Home
Punjab
Haryana
Desh
Duniya
Sports
Editor Opinion
Video
Tuesday, August 11, 2026
Search
Home
Punjab
Haryana
Desh
Duniya
Sports
Editor Opinion
Video
Subscribe
Subscribe to Liberty Case
Breaking News
’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਖਰਲੀਆਂ 10 ਪ੍ਰਕਿਰਿਆਵਾਂ ਅਧੀਨ ₹316.50 ਕਰੋੜ ਦੀ ਲਾਗਤ ਵਾਲੇ 2.44 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਗਏ
ਯੁੱਧ ਨਸ਼ਿਆਂ ਵਿਰੁੱਧ’ ਨੂੰ ਮਜ਼ਬੂਤ ਕਰਨ ਲਈ ਆਪ ਪੰਜਾਬ ਯੂਥ ਵਿੰਗ ਨੇ ਮੋਹਾਲੀ ਵਿਖੇ ‘ਪੰਜਾਬ ਯੂਥ ਰਨ 2026’ ਦਾ ਕੀਤਾ ਆਯੋਜਨ
ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ
‘ਆਪ’ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ, 117 ਹਲਕਿਆਂ ‘ਚ ਬੂਥ ਪੱਧਰੀ ਤਿਆਰੀਆਂ ਸ਼ੁਰੂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ
Pro Nation Desk
About the author
ਪੰਜਾਬ ‘ਚ ਵੱਡੀ ਵਾਰਦਾਤ, ਆਪ ਆਗੂ ਦਾ ਗੋਲੀਆਂ ਮਾਰ ਕੇ ਕਤਲ
October 7, 2024
ਤਰਨਤਾਰਨ - ਤਰਨਤਾਰਨ ਤੋਂ ਵੱਡੀ ਵਾਰਦਾਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਥੇ ਪਿੰਡ ਠੱਕਰਪੁਰਾ ਦੀ ਚਰਚ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਕ...
ਸੂਬੇ ਦੀਆਂ ਔਰਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
October 7, 2024
ਚੰਡੀਗੜ੍ਹ : ਸੂਬੇ ਦੀਆਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ...
ਪੁਲਸ ਮੁਲਾਜ਼ਮ ਨੇ ਗੋਲੀ ਮਾਰ ਕੇ ਕੀਤੀ ਖ਼ੁਦ.ਕੁਸ਼ੀ
October 7, 2024
ਬਠਿੰਡਾ---ਬਠਿੰਡਾ ਜ਼ਿਲ੍ਹੇ ਦੀ ਰਾਮਪੁਰਾ ਤਹਿਸੀਲ ਦੇ ਸਦਰ ਥਾਣੇ ਵਿੱਚ ਤਾਇਨਾਤ ਮੁਨਸ਼ੀ ਨੇ ਸਰਕਾਰੀ ਰਾਈਫ਼ਲ ਏ.ਕੇ. 47 ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ...
ਕੱਲ੍ਹ ਚੰਡੀਗੜ੍ਹ ‘ਚ ਹੀ ਹੋਵੇਗੀ ਕੈਬਨਿਟ ਮੀਟਿੰਗ, ਦੁਪਹਿਰ 2 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ ਮੀਟਿੰਗ
October 7, 2024
ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੀਟਿੰਗ ਦਾ ਸਮਾਂ ਅਤੇ ਸਥਾਨ ਬਦਲ ਦਿੱਤਾ ਗਿਆ ਹੈ। ਭਲਕੇ ਜਲੰਧਰ ਵਿਖੇ 1 ਵਜੇ ਹੁਣ ਵਾਲੀ ਇਹ ਮੀਟਿੰਗ ਹੁਣ...
ਜਲੰਧਰ ‘ਚ ਵਧਾਈ ਗਈ ਸੁਰੱਖਿਆ, 19 ਪੁਆਇੰਟਾਂ ‘ਤੇ ਲੱਗ ਗਏ ਹਾਈਟੈੱਕ ਨਾਕੇ
October 7, 2024
ਜਲੰਧਰ - ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਮਿਸ਼ਨਰੇਟ ਪੁਲਸ ਨੇ ਤਿਉਹਾਰਾਂ ਦੇ ਸੀਜ਼ਨ ਅਤੇ ਪੰਚਾਇਤੀ ਚੋਣਾਂ ਦੌਰਾਨ ਅਮਨ-ਕਾਨੂੰਨ ਨੂੰ ਯਕੀਨੀ ਬਣਾਉਣ ਲਈ...
ਬਾਬਾ ਬੁੱਢਾ ਸਾਹਿਬ ਦੇ ਜੋੜ ਮੇਲੇ ਤੋਂ ਪਰਤ ਰਹੇ 3 ਨੌਜਵਾਨਾਂ ਦੀ ਸੜਕ ਹਾਦਸੇ ‘ਚ ਹੋਈ ਮੌਤ
October 7, 2024
ਤਰਨਤਾਰਨ - ਬੀਤੀ ਰਾਤ ਪਿੰਡ ਗੁਮਾਨਪੁਰਾ ਦੇ ਨਿਵਾਸੀ ਤਿੰਨ ਨੌਜਵਾਨ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ੍ਰੀ ਗੋਇੰਦਵਾਲ ਸਾਹਿਬ ਲਈ ਇੱਕੋ ਮੋਟਰਸਾਈਕਲ 'ਤੇ...
ਆੜ੍ਹਤੀਆਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦਾ ਅਹਿਮ ਬਿਆਨ
October 7, 2024
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਆੜ੍ਹਤੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਆੜ੍ਹਤੀਆਂ ਦੀ ਹਰ ਮੰਗ...
ਚੋਣਾਂ ਤੋ ਪਹਿਲਾਂ ਠੀਕ ਹੋਣਗੀਆਂ ਦਿੱਲੀ ਦੀਆਂ ਖ਼ਸਤਾਹਾਲ ਸੜਕਾਂ: CM ਆਤਿਸ਼ੀ
October 7, 2024
ਨਵੀਂ ਦਿੱਲੀ- ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਸੜਕਾਂ ਦੀ ਮੁਰੰਮਤ ਸਮੇਤ ਕਈ ਕੰਮ ਮੁੜ...
ਪੰਜਾਬ ‘ਚ ‘ਆਪ’ ਸੰਸਦ ਮੈਂਬਰ ‘ਤੇ ED ਦੀ ਰੇਡ, ਮਨੀਸ਼ ਸਿਸੋਦੀਆ ਨੇ ਜਤਾਇਆ ਵਿਰੋਧ
October 7, 2024
ਲੁਧਿਆਣਾ : ਪੰਜਾਬ ਵਿਚ ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਹੀ ਹੈ। ED ਵੱਲੋਂ ਸਵੇਰੇ-ਸਵੇਰੇ ਲੁਧਿਆਣਾ ਅਤੇ ਜਲੰਧਰ ਵਿਚ ਕਈ ਥਾਵਾਂ 'ਤੇ...
ਦਿੱਲੀ ਪੁਲਿਸ ਦੀ ਵੱਡੀ ਕਾਮਯਾਬੀ, ਅੰਮ੍ਰਿਤਸਰ ਚੋਂ ਨਸ਼ਾ ਤਸਕਰ ਕਾਬੂ
October 7, 2024
ਅੰਮ੍ਰਿਤਸਰ- ਦਿੱਲੀ ਪੁਲਸ ਨੇ 5,600 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ 'ਚ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਦੀ ਜਾਂਚ ਸਬੰਧੀ...
ਅਮਰੀਕਾ ਦੀ ਕੰਪਨੀ ਦਾ ਡਿਸਟ੍ਰਿਬਿਊਟਰ ਬਣਾਉਣ ਤੇ ਪੈਟਰੋਲ ਪੰਪ ਦਿਵਾਉਣ ਦਾ ਝਾਂਸਾ ਦੇ ਕੇ ਮਾਰੀ ਕਰੋੜਾਂ ਦੀ ਠੱਗੀ
October 7, 2024
ਜਲੰਧਰ-ਅਮਰੀਕਾ ਦੀ ਕੈਮੀਕਲ ਕੰਪਨੀ ਦਾ ਡਿਸਟ੍ਰੀਬਿਊਟਰ ਬਣਾਉਣ ਤੇ ਪੈਟਰੋਲ ਪੰਪ ਲੈ ਕੇ ਦੇਣ ਦਾ ਝਾਂਸਾ ਦੇ ਕੇ 5 ਕਰੋੜ ਰੁਪਏ ਦੀ ਠੱਗੀ ਮਾਰਨ ਦੇ...
ਘਰੇਲੂ ਸਮੱਸਿਆ ਕਾਰਨ ਨਹਿਰ ਚ ਛਾਲ ਮਾਰਨ ਲੱਗੀ ਸੀ ਮਹਿਲਾ, ਟ੍ਰੈਫਿਕ ਕਰਮਚਾਰੀ ਨੇ ਜਾਨ ਬਚਾਈ
October 7, 2024
ਲੁਧਿਆਣਾ- ਪਰਿਵਾਰਕ ਸਮੱਸਿਆ ਕਾਰਨ ਨਹਿਰ ’ਚ ਛਾਲ ਲਗਾ ਕੇ ਆਪਣੀ ਜਾਨ ਦੇਣ ਜਾ ਰਹੀ ਇਕ ਔਰਤ ਨੂੰ ਟ੍ਰੈਫਿਕ ਕਰਮਚਾਰੀ ਨੇ ਆਪਣੀ ਸੂਝ-ਬੂਝ ਨਾਲ ਸਮਝਾ...
1
...
637
638
639
...
764
Page 638 of 764
Categories
Big News
Breaking News
Desh
Duniya
Editor Opinion
Haryana
INDIA
INTERNATIONL
Latest News
must read