Home
Punjab
Haryana
Desh
Duniya
Sports
Editor Opinion
Video
Friday, September 18, 2026
Search
Home
Punjab
Haryana
Desh
Duniya
Sports
Editor Opinion
Video
Subscribe
Subscribe to Liberty Case
Breaking News
ਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ...
ਆਪ ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤੋਂ ਪਹਿਲਾਂ ਪੁੱਛੇ 3 ਸਵਾਲ
ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ
ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 ‘ਤੇ ਜਤਾਇਆ ਸਖ਼ਤ ਵਿਰੋਧ, ਕਿਹਾ- ਪੰਜਾਬ ਦਾ ਹਿੱਸਾ ਹੌਲੀ-ਹੌਲੀ ਖੋਹਿਆ...
ਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ...
Pro Nation Desk
About the author
ਮਹਾਰਾਸ਼ਟਰ ਵਿੱਚ ਤਿੰਨ ਨਕਸਲੀ ਢੇਰ, ਲਾਸ਼ਾਂ ਕੋਲੋਂ ਮਿਲੀ ਏਕੇ-47
May 13, 2024
ਮਹਾਰਾਸ਼ਟਰ ਵਿੱਚ ਸੁਰੱਖਿਆ ਬਲਾਂ ਨੇ ਅੱਜ ਮੁੱਠਭੇੜ ਦੌਰਾਨ ਤਿੰਨ ਨਕਸਲੀਆਂ ਨੂੰ ਮਾਰ ਮੁਕਾਇਆ। ਘਟਨਾ ਮਹਾਰਾਸ਼ਟਰ ਦੇ ਗੜ੍ਹਚਿਰੌਲੀ ਦੀ ਦੱਸੀ ਜਾ ਰਹੀ ਹੈ। ਘਟਨਾ ਦੀ...
ਰਾਜਗੜ੍ਹ ’ਚ ਤਿੰਨ ਵਾਹਨਾਂ ਦੀ ਭਿਆਨਕ ਟੱਕਰ, ਦੋ ਦੀ ਮੌਤ, 15 ਹੋਏ ਜ਼ਖ਼ਮੀ
May 13, 2024
ਮੱਧ ਪ੍ਰਦੇਸ਼ ਦੇ ਰਾਜਗੜ੍ਹ 'ਚ ਫੌਜ ਦੇ ਟਰੱਕ, ਯਾਤਰੀ ਬੱਸ ਅਤੇ ਕਾਰ ਦੀ ਟੱਕਰ ਦੌਰਾਨ ਵੱਡਾ ਹਾਦਸਾ ਵਾਪਰਿਆ। ਹਾਦਸੇ ’ਚ ਦੋ ਲੋਕਾਂ ਦੀ ਮੌਤ...
ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਮਿਲੀ ਰਾਹਤ, ਸੁਪਰੀਮ ਕੋਰਟ ਨੇ ਰੱਦ ਕੀਤੀ ਪਟੀਸ਼ਨ
May 13, 2024
ਸੁਪਰੀਮ ਕੋਰਟ ਨੇ ਅੱਜ ਸੋਮਵਾਰ 13 ਮਈ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ...
ਮੁਸਲਿਮ ਔਰਤਾਂ ਦਾ ਬੁਰਕਾ ਹਟਵਾਉਣ ’ਤੇ ਭਾਜਪਾ ਨੇਤਰੀ ਮਾਧਵੀ ਲਤਾ ਵਿਰੁੱਧ ਮਾਮਲਾ ਦਰਜ਼
May 13, 2024
ਹੈਦਰਾਬਾਦ ਤੋਂ ਏਆਈਐਮਆਈਐਮ ਮੁਖੀ ਅਸਦੁਦੀਨ ਓਵੈਸੀ ਖ਼ਿਲਾਫ਼ ਚੋਣ ਲੜ ਰਹੀ ਭਾਜਪਾ ਉਮੀਦਵਾਰ ਮਾਧਵੀ ਲਤਾ ਵਿਵਾਦਾਂ ਵਿੱਚ ਘਿਰ ਗਈ ਹੈ। ਦਰਅਸਲ ਮਾਧਵੀ ਨੇ ਹੈਦਰਾਬਾਦ ਦੇ...
ਹਜ਼ਾਰਾਂ ਭਿੱਜੀਆਂ ਅੱਖਾਂ ਦੀ ਮੌਜ਼ੂਦਗੀ ਵਿਚ ਸੁਰਜੀਤ ਪਾਤਰ ਅਗਨੀ ਸਪੁਰਦ, ਭਗਵੰਤ ਮਾਨ ਨੇ ਅਰਥੀ ਨੂੰ ਦਿਤਾ ਮੋਢਾ
May 13, 2024
ਲੁਧਿਆਣਾ, 13 ਮਈ - ਦੁਨੀਆ ਦੇ ਮਸ਼ਹੂਰ ਪੰਜਾਬੀ ਸ਼ਾਇਰ ਸੁਰਜੀਤ ਪਾਤਰ ਦੀ ਪਵਿੱਤਰ ਦੇਹ ਨੂੰ ਅੱਜ ਅਗਨੀ ਦਾ ਸਪੁਰਦ ਕਰ ਦਿਤਾ ਗਿਆ। ਸੁਰਜੀਤ ਪਾਤਰ...
ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ
May 13, 2024
ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਐਤਵਾਰ ਨੂੰ ਮੋਰਿੰਡਾ, ਚਮਕੌਰ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ
May 13, 2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਦਰਜ ਕਰਵਾਈ ਸ਼ਿਕਾਇਤ ਬਾਰੇ ਸਥਾਨਕ ਸਰਕਾਰਾਂ ਵਿਭਾਗ, ਪੰਜਾਬ...
ਮੈਂ ਦੁਬਾਰਾ ਜੇਲ੍ਹ ਚਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ – ਕੇਜਰੀਵਾਲ
May 13, 2024
ਨਵੀਂ ਦਿੱਲੀ / ਚੰਡੀਗੜ੍ - ‘‘ਆਪ’’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਨਵੀਂ ਦਿੱਲੀ ਸੀਟ ਤੋਂ...
ਧਾਰਮਿਕ ਸੰਸਥਾਵਾਂ ਦੀ ਵਰਤੋਂ ਤੋਂ ਚੋਣ ਕਮਿਸ਼ਨ ਨੇ ਵਰਜਿਆ
May 13, 2024
ਫਾਜ਼ਿਲਕਾ, 13 ਮਈ - ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ: ਸੇਨੂ ਦੁੱਗਲ ਆਈਏਐਸ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਮੱਦੇਨਜਰ ਕਿਹਾ ਹੈ...
ਗੁਰ. ਪਟਨਾ ਸਾਹਿਬ ਵਿਖੇ ਲੰਗਰ ਦੀ ਸੇਵਾ ਕਰਦੇ ਨਜ਼ਰ ਆਏ ਪ੍ਰਧਾਨ ਮੰਤਰੀ
May 13, 2024
ਪੀ.ਐਮ. ਮੋਦੀ ਨੇ ਪਟਨਾ ਸਾਹਿਬ ਗੁਰਦੁਆਰੇ ਵਿਚ ਟੇਕਿਆ ਮੱਥਾ
May 13, 2024
10 ਸੂਬਿਆਂ ਦੀਆਂ 96 ਲੋਕ ਸਭਾ ਸੀਟਾਂ ਤੇ ਲਗਾਤਾਰ ਵੋਟਿੰਗ ਜਾਰੀ
May 13, 2024
1
...
755
756
757
...
764
Page 756 of 764
Categories
Big News
Breaking News
Desh
Duniya
Editor Opinion
Haryana
INDIA
INTERNATIONL
Latest News
must read