦਸੰਬਰ: ਨਸ਼ਿਆਂ ਵਿਰੁੱਧ ਚੱਲ ਰਹੀ ਫ਼ੈਸਲਾਕੁਨ ਜੰਗ ਤਹਿਤ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦਿਆਂ ਕਮਿਸ਼ਨਰੇਟ...

ਘੁਬਾਇਆ ਵਿਚ ਸਵ. ਹਰਕ੍ਰਿਸ਼ਨ ਲਾਲ ਦੀ ਯਾਦ ਵਿਚ ਤੀਜਾ ਲੈਦਰ ਕ੍ਰਿਕਟ ਟੂਰਨਾਮੈਂਟ ਸ਼ੁਰੂ, 32 ਟੀਮਾਂ ਲੈ ਰਹੀਆਂ ਹਿੱਸਾ

ਮੰਡੀ ਘੁਬਾਇਆ, 5 ਦਸੰਬਰ -  ਸਵ.  ਹਰਕ੍ਰਿਸ਼ਨ ਲਾਲ ਦੀ ਯਾਦ ਵਿੱਚ ਤੀਸਰਾ ਵਿਸ਼ਾਲ ਲੈਦਰ ਕ੍ਰਿਕਟ ਟੂਰਨਾਮੈਂਟ ਮੰਡੀ ਘੁਬਾਇਆ ਵਿੱਚ ਅੱਜ ਤੋਂ ਪੂਰੀ ਧੂਮਧਾਮ ਨਾਲ...

ਭਾਜਪਾ ਨੂੰ ਝਟਕਾ, ਸਾਬਕਾ ਵਿਧਾਇਕ ਜਿਤੇਂਦਰ ਸਿੰਘ ਸ਼ੰਟੀ ‘ਆਪ’ ‘ਚ ਹੋਏ ਸ਼ਾਮਲ

ਨਵੀਂ ਦਿੱਲੀ - ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨਤ ਅਤੇ ਸਮਾਜਿਕ ਵਰਕਰ ਜਿਤੇਂਦਰ ਸਿੰਘ ਸ਼ੰਟੀ ਅਗਲੇ ਸਾਲ ਫਰਵਰੀ 'ਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ...

ਪੰਜਾਬ ਭਵਨ ‘ਚ ਲਾਇਆ ਜਾ ਰਿਹਾ ਵਿਸ਼ੇਸ਼ ਕੈਂਪ, ਮੌਜੂਦ ਰਹਿਣਗੇ ਮੰਤਰੀ ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ : ਪੰਜਾਬ ਦੀ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਜੰਗ ਲਗਾਤਾਰ ਜਾਰੀ ਹੈ। ਇਸ ਦੇ ਮੱਦੇਨਜ਼ਰ ਰੀਅਲ ਅਸਟੇਟ ਡਿਵੈਲਪਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ...

ਬਿਆਸ ਨੇੜੇ ਸਵਾਰੀਆਂ ਨਾਲ ਭਰੀ ਬੱਸ ਦੇ ਉੱਡੇ ਪਰਖੱਚੇ ,ਦੋ ਲੋਕਾਂ ਦੀ ਮੌਤ

  ਬਿਆਸ : ਬਿਆਸ ਨੇੜੇ ਸਵਾਰੀਆਂ ਨਾਲ ਭਰੀ ਪ੍ਰਾਈਵੇਟ ਕੰਪਨੀ ਦੀ ਬੱਸ ਨਾਲ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋਣ...

ਕਿਸਾਨਾਂ ਨੇ ਖਿੱਚੀ ਦਿੱਲੀ ਜਾਣ ਦੀ ਤਿਆਰੀ, ਭਖਿਆ ਮਾਹੌਲ

ਪਟਿਆਲਾ/ਚੰਡੀਗੜ੍ਹ: ਨੋਇਡਾ ਦੇ ਕਿਸਾਨਾਂ ਤੋਂ ਬਾਅਦ ਹੁਣ ਪੰਜਾਬ ਦੇ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ ਤਿਆਰ ਹਨ। ਕਿਸਾਨ ਮਜ਼ਦੂਰ ਮੋਰਚਾ ਦੇ ਮੁਖੀ ਸਰਵਣ ਸਿੰਘ...

ਸ੍ਰੀ ਹਰਿਮੰਦਰ ਸਾਹਿਬ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਰਿਵਾਰ ਸਮੇਤ ਮੱਥਾ ਟੇਕਿਆ

ਅੰਮ੍ਰਿਤਸਰ - ਰੂਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ 'ਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ, ਉੱਥੇ ਹੀ ਅੱਜ ਕੈਬਨਿਟ ਮੰਤਰੀ ਗੁਰਮੀਤ ਸਿੰਘ...

ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ

ਸੈਨਿਕ ਨੂੰ 25 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਭਗਵੰਤ ਸਿੰਘ ਮਾਨ ਨੇ ਸੈਨਿਕ ਸਕੂਲ, ਕਪੂਰਥਲਾ ਦੀ ਸਾਂਭ-ਸੰਭਾਲ ਨੂੰ...

ਸੁਖਬੀਰ ਬਾਦਲ ਤੇ ਹਮਲਾ ਪੰਜਾਬ ਲਈ ਬੇਹੱਦ ਮੰਦਭਾਗੀ ਖ਼ਬਰ ਹੈ

ਚੰਡੀਗੜ੍ਹ 5 ਦਸੰਬਰ ( ਪੀਐਨ ਬਿਓਰੋ) ਅਕਾਲ ਤਖ਼ਤ ਸਾਹਿਬ ਦੇ ਅਦੇਸ ਅਨੁਸਾਰ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ਉੱਪਰ ਜਾਨ ਲੇਵਾ ਹਮਲਾ ਕਰਨ ਦੀ...

ਪੰਜਾਬ ਪ੍ਰਤੀ ਕੇਂਦਰ ਸਰਕਾਰ ਨੂੰ ਰਵਈਆ ਬਦਲਣ ਦੀ ਲੋੜ

ਪੰਜਾਬ, ਭਾਰਤ ਦਾ ਇੱਕ ਸ਼ਾਨਦਾਰ ਸੋਭਾ ਹੈ। ਪੰਜਾਬ ਦੇਸ਼ ਲਈ ਹਮੇਸ਼ਾ ਅਹਿਮ ਭੂਮਿਕਾ ਵਿੱਚ ਰਿਹਾ ਹੈ ਪਰੰਤੂ ਇਸ ਨੂੰ ਦਰਪੇਸ਼ ਚੁਣੌਤੀਆਂ ਪ੍ਰਤੀ ਕੇਂਦਰ ਸਰਕਾਰਾਂ...

ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨ

ਚੰਡੀਗੜ੍ਹ, 4 ਦਸੰਬਰਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਬੁੱਧਵਾਰ ਨੂੰ ਚੰਡੀਗੜ੍ਹ ਦੇ ਸੈਕਟਰ 35-ਏ ਵਿੱਚ ਸਥਿਤ ਕਿਸਾਨ ਭਵਨ ਵਿਖੇ ਸਿਲਕ ਐਕਸਪੋ -2024 ਦਾ...

Categories

spot_img