Pro Nation Desk

About the author

ਵੱਡੀ ਖ਼ਬਰ: MLA ਪਰਗਟ ਸਿੰਘ ਨੂੰ ਜੰਮੂ-ਕਸ਼ਮੀਰ ਪੁਲਸ ਨੇ ਕੀਤਾ ਡਿਟੇਨ

    ਜਲੰਧਰ : ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੂੰ ਜੰਮੂ-ਕਸ਼ਮੀਰ ਪੁਲਸ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ। ਉਹ ਕਾਂਗਰਸੀ ਲੀਡਰਾਂ ਤੇ ਵਰਕਰਾਂ...

ਜਲੰਧਰ ‘ਚ ਵੱਡਾ ਹਾਦਸਾ! ਡਿਲੀਵਰੀ ਬੁਆਏ ਦੀ ਦਰਦਨਾਕ ਮੌਤ, ਸਿਰ ਤੋਂ ਲੰਘ ਗਿਆ ਟਰੱਕ

    ਜਲੰਧਰ -- ਜਲੰਧਰ ਦੇ ਮਕਸੂਦਾਂ ਮੰਡੀ ਨੇੜੇ ਇਕ ਸੜਕ ਹਾਦਸੇ 'ਚ ਜ਼ੈਪਟੋ ਦੇ ਇਕ ਡਿਲੀਵਰੀ ਬੁਆਏ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 18...

ਪਾਕਿਸਤਾਨ ਤੋਂ ਮੰਗਵਾਈ 22 ਕਿੱਲੋ ਹੈਰੋਇਨ ਸਣੇ 4 ਨਸ਼ਾ ਤਸਕਰ ਗ੍ਰਿਫ਼ਤਾਰ

  ਫਿਰੋਜ਼ਪੁਰ : ਸੀ. ਆਈ. ਏ. ਸਟਾਫ਼ ਜ਼ੀਰਾ ਦੀ ਪੁਲਸ ਨੇ ਇੰਚਾਰਜ ਗੁਰਮੀਤ ਸਿੰਘ ਦੀ ਅਗਵਾਈ ਹੇਠ 4 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਦੇ ਉਨ੍ਹਾਂ ਕੋਲੋਂ...

ਵੱਡਾ ਹਾਦਸਾ: ਵਿਆਹ ਸਮਾਗਮ ‘ਚ ਜਾ ਰਹੇ 3 ਦੋਸਤਾਂ ਦੀ ਦਰਦਨਾਕ ਮੌਤ, ਟੁੱਟੇ ਹੋਏ ਪੁਲ ਤੋਂ ਨਦੀ ‘ਚ ਡਿੱਗੀ ਬਾਈਕ

    ਨੈਸ਼ਨਲ  : ਦਮੋਹ ਜ਼ਿਲ੍ਹੇ ਦੇ ਤੇਂਦੂਖੇੜਾ ਥਾਣਾ ਖੇਤਰ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ। ਸਾਗਰ-ਜਬਲਪੁਰ ਰਾਜ ਮਾਰਗ 'ਤੇ ਵਿਆਰਮਾ ਨਦੀ 'ਤੇ ਬਣੇ...

ਮਾਂ ਵਲੋਂ ਖਾਣੇ ‘ਚ ਜ਼ਹਿਰ ਮਿਲਾਉਣ ਦਾ ਸ਼ੱਕ! ਪਿੰਡ ਫੂਲੇਵਾਲਾ ਦੇ 2 ਮਾਸੂਮਾਂ ਦੀ ਮੌਤ ਮਾਮਲੇ ‘ਚ ਵੱਡਾ ਖ਼ੁਲਾਸਾ

    ਬਠਿੰਡਾ  : ਇੱਥੇ ਪਿੰਡ ਫੂਲੇਵਾਲਾ 'ਚ ਦੋ ਮਾਸੂਮ ਬੱਚਿਆਂ ਦੀ ਸ਼ੱਕੀ ਹਾਲਾਤ 'ਚ ਮੌਤ ਦੇ ਮਾਮਲੇ 'ਚ ਵੱਡਾ ਖ਼ੁਲਾਸਾ ਹੋਇਆ ਹੈ। ਬੱਚਿਆਂ ਦੇ ਪਿਤਾ...

ਨਾਈਜੀਰੀਆ ‘ਚ ਭਿਆਨਕ ਹਾਦਸਾ: ਉੱਡਦੇ ਜਹਾਜ਼ ਦਾ ਇੰਜਣ ਬਲਾਸਟ, 80 ਯਾਤਰੀ ਸਨ ਸਵਾਰ

  ਅਬੂਜਾ : ਨਾਈਜੀਰੀਆ ਵਿੱਚ ਇੱਕ ਘਰੇਲੂ ਉਡਾਣ ਦੌਰਾਨ ਉਸ ਸਮੇਂ ਚੀਕ-ਚਿਹਾੜਾ ਮਚ ਗਿਆ, ਜਦੋਂ ਅਸਮਾਨ ਵਿੱਚ ਉੱਡ ਰਹੇ ਜਹਾਜ਼ ਦਾ ਇੰਜਣ ਜ਼ੋਰਦਾਰ ਧਮਾਕੇ ਨਾਲ...

ਜੰਮੂ ‘ਚ ਅੰਤਰਰਾਸ਼ਟਰੀ ਸਰਹੱਦ ‘ਤੇ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ 20 ਕਰੋੜ ਦੀ ਹੈਰੋਇਨ ਜ਼ਬਤ

    ਜੰਮੂ- ਜੰਮੂ 'ਚ ਅੰਤਰਰਾਸ਼ਟਰੀ ਸਰਹੱਦ 'ਤੇ ਸ਼ਨੀਵਾਰ ਨੂੰ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਇਕ ਵੱਡੀ ਕੋਸ਼ਿਸ਼ ਨੂੰ ਅਸਫ਼ਲ ਕਰਦੇ ਹੋਏ 20...

ਪ੍ਰੈਗਾਬਾਲਿਨ ਕੈਪਸੂਲਾਂ ਦੀ ਵਿਕਰੀ ’ਤੇ ਪਾਬੰਦੀ

  ਬਠਿੰਡਾ  : ਜ਼ਿਲ੍ਹਾ ਮੈਜਿਸਟ੍ਰੇਟ ਬਠਿੰਡਾ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਅਧਿਕਾਰਾਂ ਦਾ ਉਪਯੋਗ ਕਰਦਿਆਂ ਬਠਿੰਡਾ ਜ਼ਿਲ੍ਹੇ ’ਚ...

ਫਿਰੋਜ਼ਪੁਰ ‘ਚ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਕਤਲ

    ਫਿਰੋਜ਼ਪੁਰ  : ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਕਸਬਾ ਘੱਲਖੁਰਦ 'ਚ ਪੁਰਾਣੀ ਰੰਜਿਸ਼ ਤੇ ਮਾਮੂਲੀ ਝਗੜੇ ਦੇ ਚੱਲਦਿਆਂ ਗੋਲੀਆਂ ਚੱਲਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਪੁਲਵਾਮਾ ਹਮਲੇ ਦੇ ਸ਼ਹੀਦ ਜਵਾਨਾਂ ਨੂੰ ਪ੍ਰਣਾਮ: ਘਟਨਾ ਨੂੰ ਯਾਦ ਕਰ ਅੱਜ ਵੀ ਖੜ੍ਹੇ ਹੋ ਜਾਂਦੇ ਨੇ ਲੂ-ਕੰਢੇ

    ਨੈਸ਼ਨਲ - 14 ਫਰਵਰੀ ਦਾ ਦਿਨ ਭਾਵੇਂ ਹੀ ਕਈ ਲੋਕਾਂ ਲਈ ਵੈਲੇਨਟਾਈਨ ਡੇਅ ਮਨਾਉਣ ਦਾ ਦਿਨ ਹੋਵੇ ਪਰ ਇਹ ਦਿਨ ਇਤਿਹਾਸ ’ਚ ਜੰਮੂ-ਕਸ਼ਮੀਰ ਦੀ...

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ

  ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਅਤੇ ਸਮਰਥਕਾਂ ਦਾ 'ਆਪ' ਵਿੱਚ ਕੀਤਾ ਸਵਾਗਤ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਨੇ ਉਨ੍ਹਾਂ ਨੂੰ ਅਸਤੀਫਾ ਦੇਣ ਲਈ ਮਜਬੂਰ...

ਅਮਰੀਕਾ ਦੀ ਸਾਊਥ ਕੈਰੋਲੀਨਾ ਸਟੇਟ ਯੂਨੀਵਰਸਿਟੀ ‘ਚ ਗੋਲੀਬਾਰੀ, ਦੋ ਦੀ ਮੌਤ

    ਔਰੇਂਜਬਰਗ : ਦੱਖਣੀ ਕੈਰੋਲੀਨਾ ਸਟੇਟ ਯੂਨੀਵਰਸਿਟੀ ਦੇ ਇੱਕ ਰਿਹਾਇਸ਼ੀ ਕੰਪਲੈਕਸ ਵਿੱਚ ਵੀਰਵਾਰ ਰਾਤ ਨੂੰ ਹੋਈ ਗੋਲੀਬਾਰੀ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ...

Categories

spot_img