Pro Nation Desk

About the author

ਨੈਸ਼ਨਲ ਹਾਈਵੇਅ ਜਾਮ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ

ਲੁਧਿਆਣਾ - 10 ਸਤੰਬਰ ਨੂੰ ਖੰਨਾ ਨੇੜੇ ਨੈਸ਼ਨਲ ਹਾਈਵੇਅ ਜਾਮ ਕਰਨ ਦੇ ਐਲਾਨ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਮਤਲਬ ਅੱਜ ਨੈਸ਼ਨਲ ਹਾਈਵੇਅ ਜਾਮ...

ਬਿਜਲੀ ਚੋਰੀ ਕਰਨ ਵਾਲਿਆਂ ਦੀ ਨਹੀਂ ਹੁਣ ਖ਼ੈਰ, ਜੁਰਮਾਨੇ ਦੇ ਨਾਲ-ਨਾਲ FIR ਵੀ ਹੋਵੇਗੀ ਦਰਜ

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀਆਂ ਨੂੰ ਸੂਬੇ ਭਰ 'ਚ ਵਿਸ਼ੇਸ਼ ਚੈਕਿੰਗ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ...

ਪੰਜਾਬ ਸਰਕਾਰ ਦਾ ਕਿਸਾਨਾਂ ਲਈ ਇੱਕ ਹੋਰ ਐਲਾਨ, ਸੋਲਰ ਪੰਪ ਲਗਾਉਣ ਲਈ ਕਿਸਾਨਾਂ ਨੂੰ ਮਿਲੇਗੀ ਸਬਸਿਡੀ

ਪੰਜਾਬ ਵਿੱਚ ਖੇਤੀਬਾੜੀ ਵਾਸਤੇ ਸੂਰਜੀ ਊਰਜਾ ਦੀ ਵਰਤੋਂ ਲਈ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ 20,000 ਸੋਲਰ ਪੰਪਾਂ (ਸਰਫੇਸ ਅਤੇ ਸਬਮਰਸੀਬਲ)...

ਮਾਨ ਸਰਕਾਰ ਦੇ ਯਤਨਾਂ ਸਦਕੇ ਸੂਬੇ ’ਚ ਨਿਵੇਸ਼ ਕਰੇਗੀ ਕੈਨੇਡਾ ਦੀ ਇਹ ਕੰਪਨੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਨੇਡਾ ਦੀ ਇੱਕ ਵੱਡੀ ਕੰਪਨੀ ਨੈਬੁਲਾ ਗਰੁੱਪ ਨੂੰ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਕੇ ਸੂਬੇ ਦੇ...

ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਲਗਤਾਰ ਕਾਰਵਾਈ ਕਰ ਰਿਹਾ ਵਿਜੀਲੈਂਸ ਵਿਭਾਗ, ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

  ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਲਗਾਤਾਰ ਕਾਰਵਾਈ ਕਰ ਰਿਹਾ ਹੈ। ਦਰਅਸਲ ਪੰਜਾਬ ਵਿਜੀਲੈਂਸ ਵਿਭਾਗ ਨੇ ਛੋਟੀਆਂ ਸਨਅੱਤਾਂ ਅਤੇ ਨਿਰਯਾਤ ਨਿਗਮ ਲਿਮਟਿਡ ਦੇ...

30 ਮਹੀਨਿਆਂ ਵਿੱਚ 44,974 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ- ਸੀਐਮ ਮਾਨ

  ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲਗਾਤਾਰ ਲੋਕ ਭਲਾਈ ਦੇ ਕੰਮ ਕਰ ਰਹੀ ਹੈ। ਇਸੇ ਤਹਿਤ ਪੰਜਾਬ...

ਫਾਇਲਾਂ ’ਚ ਕਮੀਆਂ ਕੱਢ ਕੇ ਲੱਖਾਂ ਰੁਪਏ ਦੀ ਠੱਗੀ ਮਾਰਦੇ ਸੀ ਟਰੈਵਲ ਏਜੰਟ ਭੈਣ-ਭਰਾ, ਕਿਤੇ ਤੁਸੀ ਤਾਂ ਨਹੀਂ ਆਏ, ਇਹੋ ਜਿਹੇ ਧੋਖੇਬਾਜਾਂ ਦੇ ਅੜਿੱਕੇ

  ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟ ਭਰਾ-ਭੈਣ ਨੂੰ ਲੁਧਿਆਣਾ ਦੇ ਥਾਣਾ ਮਾਡਲ ਟਾਊਨ ਪੁਲਿਸ ਨੇ...

30 ਲੱਖ ਦੇ ਸੋਨੇ ਦੇ ਨਾਲ-ਨਾਲ ਫਰਿੱਜ਼ ’ਚ ਪਿਆ ਦੁੱਧ ਵੀ ਪੀ ਗਏ ਚੋਰ

  ਸੂਬੇ ’ਚ ਲੁੱਟ-ਖੋਹ, ਚੋਰੀ ਦੀਆਂ ਵਾਰਦਾਤਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਆਏ ਦਿਨ ਲੁਟੇਰਿਆਂ ਵੱਲੋਂ ਬੇਖੋਫ਼ ਹੋ ਕੇ ਅਜਿਹੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ...

ਹੁਣ ਕੋਈ ਵੀ ਨਹੀਂ ਰਹੇਗਾ ਬੇਰੁਜ਼ਗਾਰ, ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ ਸ਼ੁਰੂ ਕਰ ਰਹੀ ਪੰਜਾਬ ਸਰਕਾਰ

ਪੰਜਾਬ ਸਰਕਾਰ ਵੱਲੋਂ 10 ਸਤੰਬਰ ਦਿਨ ਮੰਗਲਵਾਰ ਨੂੰ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਹਿਲਾਵਾਂ ਲਈ ਵਿਸ਼ੇਸ਼ ਮੈਗਾ ਰੋਜ਼ਗਾਰ, ਨੌਕਰੀ ਕੈਂਪ ਦੀ ਸ਼ੁਰੂਆਤ ਕੀਤੀ...

ਖੇਤਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਉਪਰਾਲਾ,  ਸੋਲਰ ਪੰਪ ਲਾਉਣ ‘ਤੇ ਕਿਸਾਨਾਂ ਨੂੰ ਮਿਲੇਗੀ ਸਬਸਿਡੀ

  ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਨੇ ਖੇਤੀਬਾੜੀ ਵਾਸਤੇ ਅਨੁਸੂਚਿਤ ਜਾਤੀ (ਐਸ.ਸੀ.)...

ਕਿਸਾਨ ਪਰਾਲੀ ਦੀ ਅਹਿਮੀਅਤ ਸਮਝਣ ਤੇ ਇਸ ਨੂੰ ਅੱਗ ਨਾ ਲਗਾਉਣ- ਚੇਤਨ ਸਿੰਘ ਜੌੜਾਮਾਜਰਾ

  ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ 'ਨੀਲੇ ਅਸਮਾਨ ਲਈ ਸ਼ੁੱਧ ਹਵਾ ਦਾ ਅੰਤਰਾਸ਼ਟਰੀ ਦਿਵਸ' ਮੌਕੇ ਜੌੜਾਮਾਜਰਾ ਨੇ ਲੋਕਾਂ...

ਪੰਜਾਬ ਦੇ ਸਿੱਖਿਆ ਵਿਭਾਗ ਦਾ ਅਹਿਮ ਫ਼ੈਸਲਾ! ਫ਼ਾਰਗ ਹੋਣਗੇ ਇਹ ਅਧਿਆਪਕ

ਲੁਧਿਆਣਾ: ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਆਰਜੀ ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ ਹੋਏ ਹਨ। ਪੰਜਾਬ ਸਕੂਲ ਸਿੱਖਿਆ ਡਾਇਰੈਕਟਰ ਸੈਕੰਡਰੀ ਨੇ ਸੂਬੇ ਦੇ...

Categories

spot_img