Home
Punjab
Haryana
Desh
Duniya
Sports
Editor Opinion
Video
Thursday, August 13, 2026
Search
Home
Punjab
Haryana
Desh
Duniya
Sports
Editor Opinion
Video
Subscribe
Subscribe to Liberty Case
Breaking News
ਸੁਨਾਮ ਹਲਕੇ ਵਿੱਚ ਸਿੱਖਿਆ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਅਹਿਮ ਉਪਰਾਲਾ; ਸਰਕਾਰੀ ਸਕੂਲਾਂ ਦੇ 19,886 ਵਿਦਿਆਰਥੀਆਂ ਨੂੰ ਸਕੂਲ...
ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ ਸਮਾਨਤਾ, ਸਨਮਾਨ ਤੇ ਸਮਾਜਿਕ ਨਿਆਂ ਦਾ ਸਦੀਵੀ ਸੰਦੇਸ਼: ਹਰਪਾਲ ਸਿੰਘ ਚੀਮਾ
ਭਾਜਪਾ ਦੇ ਇਸ਼ਾਰੇ ‘ਤੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਤੇ ਹੋਰ ਸੈਲੀਬ੍ਰਿਟੀਜ਼ ਸੋਸ਼ਲ ਮੀਡੀਆ ‘ਤੇ ਪੰਜਾਬ ਨੂੰ ਬਦਨਾਮ ਕਰਨ ਲਈ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਵਿੱਚ 265 ਕੈਸ਼ਲੈੱਸ ਸੜਨ ਨਾਲ ਸਬੰਧਤ ਇਲਾਜ (ਬਰਨ ਟ੍ਰੀਟਮੈਂਟ) ਮੁਹੱਈਆ ਕਰਵਾਏ ਗਏ, ਜਿਨ੍ਹਾਂ ’ਤੇ ₹1.39 ਕਰੋੜ ਖ਼ਰਚ ਹੋਏ
Pro Nation Desk
About the author
ਮੁੱਖ ਮੰਤਰੀ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ 10,000 ਤੋਂ ਵੱਧ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ
November 7, 2024
ਚੰਡੀਗੜ੍ਹ--ਸੂਬੇ ਵਿੱਚ ਜਮਹੂਰੀਅਤ ਦੇ ਜਸ਼ਨ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਪੁਖਤਾ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਸ਼ੁੱਕਰਵਾਰ...
ਪਾਕਿਸਤਾਨ ਦੇ ਉੱਤਰੀ ਵਜ਼ੀਰਿਸਤਾਨ ਵਿੱਚ ਅੱਤਵਾਦੀ ਹਮਲਿਆਂ ‘ਚ 2 ਬੱਚਿਆਂ ਅਤੇ 4 ਪੁਲਸ ਮੁਲਾਜ਼ਮਾਂ ਦੀ ਮੌਤ
November 7, 2024
ਇਸਲਾਮਾਬਾਦ - ਪਾਕਿਸਤਾਨ ਦੇ ਅਸ਼ਾਂਤ ਉੱਤਰੀ ਵਜ਼ੀਰਿਸਤਾਨ ਵਿੱਚ ਸੁਰੱਖਿਆ ਬਲਾਂ ਦੇ ਇੱਕ ਵਾਹਨ ਦੇ ਨੇੜੇ ਸੜਕ ਕਿਨਾਰੇ ਇੱਕ ਬੰਬ ਧਮਾਕਾ ਹੋਣ ਕਾਰਨ ਘੱਟੋ-ਘੱਟ 4...
ਸਵਾਰੀਆਂ ਨਾਲ ਭਰੀ ਚਲਦੀ ਬੱਸ ‘ਚ ਡਰਾਈਵਰ ਨੂੰ ਪਿਆ ਦਿਲ ਦਾ ਦੌਰਾ, ਹੋਈ ਮੌਤ
November 7, 2024
ਬੈਂਗਲੁਰੂ : ਕਰਨਾਟਕ ਦੇ ਬੈਂਗਲੁਰੂ ਵਿੱਚ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ, ਜਦੋਂ BMTC ਬੱਸ ਦੇ ਇਕ ਡਰਾਈਵਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ...
ਗਿੱਦੜਬਾਹਾ ਵਿਖੇ CM ਭਗਵੰਤ ਮਾਨ ਨੇ ਡਿੰਪੀ ਢਿੱਲੋਂ ਦੇ ਹੱਕ ਵਿਚ ਕੀਤਾ ਚੋਣ ਪ੍ਰਚਾਰ
November 7, 2024
ਗਿੱਦੜਬਾਹਾ - ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਗਿੱਦੜਬਾਹਾ ਦੇ ਗੁਰੂਸਰ ਵਿਚ ਆਪਣੇ ਉਮੀਦਵਾਰ ਡਿੰਪੀ ਢਿੱਲੋਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ। ਇਸ...
ਗੁਰਦੁਆਰਾ ਸ੍ਰੀ ਅਟੱਲ ਰਾਏ ਸਾਹਿਬ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਵੱਡਾ ਖ਼ੁਲਾਸਾ
November 7, 2024
ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਨੇੜੇ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਬਾਬਾ ਅਟੱਲ ਰਾਏ ਜੀ ਵਿਖੇ ਇਕ ਔਰਤ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਵਿਚ...
ਟਰੰਪ ਪ੍ਰਸ਼ਾਸਨ ਦੌਰਾਨ ਭਾਰਤ ਅਤੇ ਅਮਰੀਕਾ ਦੇ ਰਿਸ਼ਤੇ ਬਣੇ ਰਹਿਣਗੇ ਮਜ਼ਬੂਤ
November 7, 2024
ਵਾਸ਼ਿੰਗਟਨ - ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਦੀ ਜਿੱਤ ਤੋਂ ਬਾਅਦ ਰਣਨੀਤਕ ਮਾਮਲਿਆਂ ਦੇ ਮਾਹਿਰਾਂ ਨੇ ਕਿਹਾ ਕਿ ਟਰੰਪ...
ਪੰਜਾਬ ‘ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਫਾਇਰਿੰਗ
November 7, 2024
ਜਲੰਧਰ- ਪੰਜਾਬ ਵਿਚ ਵੱਡਾ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਵਿਚ ਸੰਗਠਿਤ ਅਪਰਾਧ ਪ੍ਰਤੂੀ ਜ਼ੀਰੋ ਟੋਲਰੈਂਸ ਦੇ ਤਹਿਤ ਜਲੰਧਰ ਪੁਲਸ ਨੇ ਕਰਾਸ...
ਪੰਜਾਬ ਦੇ ਸ੍ਰੀ ਹਰਿਮੰਦਰ ਸਾਹਿਬ ਦੀ 7ਵੀਂ ਮੰਜ਼ਿਲ ਤੋਂ ਔਰਤ ਨੇ ਮਾਰੀ ਛਾਲ, ਹੋਈ ਮੌਤ
November 7, 2024
ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਨੇੜੇ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਬਾਬਾ ਅਟੱਲ ਰਾਏ ਸਾਹਿਬ ਵਿਖੇ ਇਕ ਕੁੜੀ ਨੇ ਖ਼ੁਦਕੁਸ਼ੀ ਕਰ ਲਈ। ਇਸ ਘਟਨਾ ਤੋਂ...
ਸਰਕਾਰ ਨੇ ਪਰਾਲੀ ਸਾੜਨ ‘ਤੇ ਦੁੱਗਣਾ ਕੀਤਾ ਜੁਰਮਾਨਾ
November 7, 2024
ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਦਿੱਲੀ-NCR ਖੇਤਰ ਵਿਚ ਖਰਾਬ ਹੁੰਦੀ ਹਵਾ ਗੁਣਵੱਤਾ (AQI) ਨੂੰ ਵੇਖਦੇ ਹੋਏ ਪਰਾਲੀ ਸਾੜਨ ਵਾਲੇ ਕਿਸਾਨਾਂ ਲਈ ਜੁਰਮਾਨੇ ਦੀ ਰਾਸ਼ੀ...
CM ਮਾਨ ਨੇ ਨਿਭਾਇਆ ਇਕ ਹੋਰ ਵਾਅਦਾ, ਸਰਕਾਰ ਵੱਲੋਂ ਨੋਟੀਫ਼ਿਕੇਸ਼ਨ ਜਾਰੀ
November 7, 2024
ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਨੇ ਨਾਜਾਇਜ਼ ਕਾਲੋਨੀਆਂ ਵਿਚ ਸਥਿਤ ਪਲਾਟ ਦੀ ਰਜਿਸਟਰੀ ਲਈ NOC ਦੀ ਸ਼ਰਤ ਖ਼ਤਮ ਕਰਨ ਦਾ ਵਾਅਦਾ ਨਿਭਾਅ ਦਿੱਤਾ...
ਪੰਜਾਬ ਦੇ ਖੇਤੀਬਾੜੀ ਅਫ਼ਸਰ ਨੂੰ ਕੀਤਾ ਗਿਆ Suspend, ਡੀ. ਏ. ਪੀ. ਦੀ ਅਣ-ਅਧਿਕਾਰਤ ਸਟੋਰੇਜ ਨਾਲ ਜੁੜਿਆ ਮਾਮਲਾ
November 7, 2024
ਚੰਡੀਗੜ੍ਹ/ਫਿਰੋਜ਼ਪੁਰ : ਪੰਜਾਬ ਸਰਕਾਰ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਫਿਰੋਜ਼ਪੁਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਮਾਮਲਾ ਡੀ. ਏ. ਪੀ. ਦੀ ਅਣ-ਅਧਿਕਾਰਤ ਸਟੋਰੇਜ ਨਾਲ...
ਦੋ ਟਰੱਕਾਂ ਨੂੰ ਟੱਕਰ ਮਗਰੋਂ ਲੱਗੀ ਭਿਆਨਕ ਅੱਗ, ਜ਼ਿੰਦਾ ਸੜੇ ਡਰਾਈਵਰ ਅਤੇ ਕਲੀਨਰ
November 7, 2024
ਫਤਿਹਪੁਰ- ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਹੁਸੈਨਗੰਜ ਥਾਣਾ ਖੇਤਰ 'ਚ ਲਖਨਊ ਰੋਡ 'ਤੇ ਅਸਨੀ ਨੇੜੇ ਬੁੱਧਵਾਰ ਦੇਰ ਰਾਤ ਆਹਮੋ-ਸਾਹਮਣੇ ਟੱਕਰ ਤੋਂ ਬਾਅਦ ਦੋ ਟਰੱਕਾਂ ਨੂੰ...
1
...
606
607
608
...
764
Page 607 of 764
Categories
Big News
Breaking News
Desh
Duniya
Editor Opinion
Haryana
INDIA
INTERNATIONL
Latest News
must read