Home
Punjab
Haryana
Desh
Duniya
Sports
Editor Opinion
Video
Friday, September 18, 2026
Search
Home
Punjab
Haryana
Desh
Duniya
Sports
Editor Opinion
Video
Subscribe
Subscribe to Liberty Case
Breaking News
ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ
ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ
ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਮਹੱਤਵਪੂਰਨ ਹਿੱਸਾ ਹੈ: ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਵਿਕਾਰਾਂ ਦਾ ਇਲਾਜ ਸ਼ਾਮਲ
ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ
ਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ...
Pro Nation Desk
About the author
ਲੁਧਿਆਣਾ ‘ਚ ਇੱਕ ਤਰਫਾ ਪਿਆਰ ਚ ਪਾਗਲ ਨੌਜਵਾਨ ਨੇ ਵਿਦਿਆਰਥਣ ਨੂੰ ਕੀਤਾ ਜਖਮੀ ਫਿਰ ਖੁਦ ‘ਤੇ ਵੀ ਕੀਤਾ ਹਮਲਾ
May 22, 2024
ਪੰਜਾਬ ਦੇ ਲੁਧਿਆਣਾ 'ਚ ਇੱਕ ਸਨਕੀ ਨੌਜਵਾਨ ਨੇ ਦੋਸਤੀ ਨਾ ਕਬੂਲ ਕਰਨ ਤੇ ਵਿਦਿਆਰਥਣ ਨੂੰ ਬੁਰੀ ਤਰਾੰ ਜਖਮੀ ਕਰ ਦਿੱਤਾ। ਵਿਦਿਆਰਥਣ ਰਸਤੇ ਵਿੱਚ ਟਿਊਸ਼ਨ...
ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
May 22, 2024
ਚੰਡੀਗੜ੍ਹ, 21 ਮਈ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਜੰਗਲਾਤ ਦਫ਼ਤਰ ਖਾਸਾ, ਅੰਮ੍ਰਿਤਸਰ ਵਿਖੇ ਬੇਲਦਾਰ...
ਭਗਵੰਤ ਮਾਨ ਨੇ ਲੋਕਾਂ ਨੂੰ ‘ਕਿੱਕਲੀ ਕਲੀਰ ਦੀ ਬੁਰੀ ਹਾਲਤ ਸੁਖਬੀਰ ਦੀ’ ਸੁਣਾ ਕੇ ਸੁਖਬੀਰ ‘ਤੇ ਲਈ ਚੁਟਕੀ , ਕਾਕਾ ਬਰਾੜ ਦੇ ਹੱਕ ਚ ਕੀਤਾ...
May 22, 2024
ਫ਼ਾਜ਼ਿਲਕਾ/ਫ਼ਿਰੋਜ਼ਪੁਰ, 21 ਮਈ -ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਫ਼ਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਲਈ ਚੋਣ...
ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ
May 21, 2024
ਲੁਧਿਆਣਾ/ਚੰਡੀਗੜ੍ਹ, 20 ਮਈ-ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ‘ਆਪ’ ਦੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ...
ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ ‘ਚ ਹੋਏ ਸ਼ਾਮਲ
May 21, 2024
ਚੰਡੀਗੜ੍ਹ/ਲੁਧਿਆਣਾ, 20 ਮਈ-ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਨੇ ਭਾਵੁਕ...
ਯੋਗੀ ਅਦਿੱਤਿਆਨਾਥ ਆਪਣੀ ਕੁਰਸੀ ਬਚਾਉਣ ‘ਤੇ ਧਿਆਨ ਦੇਣ, ਸ਼ਿਵਰਾਜ ਸਿੰਘ ਅਤੇ ਵਸੁੰਧਰਾ ਰਾਜੇ ਤੋਂ ਬਾਅਦ ਹੁਣ ਉਨ੍ਹਾਂ ਦੀ ਵਾਰੀ ਹੈ: ਆਪ
May 21, 2024
ਚੰਡੀਗੜ੍ਹ, 20 ਮਈ-ਆਮ ਆਦਮੀ ਪਾਰਟੀ (ਆਪ) ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਦੇ ਪੰਜਾਬ ਬਾਰੇ ਦਿੱਤੇ ਬਿਆਨ 'ਤੇ ਪਲਟਵਾਰ ਕੀਤਾ । ਪਾਰਟੀ...
ਪੰਜਾਬ ‘ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ ‘ਆਪ’ ‘ਚ ਹੋਏ ਸ਼ਾਮਲ
May 21, 2024
ਚੰਡੀਗੜ੍ਹ, 20 ਮਈ-ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਨੂੰ ਵੀ ਝਟਕਾ ਲੱਗ...
ਕੈਪਟਨ ਅਮਰਿੰਦਰ ਸਿੰਘ ਨੇ ਸਨੌਰ ਦੇ ਵਿਕਾਸ ਨੂੰ ਹਮੇਸ਼ਾ ਦਿੱਤੀ ਪਹਿਲ -ਪ੍ਰਨੀਤ ਕੌਰ
May 21, 2024
ਪਟਿਆਲਾ 20 ਮਈ-ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ। ਪਿਛਲੇ ਢਾਈ ਸਾਲਾਂ ਵਿੱਚ ਇਸ ਪਾਰਟੀ ਨੇ ਲੋਕਾਂ...
ਬਜ਼ੁਰਗ ਮਾਂ ਦੀ ਲਾਸ਼ ਕੋਲ ਤਿੰਨ ਦਿਨ ਪਈ ਰਹੀ ਮਾਨਸਿਕ ਰੋਗੀ ਧੀ, ਬਾਅਦ ‘ਚ ਧੀ ਵੀ ਹੋਈ ਮੌਤ
May 20, 2024
ਉਡੁਪੀ (ਕਰਨਾਟਕ) ਕਰਨਾਟਕ ’ਚ ਉਡੁਪੀ ਜ਼ਿਲੇ ਦੇ ਇਕ ਘਰ ’ਚ ਇਕ ਬਜ਼ੁਰਗ ਮਹਿਲਾ ਦੀ ਲਾਸ਼ ਮਿਲੀ, ਜਿਥੇ ਮਾਨਸਿਕ ਤੌਰ ’ਤੇ ਬੀਮਾਰ ਉਸ ਦੀ ਧੀ...
ਮਾਸੀ ਦੇ ਮੁੰਡੇ ਦਾ ਸ਼ਰਮਨਾਕ ਕਾਰਾ, ਨਾਬਾਲਗ ਭੈਣ ਨਾਲ ਕੀਤਾ ਜਬਰ ਜ਼ਿਨਾਹ
May 20, 2024
ਲੁਧਿਆਣਾ -ਸ਼ਹਿਰ ’ਚ ਨਾਬਾਲਗ ਮਾਸੀ ਦੇ ਮੁੰਡੇ ਵਲੋਂ ਸ਼ਰਮਨਾਕ ਕਰਤੂਤ ਸਾਹਮਣੇ ਆਈ ਹੈ। ਉਸ ਨੇ ਨਾਬਾਲਗ ਭੈਣ ਨਾਲ ਜਬਰ-ਜ਼ਿਨਾਹ ਕੀਤਾ। ਮੁਲਜ਼ਮ ਨੂੰ ਥਾਣਾ ਜਮਾਲਪੁਰ...
ਪੀਐਮ ਦੇ ਦੌਰੇ ਤੋਂ ਪਹਿਲਾਂ ਪੰਜਾਬ ਚ ਸੁਰੱਖਿਆ ਏਜੰਸੀਆਂ ਅਲਰਟ, 23 ਤੇ 24 ਮਈ ਨੂੰ ਪੰਜਾਬ ਆ ਰਹੇ ਹਨ ਪੀਐਮ
May 20, 2024
ਜਲੰਧਰ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਸੁਰੱਖਿਆ ਏਜੰਸੀਆ ਅਲਰਟ ਹੋ ਗਈਆਂ ਹਨ। ਪੀਐਮ ਚੋਣ ਪ੍ਰਚਾਰ ਲਈ 23 ਮਈ ਨੂੰ...
ਜਲੰਧਰ ਚ ਵਿਦਿਆਰਥੀ ਨੂੰ ਟਰੱਕ ਨੇ ਮਾਰੀ ਟੱਕਰ, ਮੌਤ
May 20, 2024
ਜਲੰਧਰ - ਜਲੰਧਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਤੜਕਸਾਰ ਸਕੂਲ ਜਾ ਰਹੇ ਇਕ ਵਿਦਿਆਰਥੀ ਨੂੰ ਇਕ ਟਰੱਕ ਨੇ ਬੁਰੀ ਤਰ੍ਹਾਂ ਦਰੜ ਦਿੱਤਾ ਹੈ। ਇਸ...
1
...
745
746
747
...
764
Page 746 of 764
Categories
Big News
Breaking News
Desh
Duniya
Editor Opinion
Haryana
INDIA
INTERNATIONL
Latest News
must read