Sunday, July 20, 2025

Pro Nation Desk

About the author

ਕਾਂਗਰਸ ਅਤੇ ਭਾਜਪਾ ਮਿਲੀਭੁਗਤ ਨਾਲ ਡਰੱਗ ਮਾਫੀਆ ਅਤੇ ਗੈਂਗਸਟਰਾਂ ਨੂੰ ਬਚਾ ਰਹੀਆਂ ਹਨ, ‘ਆਪ’ ਕਿਸੇ ਵੀ ਤਰ੍ਹਾਂ ਦੀ ਧਮਕੀ ਅੱਗੇ ਨਹੀਂ ਝੁਕੇਗੀ: ਹਰਪਾਲ ਚੀਮਾ

    ਚੰਡੀਗੜ੍ਹ, 12 ਜੁਲਾਈ ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਅਤੇ ਭਾਜਪਾ 'ਤੇ ਤਿੱਖਾ ਹਮਲਾ...

ਸਕੂਲ-ਕਾਲਜਾਂ ਵਿਚ ਵਾਪਸ ਆਏ ਬੱਚੇ, ਦਾਖਲਿਆਂ ਵਿੱਚ ਹੋਇਆ ਭਾਰੀ ਵਾਧਾ, ਨੌਜਵਾਨ ਨਸ਼ਾ ਛੱਡ ਕੇ ਭਵਿੱਖ ਦੇ ਰਾਹ ‘ਤੇ ਆ ਰਹੇ ਹਨ ਵਾਪਸ – ਹਰਜੋਤ...

  ਚੰਡੀਗੜ੍ਹ 12 ਜੁਲਾਈ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿਛਲੀਆਂ ਕਾਂਗਰਸ, ਅਕਾਲੀ-ਭਾਜਪਾ ਸਰਕਾਰਾਂ ਵੱਲੋਂ ਸੂਬੇ...

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਵਕਾਲਤ

  ਚੰਡੀਗੜ੍ਹ, 12 ਜੁਲਾਈ: ਸੂਬੇ ਵਿੱਚ ਜ਼ਮੀਨੀ ਪੱਧਰ 'ਤੇ ਵਿਸ਼ਵ-ਪੱਧਰੀ ਕ੍ਰਿਕਟ ਖਿਡਾਰੀਆਂ ਨੂੰ ਤਿਆਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ੇਰ-ਏ-ਪੰਜਾਬ...

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਨਿਵੇਕਲੀ ਪਹਿਲ

  ਚੰਡੀਗੜ੍ਹ/ਮਲੋਟ, 12 ਜੁਲਾਈ: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ...

ਗੁਰਦਾਸਪੁਰ ਸਟੇਟ ਯੂਨੀਵਰਸਿਟੀ ਵੱਲੋਂ ਆਪਣੇ ਗ੍ਰੈਜੂਏਟਾਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ ਆਧੁਨਿਕ ਕੋਰਸ ਸ਼ੁਰੂ ਕੀਤੇ ਜਾਣਗੇ: ਹਰਜੋਤ ਬੈਂਸ

  ਚੰਡੀਗੜ੍ਹ, 12 ਜੁਲਾਈ: ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਨੂੰ ਸੂਬੇ ਵਿੱਚ ਉਚੇਰੀ ਸਿੱਖਿਆ ਲਈ ਇੱਕ ਪਸੰਦੀਦਾ ਕੇਂਦਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ...

ਟਰੱਕ ‘ਚ ਵੱਜੀ ਮਿੰਨੀ ਬੱਸ, ਇਕੋਂ ਪਰਿਵਾਰ ਦੇ ਚਾਰ ਜੀਆਂ ਦੀ ਦਰਦਨਾਕ ਮੌਤ

ਨੈਸ਼ਨਲ : ਐਤਵਾਰ ਸਵੇਰੇ ਰਾਜਸਥਾਨ ਦੇ ਕੋਟਾ 'ਚ ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਮਿੰਨੀ ਬੱਸ ਆਪਣੇ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ, ਜਿਸ 'ਚ...

ਬੱਚੀਆਂ ਦਾ ਸਰੀਰਕ ਸ਼ੋਸ਼ਣ ਕਰਨ ਵਾਲਾ ਅਧਿਆਪਕ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ

ਗੁਰੂਹਰਸਹਾਏ : ਸ਼ਹਿਰ ਦੇ ਰੇਲਵੇ ਪਾਰਕ ਦੇ ਬਿਲਕੁਲ ਸਾਹਮਣੇ ਬਣੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਸਕੂਲ ਆਫ ਐਮੀਨੈਂਸ ਵਿੱਚ ਪੜ੍ਹਦੀਆਂ ਬੱਚੀਆਂ ਦੇ ਨਾਲ ਸਕੂਲ...

ਪੰਜਾਬ ਦੇ ਖਿਡਾਰੀਆਂ ਲਈ CM ਮਾਨ ਦਾ ਵੱਡਾ ਐਲਾਨ

ਜਲੰਧਰ/ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨਸ਼ੇ ਦੇ ਮੁੱਦੇ 'ਤੇ ਬੋਲਦੇ ਹੋਏ ਕਿਹਾ...

ਅਦਾਕਾਰਾ ‘ਤੇ ਚਾਕੂ ਨਾਲ ਹਮਲਾ, ਕੰਧ ‘ਤੇ ਮਾਰਿਆ ਸਿਰ… ਪਤੀ ਗ੍ਰਿਫ਼ਤਾਰ

ਨੈਸ਼ਨਲ ਡੈਸਕ - ਬੰਗਲੁਰੂ ਤੋਂ ਬਹੁਤ ਹੀ ਦੁਖਦਾਈ ਅਤੇ ਹੈਰਾਨ ਕਰਨ ਵਾਲੀ ਖ਼ਬਰ ਆ ਰਹੀ ਹੈ। ਮਸ਼ਹੂਰ ਕੰਨੜ ਟੀਵੀ ਅਦਾਕਾਰਾ ਮੰਜੂਲਾ ਸ਼ਰੂਤੀ ਦਾ ਕਤਲ...

ਪਾਵਨ ਸਰੂਪਾਂ ਦੇ ਇਨਸਾਫ਼ ਲਈ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਤਾਂ 15 ਦਿਨਾਂ ਪਿੱਛੋਂ ਚੁੱਕਾਂਗੇ ਠੋਸ ਕਦਮ : ਡੱਲੇਵਾਲ

ਅੰਮ੍ਰਿਤਸਰ  : 328 ਪਾਵਨ ਸਰੂਪਾਂ ਦੇ ਇਨਸਾਫ ਲਈ ਭਾਈ ਬਲਦੇਵ ਸਿੰਘ ਵਡਾਲਾ ਦੀ ਅਗਵਾਈ ਵਿੱਚ ਸਿੱਖ ਸਦਭਾਵਨਾ ਦਲ ਵੱਲੋਂ ਦਿੱਤੇ ਜਾ ਰਹੇ ਪੰਥਕ ਹੋਕੇ...

ਜ਼ੀਰਾ ‘ਚ ਚੱਲੀਆਂ ਤਾੜ-ਤਾੜ ਗੋਲੀਆਂ, ਦੋਹਾਂ ਧਿਰਾਂ ਵਿਚਾਲੇ ਹੋ ਗਈ ਖ਼ੂਨੀ ਝੜਪ

ਜ਼ੀਰਾ : ਪੰਜਾਬ 'ਚ ਫਿਰੋਜ਼ਪੁਰ ਦੇ ਜ਼ੀਰਾ ਵਿਖੇ ਤਾੜ-ਤਾੜ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪਿੰਡ ਬਡਾਲਾ ਪੁਰਾਣਾ ਵਿਖੇ 2 ਧਿਰਾਂ ਦੀ...

ਪੰਜਾਬ ‘ਚ 16 ਜੁਲਾਈ ਲਈ ਹੋ ਗਈ ਵੱਡੀ ਭਵਿੱਖਬਾਣੀ! ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ

ਚੰਡੀਗੜ੍ਹ : ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੌਸਮ ਕੂਲ-ਕੂਲ ਬਣਿਆ ਹੋਇਆ ਹੈ ਅਤੇ ਕਾਲੇ ਬੱਦਲ ਛਾਏ ਹੋਏ ਹਨ। ਬੀਤੇ ਕਈ ਦਿਨਾਂ ਤੋਂ ਪੈ...

Categories

spot_img