Pro Nation Desk

About the author

ਘਰ ਦੇ ਬਾਹਰ ਖੇਡ ਰਹੇ ਬੱਚੇ ਨਾਲ ਵਾਪਰਿਆ ਭਿਆਨਕ ਹਾਦਸਾ

  -ਲੁਧਿਆਣਾ --ਘਰ ਦੇ ਬਾਹਰ ਖੇਡ ਰਹੇ ਡੇਢ ਸਾਲ ਦੇ ਇਕ ਬੱਚੇ ਨੂੰ ਕਾਰ ਚਾਲਕ ਨੇ ਕੁਚਲ ਦਿੱਤਾ। ਰੁਕਣ ਦੀ ਬਜਾਏ ਕਾਰ ਚਾਲਕ ਕਾਰ ਨੂੰ...

ਪੰਜਾਬ ‘ਚ ਕੰਗਨਾ ਕਾਰਨ ਹੋ ਸਕਦੈ ਮਾਹੌਲ ਖਰਾਬ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂ ਵਾਲਿਆਂ ਨੇ ਵੀ ਕਰ ‘ਤਾ ਵੱਡਾ ਐਲਾਨ

ਅੰਮ੍ਰਿਤਸਰ: ਫ਼ਿਲਮ ਅਦਕਾਰਾ ਤੇ ਭਾਜਪਾ ਦੀ ਸਾਂਸਦ ਕੰਗਨਾ ਰਣੌਤ ਵੱਲੋਂ ਬਣਾਈ ਗਈ ਫ਼ਿਲਮ 'ਐਮਰਜੈਂਸੀ' ਦਾ ਜਿੱਥੇ ਸ਼੍ਰੋਮਣੀ ਕਮੇਟੀ ਅਤੇ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ...

NRI ਨੌਜਵਾਨ ਨੂੰ ਘਰ ਅੰਦਰ ਵੜ ਕੇ ਗੋਲ਼ੀਆਂ ਨਾਲ ਭੁੰਨਿਆ

  ਅੰਮ੍ਰਿਤਸਰ- ਅੰਮ੍ਰਿਤਸਰ ਦੇ ਪਿੰਡ ਦਬੁਰਜੀ ਵਿਖੇ ਸ਼ਨੀਵਾਰ ਸਵੇਰੇ ਘਰ ਅੰਦਰ ਵੜ ਕੇ ਦੋ ਨੌਜਵਾਨਾਂ ਨੇ ਅਮਰੀਕਾ ਪੀ. ਆਰ. ਨੌਜਵਾਨ ਨੂੰ ਗੋਲ਼ੀਆਂ ਮਾਰ ਦਿੱਤੀਆਂ। ਦੋ...

ਕ੍ਰਿਕੇਟ ਦੇ ਫੈਂਨਸ ਲਈ ਬੁਰ੍ਹੀ ਖ਼ਬਰ, ਜਬਰਦਸਤ ਖਿਡਾਰੀ ਨੇ ਲਿਆ ਸੰਨਿਆਸ

  ਭਾਰਤੀ ਕ੍ਰਿਕੇਟਰ ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ 'ਐਕਸ' 'ਤੇ ਪੋਸਟ ਕਰਕੇ ਇਸ ਸੰਬੰਧੀ ਜਾਣਕਾਰੀ...

ਲੋਕ ਭਲਾਈ ਦੇ ਕੰਮਾਂ ’ਚ ਮਾਨ ਸਰਕਾਰ ਦਾ ਇੱਕ ਹੋਰ ਉਪਰਾਲਾ, ਅਨੁਸੂਚਿਤ ਜਾਤੀਆਂ ਨੂੰ ਜਾਰੀ ਕੀਤੇ 47.26 ਕਰੋੜ ਰੁਪਏ

  ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਵਿਕਾਸ ਕਾਰਜਾਂ ਦੇ ਨਾਲ ਲੋਕ ਭਲਾਈ ਵੱਲ ਵੀ ਵਿਸ਼ੇਸ਼...

ਸਿੱਖਿਆ ਦੇ ਨਾਲ-ਨਾਲ ਖੇਡ ’ਚ ਵੀ ਜੌਹਰ ਦਿਖਾ ਰਿਹਾ ਗਿਲਕੋ ਇੰਟਰਨੈਸ਼ਨਲ ਸਕੂਲ, ਜ਼ਿਲ੍ਹਾ ਬਾਸਕਟਬਾਲ ਟੂਰਨਾਮੈਂਟ ਦੇ ਸੈਮੀਫਾਇਨਲ ’ਚ ਬਣਾਈ ਥਾਂ

  ਗਿਲਕੋ ਇੰਟਰਨੈਸ਼ਨਲ ਸਕੂ ਜਿੱਥੇ ਸਿੱਖਿਆ ਦੇ ਖੇਤਰ ’ਚ ਮੱਲਾਂ ਮਾਰ ਰਿਹਾ ਹੈ, ਉੱਥੇ ਹੀ ਸਕੂਲ ਨੇ ਖੇਡ ਮੈਦਾਨ 'ਚ ਆਪਣੇ ਜੌਹਰ ਦਿਖਾਏ ਹਨ। ਦਰਅਸਲ...

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ, ਵਿਦਿਆਰਥੀਆਂ ਨਾਲ ਬੈਠ ਕੇ ਖਾਧਾ ਮਿਡ ਡੇਅ ਮੀਲ

  ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਜਿੱਥੇ ਅੱਜ ਅਚਾਨਕ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਗਿਆ ਐ, ਉੱਥੇ ਹੀ ਉਨ੍ਹਾਂ ਵੱਲੋਂ ਵਿਦਿਆਰਥੀਆਂ ਨਾਲ ਬੈਠ ਕੇ ਮਿਡ...

SPA ਦੀ ਵੱਕਾਰੀ ਕੌਂਸਲ ਮੈਂਬਰ ਵਜੋਂ ਨਾਮਜ਼ਦ ਕੀਤੇ ਗਏ ਐਲਪੀਯੂ ਦੇ ਚਾਂਸਲਰ ਡਾ. ਅਸ਼ੋਕ ਕੁਮਾਰ ਮਿੱਤਲ

  ਸਕੂਲ ਆਫ਼ ਪਲੈਨਿੰਗ ਐਂਡ ਆਰਕੀਟੈਕਚਰ (SPA) ਦੀ ਵੱਕਾਰੀ ਕੌਂਸਲ ਦੇ ਮੈਂਬਰ ਵਜੋਂ ਰਾਜ ਸਭਾ ਮੈਂਬਰ ਅਤੇ ਐਲਪੀਯੂ ਦੇ ਚਾਂਸਲਰ ਡਾ. ਅਸ਼ੋਕ ਕੁਮਾਰ ਮਿੱਤਲ ਨੂੰ...

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਨਿਆਇਕ ਹਿਰਾਸਤ ‘ਚ ਵਾਧਾ

  ਜਲੰਧਰ --ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈ.ਡੀ. ਦੀ ਟੀਮ ਨੇ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। 10...

ਯਾਤਰੀਆਂ ਨਾਲ ਭਰੀ ਬੱਸ ਨੱਦੀ ‘ਚ ਡਿੱਗੀ, 14 ਲਾਸ਼ਾਂ ਬਰਾਮਦ

ਕਾਠਮੰਡੂ -ਨੇਪਾਲ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਨੇਪਾਲ ਦੇ ਤਨਹੁਨ ਜ਼ਿਲ੍ਹੇ ਦੇ ਅਬੂਖੈਰੇਨੀ ਇਲਾਕੇ ਵਿੱਚ ਇੱਕ ਭਾਰਤੀ ਯਾਤਰੀ ਬੱਸ ਮਰਯਾਂਗਦੀ ਨਦੀ ਵਿੱਚ...

CM ਮਾਨ ਨਾਲ ਮੁਲਾਕਾਤ ਤੋਂ ਬਾਅਦ ਹਿੰਦੂ ਜਥੇਬੰਦੀਆਂ ਦਾ ਵੱਡਾ ਬਿਆਨ

  ਚੰਡੀਗੜ੍ਹ : ਖੰਨਾ ਦੇ ਸ਼ਿਵਪੁਰੀ ਮੰਦਰ 'ਚ ਹੋਈ ਚੋਰੀ ਦੇ ਮਾਮਲੇ ਨੂੰ ਕੁਝ ਸਮੇਂ ਵਿਚ ਹੱਲ ਕਰਨ ਤੋਂ ਬਾਅਦ ਅੱਜ ਹਿੰਦੂ ਜਥੇਬੰਦੀਆਂ ਵਲੋਂ ਮੁੱਖ...

ਪੰਜਾਬ ‘ਚ ਨੈਸ਼ਨਲ ਹਾਈਵੇਅ ਜਾਮ

ਫ਼ਤਹਿਗੜ੍ਹ ਸਾਹਿਬ -ਅੱਜ ਤੜਕਸਾਰ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਚ ਗਊ ਮਾਸ ਦਾ ਟਰੱਕ ਫੜਿਆ ਗਿਆ ਹੈ। ਇਸ ਮਾਮਲੇ ਵਿਚ ਸੁਣਵਾਈ ਨਾ ਹੋਣ 'ਤੇ ਗਊ...

Categories

spot_img