Become a member

Get the best offers and updates relating to Liberty Case News.

― Advertisement ―

spot_img
spot_img
HomeBig Newsਵੱਡੀ ਖ਼ਬਰ: ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ 'ਤੇ ਹਮਲਾ, ਲਾਰੈਂਸ ਗੈਂਗ ਨੇ ਲਈ...

ਵੱਡੀ ਖ਼ਬਰ: ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ‘ਤੇ ਹਮਲਾ, ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ

 

 

ਇੰਟਰਨੈਸ਼ਨਲ – ਪਾਕਿਸਤਾਨ ਤੋਂ ਇਸ ਵੇਲੇ ਦੀ ਇੱਕ ਵੱਡੀ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ। ਪਾਕਿਸਤਾਨੀ ਗੈਂਗਸਟਰ ਅਤੇ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਸ਼ਹਿਜ਼ਾਦ ਭੱਟੀ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਹੈਰਾਨੀਜਨਕ ਗੱਲ ਇਹ ਹੈ ਕਿ ਇਸ ਹਮਲੇ ਦੀ ਜ਼ਿੰਮੇਵਾਰੀ ਭਾਰਤ ਦੇ ਬਦਨਾਮ ਲਾਰੈਂਸ ਗੈਂਗ ਨੇ ਲਈ ਹੈ

 

ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕੀਤਾ ਦਾਅਵਾ

ਲਾਰੈਂਸ ਗੈਂਗ ਦੇ ਕਰੀਬੀ ਮੈਂਬਰਾਂ ਨੇ ਸੋਸ਼ਲ ਮੀਡੀਆ ਰਾਹੀਂ ਇਸ ਹਮਲੇ ਦੀ ਪੁਸ਼ਟੀ ਕੀਤੀ ਹੈ। ਰਣਦੀਪ ਮਲਿਕ ਨਾ ਦੇ ਸੈਸ਼ਲ ਮੀਡੀਆ ਹੈਂਡਲ ‘ਤੇ ਪਾਈ ਗਈ ਪੋਸਟ ਵਿੱਚ ਲਿਖਿਆ ਗਿਆ ਹੈ ਕਿ, ” ਇਹ ਜੋ ਸ਼ਹਿਜ਼ਾਦ ਭੱਟੀ ‘ਤੇ ਹਮਲਾ ਹੋਇਆ ਹੈ, ਇਹ ਮੈਂ ਰਣਦੀਪ ਮਲਿਕ ਅਤੇ ਅਨਿਲ ਪੰਡਿਤ (USA) ਨੇ ਕਰਵਾਇਆ ਹੈ। ਜੋ ਵੀ ਕੋਈ ਸਾਡੇ ਦੇਸ਼ ਅਤੇ ਲਾਰੈਂਸ ਭਰਾ ਦੇ ਖਿਲਾਫ ਬੋਲੇਗਾ, ਉਸਨੂੰ ਇਸੇ ਤਰ੍ਹਾਂ ਚੁੱਪ ਕਰਵਾਇਆ ਜਾਵੇਗਾ। ਉਹ ਦੁਨੀਆ ਵਿੱਚ ਕਿਤੇ ਵੀ ਲੁਕ ਜਾਣ, ਉਹਨਾਂ ਨੂੰ ਮਾਰ ਦਿੱਤਾ ਜਾਵੇਗਾ।”