Pro Nation Desk

About the author

ਅਯੁੱਧਿਆ: ਭਲਕੇ ਰਾਮ ਲੱਲਾ ਦੇ ਦਰਸ਼ਨ ਕਰਨਗੇ ਰਾਸ਼ਟਰਪਤੀ

  ਅਯੁੱਧਿਆ: ਰਾਮਨਗਰੀ ਅਯੁੱਧਿਆ ਵਿੱਚ 19 ਮਾਰਚ ਨੂੰ ਦੇਸ਼ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਅਹਿਮ ਦੌਰਾ ਪ੍ਰਸਤਾਵਿਤ ਹੈ। ਇਸ ਇਤਿਹਾਸਕ ਦਿਨ 'ਤੇ ਰਾਮ ਮੰਦਰ ਵਿੱਚ...

ਪੰਜਾਬ ‘ਚ ਲੁਟੇਰਿਆਂ ਦਾ ਕਹਿਰ, ਮੋਟਰਸਾਈਕਲ ਸਵਾਰ ਪਤੀ-ਪਤਨੀ ‘ਤੇ ਹਮਲਾ, ਪਤੀ ਦੀ ਮੌਤ

    ਤਰਨਤਾਰਨ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੇ ਰਾਜ ਵਿਚ ਸੂਬੇ ਦੀ ਕਾਨੂੰਨ ਵਿਵਸਥਾ ਹੱਦੋਂ ਵੱਧ ਪਤਲੀ ਹੋ ਗਈ ਹੈ। ਆਲਮ ਇਹ...

ਚੰਡੀਗੜ੍ਹ ‘ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ

    ਚੰਡੀਗੜ੍ਹ -ਚੰਡੀਗੜ੍ਹ 'ਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਦੇ ਸੈਕਟਰ 9 ਦੀ ਮਾਰਕੀਟ ਨੇੜੇ ਇਕ ਗੱਡੀ ’ਤੇ ਸਵਾਰ ਵਿਅਕਤੀਆਂ ਵੱਲੋਂ...

ਚਾਰਜਿੰਗ ਦੌਰਾਨ ਇਲੈਕਟ੍ਰਿਕ ਕਾਰ Blast; ਇੱਕੋ ਪਰਿਵਾਰ ਦੇ 7 ਮੈਂਬਰਾਂ ਦੀ ਮੌਤ, ਇੰਦੌਰ ਦਾ ਕੰਬਿਆ ਇਲਾਕਾ

    ਨੈਸ਼ਨਲ  : ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲ੍ਹੇ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਬ੍ਰਿਜੇਸ਼ਵਰੀ ਐਨੈਕਸ ਕਲੋਨੀ ਵਿੱਚ ਇੱਕ ਰਿਹਾਇਸ਼ੀ ਮਕਾਨ...

ਗੁਜਰਾਤ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬਜਟ ਸੈਸ਼ਨ ਤੋਂ ਪਹਿਲਾਂ ਮਚੀ ਭਾਜੜ

    ਗਾਂਧੀਨਗਰ : ਗੁਜਰਾਤ ਵਿਧਾਨ ਸਭਾ ਕੰਪਲੈਕਸ ਵਿੱਚ ਬੁੱਧਵਾਰ ਸਵੇਰੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਮਹਿਜ਼ ਕੁਝ ਮਿੰਟ...

ਈਰਾਨ ਨੂੰ ਵੱਡਾ ਝਟਕਾ: ਹਵਾਈ ਹਮਲੇ ‘ਚ ਸਕਿਓਰਿਟੀ ਚੀਫ ਅਲੀ ਲਾਰੀਜਾਨੀ ਦੀ ਮੌਤ, ਤਹਿਰਾਨ ਨੇ ਕੀਤੀ ਪੁਸ਼ਟੀ

    ਤਹਿਰਾਨ : ਈਰਾਨ ਅਤੇ ਅਮਰੀਕਾ-ਇਜ਼ਰਾਈਲ ਧੁਰੇ ਵਿਚਕਾਰ ਚੱਲ ਰਹੇ ਤਣਾਅ ਦੇ ਦਰਮਿਆਨ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਈਰਾਨ ਨੇ ਅਧਿਕਾਰਤ ਤੌਰ 'ਤੇ ਆਪਣੇ...

ਪੰਜਾਬ ਦੇ ਇਸ ਵੱਡੇ ਅਫ਼ਸਰ ‘ਤੇ ਡਿੱਗੀ ਗਾਜ! ਹੋਇਆ ਸਸਪੈਂਡ

    ਜਲੰਧਰ-ਪੰਜਾਬ ਦੇ ਚੀਫ਼ ਸੈਕਟਰੀ ਨੇ ਇਕ ਅਣਕਿਆਸਾ ਅਤੇ ਸਖ਼ਤ ਫ਼ੈਸਲਾ ਲੈਂਦੇ ਹੋਏ ਬੀਤੀ ਰਾਤ ਜਲੰਧਰ ਨਗਰ ਨਿਗਮ ਦੇ ਹੈਲਥ ਅਫ਼ਸਰ ਡਾ. ਸ਼੍ਰੀਕ੍ਰਿਸ਼ਨ ਸ਼ਰਮਾ ਨੂੰ...

ਦਿੱਲੀ ‘ਚ ਅੱਗ ਨੇ ਮਚਾਇਆ ਤਾਂਡਵ! ਇਕੋ ਪਰਿਵਾਰ ਦੇ 7 ਜੀਆਂ ਦੀ ਦਰਦਨਾਕ ਮੌਤ

    ਨਵੀਂ ਦਿੱਲੀ : ਦੱਖਣ-ਪੱਛਮੀ ਦਿੱਲੀ ਦੇ ਪਾਲਮ ਇਲਾਕੇ ਵਿੱਚ ਬੁੱਧਵਾਰ ਸਵੇਰੇ ਇੱਕ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗ ਗਈ, ਜਿਸ ਤੋਂ ਬਾਅਦ ਅੱਗ 'ਤੇ ਕਾਬੂ...

PM ਮੋਦੀ ਨੇ ਸੇਵਾਮੁਕਤ ਹੋ ਰਹੇ ਰਾਜ ਸਭਾ ਮੈਂਬਰਾਂ ਨੂੰ ਦਿੱਤੀ ਵਿਦਾਇਗੀ; ਕਿਹਾ- ‘ਸਿਆਸਤ ‘ਚ ਕੋਈ ਫੁੱਲ ਸਟਾਪ ਨਹੀਂ ਹੁੰਦਾ’

    ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰਾਜ ਸਭਾ ਦੇ ਸੇਵਾਮੁਕਤ ਹੋ ਰਹੇ ਮੈਂਬਰਾਂ ਦਾ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਲਈ ਧੰਨਵਾਦ ਕੀਤਾ...

ਸਮਾਣਾ ਮੋਰਚੇ ਦੇ ਬਿਲਕੁੱਲ ਨੇੜੇ ਵਾਪਰੀ ਬੇਅਦਬੀ ਦੀ ਘਟਨਾ, ਸੰਗਤ ‘ਚ ਭਾਰੀ ਰੋਸ

  ਸਮਾਣਾ - ਪਿਛਲੇ 17 ਮਹੀਨਿਆਂ ਤੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਧਰਨਾ-ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।...

ਜੰਗ ਵਿਚਾਲੇ ‘ਚ ਚੀਨ ਦਾ ਵੱਡਾ ਕਦਮ

ਬੀਜਿੰਗ ਚੀਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਹ ਈਰਾਨ, ਲੇਬਨਾਨ ਅਤੇ ਦੋ ਹੋਰ ਪੱਛਮੀ ਏਸ਼ੀਆਈ ਦੇਸ਼ਾਂ ਨੂੰ ਐਮਰਜੈਂਸੀ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰੇਗਾ ਜੋ...

ਸੁਤੰਤਰ ਅਤੇ ਨਿਰਪੱਖ ਪੱਤਰਕਾਰੀ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀ ‘ਆਪ’ ਸਰਕਾਰ : ਬਲਵਿੰਦਰ ਸਿੰਘ ਧਾਲੀਵਾਲ

ਫਗਵਾੜਾ  ਸਾਬਕਾ ਆਈਏਐੱਸ ਅਧਿਕਾਰੀ ਅਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਵਿੱਚ ਜਗਬਾਣੀ ਅਤੇ ਪੰਜਾਬ...

Categories

spot_img