Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਅੰਮ੍ਰਿਤਸਰ ਏਅਰਪੋਰਟ 'ਤੇ ਵੱਡੀ ਕਾਰਵਾਈ: ਬੈਂਕਾਕ ਤੋਂ ਆਈ ਫਲਾਈਟ 'ਚੋਂ 6.28 ਕਰੋੜ...

ਅੰਮ੍ਰਿਤਸਰ ਏਅਰਪੋਰਟ ‘ਤੇ ਵੱਡੀ ਕਾਰਵਾਈ: ਬੈਂਕਾਕ ਤੋਂ ਆਈ ਫਲਾਈਟ ‘ਚੋਂ 6.28 ਕਰੋੜ ਦਾ ‘ਹਾਈਡ੍ਰੌਲਿਕ ਗਾਂਜਾ’ ਬਰਾਮਦ

 

ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੀ ਟੀਮ ਨੇ ਬੈਂਕਾਕ ਤੋਂ ਆਈ ਫਲਾਈਟ ਦੇ ਇੱਕ ਯਾਤਰੀ ਤੋਂ 6.28 ਕਰੋੜ ਰੁਪਏ ਦੀ ਕੀਮਤ ਦਾ ਹਾਈਡ੍ਰੌਲਿਕ ਗਾਂਜਾ ਜ਼ਬਤ ਕੀਤਾ ਹੈ। ਜਾਣਕਾਰੀ ਮੁਤਾਬਕ ਯਾਤਰੀ ਨੇ ਆਪਣੇ ਸਾਮਾਨ ‘ਚ ਗਾਂਜਾ ਛੁਪਾ ਕੇ ਕਿਸੇ ਨੂੰ ਪਹੁੰਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਕਸਟਮ ਵਿਭਾਗ ਦੀ ਟੀਮ ਨੇ ਪਹਿਲਾਂ ਹੀ ਏਅਰਪੋਰਟ ‘ਤੇ ਯਾਤਰੀ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਤੋਂ ਪਹਿਲਾਂ ਵੀ ਕਈ ਵਾਰ ਏਅਰਪੋਰਟ ‘ਤੇ ਕਰੋੜਾਂ ਰੁਪਏ ਦਾ ਗਾਂਜਾ ਫੜਿਆ ਜਾ ਚੁੱਕਾ ਹੈ ਪਰ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਸ ਨੂੰ ਆਰਡਰ ਕਰਨ ਵਾਲਾ ਅਸਲ ਸਰਗਨਾ ਕੌਣ ਹੈ।