Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਕਾਫਲੇ ਨਾਲ ਵਾਪਰਿਆ ਵੱਡਾ...

ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਕਾਫਲੇ ਨਾਲ ਵਾਪਰਿਆ ਵੱਡਾ ਹਾਦਸਾ, ਭਿਆਨਕ ਬਣੇ ਹਾਲਾਤ

 

 

ਗੁਰਦਾਸਪੁਰ- ਅੱਜ ਗੁਰਦਾਸਪੁਰ ਤੋਂ ਡੇਰਾ ਬਾਬਾ ਨਾਨਕ ਜਾਂਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਕਾਫਲੇ ‘ਚ ਡੀਸੀ ਦਫਤਰ ਦੀ ਪਾਇਲਟ ਗੱਡੀ ਨਾਲ ਕਿਸੇ ਹੋਰ ਵਾਹਨ ਦੀ ਟੱਕਰ ਹੋ ਗਈ । ਜਾਣਕਾਰੀ ਮੁਤਾਬਕ ਦੂਜੀ ਗੱਡੀ ਰੌਂਗ ਸਾਈਡ ਤੋਂ ਆ ਰਹੀ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਸ ਹਾਦਸੇ ‘ਚ ਚਾਰ ਪੁਲਸ ਕਰਮੀ ਜ਼ਖ਼ਮੀ ਹੋ ਗਏ ਹਨ।

ਇਸ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਖੁਦ ਜ਼ਖ਼ਮੀਆਂ ਨੂੰ ਕਾਫਲੇ ਦੀਆਂ ਗੱਡੀਆਂ ਵਿੱਚੋਂ ਬਾਹਰ ਕੱਢ ਕੇ ਮੌਕੇ ‘ਤੇ ਉਪਲਬਧ ਐਮਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ।