ਮੋਹਾਲੀ : ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਵੱਡਾ ਫ਼ੈਸਲਾ ਆ ਗਿਆ ਹੈ। ਮੋਹਾਲੀ ਅਦਾਲਤ ਨੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅੱਜ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ।
ਦੱਸਣਯੋਗ ਹੈ ਕਿ ਬੀਤੀ ਸੁਣਵਾਈ ਦੌਰਾਨ ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਸਬੰਧੀ ਫ਼ੈਸਲਾ ਰਾਖਵਾਂ ਰੱਖ ਲਿਆ ਸੀ।
ਇਹ ਵੀ ਦੱਸ ਦੇਈਏ ਕਿ ਮਜੀਠੀਆ ਇਸ ਵੇਲੇ ਨਾਭਾ ਜੇਲ੍ਹ ‘ਚ ਬੰਦ ਹਨ। ਉਨ੍ਹਾਂ ਨੂੰ 25 ਜੂਨ ਨੂੰ ਅੰਮ੍ਰਿਤਸਰ ਰਿਹਾਇਸ਼ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਆਇਆ ਵੱਡਾ ਫ਼ੈਸਲਾ
Latest Articel
ਕਾਂਗਰਸ ਨੂੰ ਵੱਡਾ ਝਟਕਾ, ਅੰਮ੍ਰਿਤਸਰ ਦੇ ਦੋ ਕੌਂਸਲਰ ‘ਆਪ’ ‘ਚ ਹੋਏ ਸ਼ਾਮਲ
ਚੰਡੀਗੜ੍ਹ/ਅੰਮ੍ਰਿਤਸਰ - ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੋ ਰਹੀ ਹੈ। ਸੋਮਵਾਰ ਨੂੰ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਅੰਮ੍ਰਿਤਸਰ...
ਵਿਦੇਸ਼ ਗਏ ਨੌਜਵਾਨ ਦੀ ਸ਼ੱਕੀ ਹਾਲਾਤ ‘ਚ ਮੌਤ
ਦੀਨਾਨਗਰ - ਦੀਨਾਨਗਰ ਦੇ ਨੇੜਲੇ ਪਿੰਡ ਚੱਕ ਆਲੀਆ ਦਾ ਇੱਕ ਨੌਜਵਾਨ ਜੋ 2 ਮਹੀਨੇ ਪਹਿਲਾਂ ਉੱਜਵਲ ਭਵਿੱਖ ਲਈ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ,...
ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਗੰਦਾ ਪਾਣੀ ਪੀਣ ਨਾਲ ਤਿੰਨ ਲੋਕਾਂ ਦੀ ਮੌਤ, ਕਈ ਹਸਪਤਾਲ...
ਅੰਮ੍ਰਿਤਸਰ - ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿੰਡ ਖਾਨਕੋਟ ਸਰਦਾਰਾਂ ਵਾਲਾ ਵਾਰਡ ਨੰਬਰ 35 'ਚ ਸਰਕਾਰੀ ਟੂਟੀਆਂ ਦਾ ਪਾਣੀ ਪੀਣ...
ਬਿਕਰਮ ਮਜੀਠੀਆ ਦੀ ਪਤਨੀ ਗਨੀਵ ਕੌਰ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਭੇਜੇ ਸੰਮੰਨ
ਅੰਮ੍ਰਿਤਸਰ/ਚੰਡੀਗੜ੍ਹ - ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਨੂੰ ਸੰਮੰਨ ਭੇਜੇ ਗਏ ਹਨ। ਦਰਅਸਲ ਅਕਾਲੀ ਦਲ ਦੇ ਸੀਨੀਅਰ...
ਮਣੀਮਾਹੇਸ਼ ਦੀ ਯਾਤਰਾ ‘ਤੇ ਗਏ ਪੰਜਾਬ ਦੇ 2 ਨੌਜਵਾਨਾਂ ਨਾਲ ਵੱਡਾ ਹਾਦਾਸਾ
ਮਕੇਰੀਆਂ- ਦੋ ਪੰਜਾਬੀ ਨੌਜਵਾਨਾਂ ਦੀ ਹਿਮਾਚਲ ਪ੍ਰਦੇਸ਼ ਵਿਚ ਜ਼ਮੀਨ ਖਿਸਕਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ...